ਦੇਸ਼

ਪੱਛਮੀ ਬੰਗਾਲ ਵਿਧਾਨ ਸਭਾ ‘ਚ ਐਂਟੀ ਰੇਪ ਬਿੱਲ ਪਾਸ: ਪੀੜਤ ਕੋਮਾ ‘ਚ ਗਈ ਜਾਂ ਮੌਤ ਹੋਈ ਤਾਂ ਦੋਸ਼ੀ ਨੂੰ 10 ਦਿਨਾਂ ਅੰਦਰ ਹੋਵੇਗੀ ਫਾਂਸੀ

ਪੱਛਮੀ ਬੰਗਾਲ ਵਿਧਾਨ ਸਭਾ 'ਚ ਮੰਗਲਵਾਰ ਨੂੰ ਐਂਟੀ ਰੇਪ ਬਿਲ ਪਾਸ ਹੋ ਗਿਆ।ਨਵੇਂ ਕਾਨੂੰਨ ਦੇ ਤਹਿਤ ਰੇਪ ਕੇਸ ਦੀ 21 ਦਿਨਾਂ 'ਚ ਜਾਂਚ ਪੂਰੀ ਕਰਨੀ ਹੋਵੇਗੀ।ਇਸਦੇ ਇਲਾਵਾ ਪੀੜਤ ਦੇ ਕੋਮਾ...

Read more

CBI ਨੇ ਡਾਕਟਰ ਨਾਲ ਰੇਪ ਮਾਮਲੇ ‘ਚ R Kar ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕੀਤਾ ਗ੍ਰਿਫ਼ਤਾਰ

ਇੱਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ ਅਤੇ ਕਤਲ ਮਾਮਲੇ ਦੀ ਜਾਂਚ ਕਰ ਰਹੀ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਕੋਲਕਾਤਾ ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਦੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼...

Read more

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤੱਕ ਬਣਵਾ ਸਕਦੇ ਹਨ ਵੋਟ – ਮੁੱਖ ਚੋਣ ਅਫਸਰ ਪੰਕਜ ਅਗਰਵਾਲ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕ 2 ਸਤੰਬਰ ਤੱਕ ਬਣਵਾ ਸਕਦੇ ਹਨ ਵੋਟ - ਮੁੱਖ ਚੋਣ ਅਫਸਰ ਪੰਕਜ ਅਗਰਵਾਲ   ਵਿਧਾਨਸਭਾ ਚੋਣ ਲਈ 27 ਅਗਸਤ ਨੁੰ ਪ੍ਰਕਾਸ਼ਿਤ ਆਖੀਰੀ ਵੋਟਰ...

Read more

ਮਹੀਨੇ ਦੇ ਪਹਿਲੇ ਦਿਨ LPG ਸਿਲੰਡਰ ਹੋਇਆ ਮਹਿੰਗਾ: ਜਾਣੋ ਸਿਲੰਡਰ ਦੀਆਂ ਨਵੀਆਂ ਕੀਮਤਾਂ

ਅੱਜ ਤੋਂ ਭਾਵ 1 ਸਤੰਬਰ 2024 ਤੋਂ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ 39 ਰੁਪਏ ਮਹਿੰਗਾ ਹੋ ਗਿਆ ਹੈ। ਹੁਣ ਇਹ ਦਿੱਲੀ ਵਿੱਚ 1691 ਰੁਪਏ ਵਿੱਚ ਉਪਲਬਧ ਹੋਵੇਗਾ। ਟੈਲੀਕਾਮ ਰੈਗੂਲੇਸ਼ਨ...

Read more

ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ‘ਚ ਪਹੁੰਚੀ ਵਿਨੇਸ਼ ਫੋਗਾਟ ਦਾ ਕੀਤਾ ਗਿਆ ਸਨਮਾਨ, ਜਾਣੋ ਕੀ ਕਿਹਾ…

ਪੈਰਿਸ ਓਲੰਪਿਕ ਤੋਂ ਅਯੋਗ ਕਰਾਰ ਦਿੱਤੀ ਗਈ ਪਹਿਲਵਾਨ ਵਿਨੇਸ਼ ਫੋਗਾਟ ਸ਼ਨੀਵਾਰ ਨੂੰ ਪੰਜਾਬ-ਹਰਿਆਣਾ ਦੇ ਸ਼ੰਭੂ ਬਾਰਡਰ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ 'ਚ ਪਹੁੰਚੀ। ਇੱਥੇ ਕਿਸਾਨ ਆਗੂਆਂ ਨੇ ਮੰਚ ’ਤੇ...

Read more

Jio ਨੇ ਖਰਾਬ ਕੀਤੀ Google ਦੀ ਗੇਮ, ਹੁਣ ਮਹਿੰਗੇ ਫੋਨਾਂ ਦੀ ਹੋਵੇਗੀ ਛੁੱਟੀ, ਮੁਕੇਸ਼ ਅੰਬਾਨੀ ਦਾ FREE ਆਫਰ

  Jio ਨੇ ਅਜਿਹਾ ਕਦਮ ਚੁੱਕਿਆ ਹੈ, ਜਿਸ ਨਾਲ ਮਹਿੰਗੇ ਸਮਾਰਟਫ਼ੋਨਸ ਦੀ ਛੁੱਟੀ ਹੋ ਸਕਦੀ ਹੈ। ਅਸਲ ਵਿੱਚ, ਫੋਟੋਆਂ, ਵੀਡੀਓ ਅਤੇ ਦਸਤਾਵੇਜ਼ਾਂ ਲਈ ਸਮਾਰਟਫ਼ੋਨ ਵਿੱਚ ਵਧੇਰੇ ਸਟੋਰੇਜ ਦੀ ਲੋੜ ਹੁੰਦੀ...

Read more

Social Media Influencer ਨੂੰ ਹਰ ਮਹੀਨੇ 8 ਲੱਖ ਰੁਪਏ ਦੇਵੇਗੀ ਸਰਕਾਰ, ਪੜ੍ਹੋ ਪੂਰੀ ਖ਼ਬਰ

ਸਰਕਾਰ ਦੀ ਇਸ ਨਵੀਂ ਨੀਤੀ ਦੇ ਤਹਿਤ, ਇੰਸਟਾਗ੍ਰਾਮ, ਐਕਸ (ਪਹਿਲਾਂ ਟਵਿੱਟਰ), ਫੇਸਬੁੱਕ ਅਤੇ ਯੂਟਿਊਬ ਵਰਗੇ ਪਲੇਟਫਾਰਮਾਂ ‘ਤੇ ਵੱਡੀ ਗਿਣਤੀ ਵਿਚ ਫਾਲੋਅਰਜ਼ ਰੱਖਣ ਵਾਲੇ ਪ੍ਰਭਾਵਕਾਂ ਨੂੰ ਹਰ ਮਹੀਨੇ 2 ਲੱਖ ਤੋਂ...

Read more

ਗੁਜਰਾਤ ‘ਚ ਮੀਂਹ ਤੇ ਹੜ੍ਹ ਕਾਰਨ 15 ਮੌਤਾਂ, ਸਕੂਲ-ਕਾਲਜ ਬੰਦ, 23 ਹਜ਼ਾਰ ਲੋਕਾਂ ਦਾ ਰੈਸਕਿਊ

ਗੁਜਰਾਤ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਪਿਛਲੇ ਤਿੰਨ ਦਿਨਾਂ ਵਿੱਚ 15 ਲੋਕਾਂ ਦੀ ਮੌਤ ਹੋ ਗਈ ਹੈ। ਰਾਜਕੋਟ, ਆਨੰਦ, ਮੋਰਬੀ, ਖੇੜਾ, ਵਡੋਦਰਾ ਅਤੇ ਦਵਾਰਕਾ ਵਿੱਚ ਫੌਜ ਤਾਇਨਾਤ ਕੀਤੀ ਗਈ...

Read more
Page 144 of 1089 1 … 143 144 145 … 1,089

Recent News