ਦੇਸ਼

Corona vaccine: 15 ਜੁਲਾਈ ਤੋਂ ਮੁਫ਼ਤ ਲੱਗੇਗੀ ਕੋਰੋਨਾ ਬੂਸਟਰ ਡੋਜ਼

18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਕੋਰੋਨਾ ਦੀ ਬੂਸਟਰ ਡੋਜ਼ ਮੁਫਤ ਮਿਲੇਗੀ। ਬੁੱਧਵਾਰ ਨੂੰ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ। 15 ਜੁਲਾਈ ਤੋਂ ਸਾਰੇ ਸਰਕਾਰੀ ਹਸਪਤਾਲਾਂ ਵਿੱਚ...

Read more

Sidhu Moosewala Murder Case: ਲਾਰੈਂਸ ਬਿਸ਼ਨੋਈ ਦਾ ਭਰਾ ਤੇ ਭਤੀਜੇ ਫਰਜ਼ੀ ਪਾਸਪੋਰਟਾਂ ਰਾਹੀਂ ਇੰਝ ਭਜਾਇਆ ਵਿਦੇਸ਼

ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਬਾਅਦ ਹੁਣ ਤੱਕ ਦਾ ਵੱਡਾ ਖੁਲਾਸਾ ਹੋਇਆ ਹੈ। ਮੂਸੇਵਾਲਾ ਦੇ ਕਤਲ ਤੋਂ ਪਹਿਲਾਂ ਤਿਹਾੜ ਜੇਲ੍ਹ ਵਿੱਚ ਬੰਦ ਲਾਰੈਂਸ ਬਿਸ਼ਨੋਈ ਨੇ ਜਾਅਲੀ ਪਾਸਪੋਰਟਾਂ ਰਾਹੀਂ ਆਪਣੇ ਭਰਾ...

Read more

ਪੰਜਾਬ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ ਵਿੱਚ ਕੋਈ ਰਾਖਵਾਂਕਰਨ ਨਹੀਂ ! ਪੜ੍ਹੋ ਪੂਰੀ ਖ਼ਬਰ

ਆਮ ਆਦਮੀ ਪਾਰਟੀ (ਆਪ) ਸਰਕਾਰ ਪੰਜਾਬ ਵਿੱਚ ਐਡਵੋਕੇਟ ਜਨਰਲ (ਏਜੀ) ਦਫ਼ਤਰ ਵਿੱਚ ਲਾਅ ਅਫਸਰਾਂ ਦੀ ਨਿਯੁਕਤੀ 'ਤੇ ਰਾਖਵਾਂਕਰਨ ਨਹੀਂ ਦੇਵੇਗੀ। ਇਸ ਦੇ ਖਿਲਾਫ ਸੀਐਮ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ...

Read more

Haryana: ਸਟੇਜ ‘ਤੇ ਸਤਿਸੰਗ ਕਰਦੇ ਨਜ਼ਰ ਆਏ ਰਾਮ ਰਹੀਮ, ਲੜਕੀਆਂ ਦੇ ਕੀਤੇ ਵਿਆਹ

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਮੰਗਲਵਾਰ ਸ਼ਾਮ ਨੂੰ ਆਨਲਾਈਨ ਸਾਧਨਾਂ ਰਾਹੀਂ ਨਸ਼ੇ ਨਾ ਕਰਨ ਅਤੇ ਬੁਰਾਈਆਂ ਨੂੰ ਤਿਆਗਣ ਦਾ ਭਾਸ਼ਣ ਦਿੱਤਾ। ਉਸਨੇ ਦੋ ਸ਼ਾਹੀ ਧੀਆਂ ਦਾ ਵਿਆਹ ਵੀ ਕਰਵਾਇਆ।...

Read more

ਮੁੱਖ ਮੰਤਰੀ ਨੂੰ ਠੰਡੀ ਚਾਹ ਪਿਆਉਣ ‘ਤੇ ਅਧਿਕਾਰੀ ਨੂੰ ਨੋਟਿਸ ਜਾਰੀ, ਪੜ੍ਹੋ ਪੂਰੀ ਖ਼ਬਰ

ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਕਥਿਤ ਤੌਰ 'ਤੇ 'ਠੰਢੀ' ਚਾਹ ਪਿਲਾਉਣ ਲਈ ਜੂਨੀਅਰ ਸਪਲਾਈ ਅਧਿਕਾਰੀ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਗਿਆ। ਅਧਿਕਾਰੀ ਤੋਂ ਤਿੰਨ ਦਿਨਾਂ ਦੇ...

Read more

Sri lanka Emergency :ਸ੍ਰੀਲੰਕਾ ’ਚ ਐਮਰਜੈਂਸੀ ਲੱਗੀ,ਰਾਸ਼ਟਰਪਤੀ ਰਾਜਪਕਸ਼ੇ ਦੇਸ਼ ਛੱਡ ਕੇ ਮਾਲਦੀਪ ਭੱਜਿਆ

ਸ੍ਰੀਲੰਕਾ ਦੇ ਪ੍ਰਧਾਨ ਮੰਤਰੀ ਰਾਨਿਲ ਵਿਕਰਮਸਿੰਘੇ ਨੇ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਦੇ ਮਾਲਦੀਪ ਭੱਜ ਜਾਣ ਤੋਂ ਬਾਅਦ ਕਾਰਜਕਾਰੀ ਰਾਸ਼ਟਰਪਤੀ ਵਜੋਂ ਐਮਰਜੰਸੀ ਦੀ ਸਥਿਤੀ ਦਾ ਐਲਾਨ ਕਰ ਦਿੱਤਾ ਹੈ, ਜਿਸ ਨਾਲ ਆਰਥਿਕ...

Read more

britain president poll: ਭਾਰਤੀ ਮੂਲ ਦੇ ਰਿਸ਼ੀ ਸੁਨਕ ਦਾ ਦਾਅਵਾ ਹੋਰ ਮਜ਼ਬੂਤ ​ਹੋਇਆ..

ਬ੍ਰਿਟੇਨ ਵਿਚ ਬੋਰਿਸ ਜੌਨਸਨ ਦੀ ਜਗ੍ਹਾ ਨਵੇਂ ਪ੍ਰਧਾਨ ਮੰਤਰੀ ਦੇ ਨਾਂ ਦਾ ਐਲਾਨ ਪੰਜ ਸਤੰਬਰ ਨੂੰ ਕੀਤਾ ਜਾਵੇਗਾ। ਕੰਜ਼ਰਵੇਟਿਵ ਬੈਕਬੈਂਚ ਸੰਸਦ ਮੈਂਬਰਾਂ ਦੀ 1922 ਕਮੇਟੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ...

Read more

Corona : 24 ਘੰਟਿਆਂ ‘ਚ ਕੋਰੋਨਾ ਦੇ ਕਰੀਬ 17 ਹਜ਼ਾਰ ਨਵੇਂ ਮਾਮਲੇ ਦਰਜ..

ਕੋਰੋਨਾ ਦੇ ਨਵੇਂ ਮਾਮਲਿਆਂ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਸਿਹਤ ਮੰਤਰਾਲੇ ਨੇ ਬੁੱਧਵਾਰ ਨੂੰ ਕੋਰੋਨਾ ਨੂੰ ਲੈ ਕੇ ਅਪਡੇਟ ਜਾਰੀ ਕੀਤਾ ਹੈ।ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ...

Read more
Page 535 of 1081 1 534 535 536 1,081