ਦੇਸ਼

‘ਮਨ ਕੀ ਬਾਤ’ ਵਿੱਚ ਪੀਐਮ ਮੋਦੀ ਨੇ ਯਾਦ ਕਰਵਾਇਆ “Vocal For Local” ਦਾ ਮੰਤਰ, ਜਾਣੋ ਉਨ੍ਹਾਂ ਨੇ ਇਸਨੂੰ ਕਿਸ ਉਦਾਹਰਣ ਨਾਲ ਸਮਝਾਇਆ !

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ (ਐਤਵਾਰ) ਆਪਣੇ "ਮਨ ਕੀ ਬਾਤ" ਪ੍ਰੋਗਰਾਮ ਰਾਹੀਂ ਦੇਸ਼ ਨੂੰ ਸੰਬੋਧਨ ਕੀਤਾ। ਇਹ ਪ੍ਰੋਗਰਾਮ ਦਾ 128ਵਾਂ ਐਪੀਸੋਡ ਸੀ। ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਨਵੰਬਰ...

Read more

ਪ੍ਰਧਾਨ ਮੰਤਰੀ ਮੋਦੀ ‘ਮਨ ਕੀ ਬਾਤ’ ਵਿੱਚ ਕੱਲ੍ਹ ਲੋਕਾਂ ਨਾਲ ਆਪਣੇ ਵਿਚਾਰ ਕਰਨਗੇ ਸਾਂਝੇ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸਵੇਰੇ 11 ਵਜੇ ਆਕਾਸ਼ਵਾਣੀ 'ਤੇ ਮਨ ਕੀ ਬਾਤ ਪ੍ਰੋਗਰਾਮ ਵਿੱਚ ਦੇਸ਼ ਅਤੇ ਵਿਦੇਸ਼ ਦੇ ਲੋਕਾਂ ਨਾਲ ਆਪਣੇ ਵਿਚਾਰ ਸਾਂਝੇ ਕਰਨਗੇ। ਇਹ ਮਾਸਿਕ ਰੇਡੀਓ ਪ੍ਰੋਗਰਾਮ ਦਾ...

Read more

ਦਿੱਲੀ ‘ਚ ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲੀਬਾਰੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ

ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਕੈਨੇਡਾ ਵਿੱਚ ਕਪਿਲ ਸ਼ਰਮਾ ਦੇ ਰੈਸਟੋਰੈਂਟ ਵਿੱਚ ਗੋਲੀਬਾਰੀ ਦੀ ਸਾਜ਼ਿਸ਼ ਰਚਣ ਦੇ ਮਾਮਲੇ ਵਿੱਚ ਇੱਕ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ, ਜਿਸਦੀ ਪਛਾਣ ਬੰਧੂ...

Read more

9 ਭਾਸ਼ਾਵਾਂ ‘ਚ ਜਾਰੀ ਕੀਤਾ ਗਿਆ ਸੰਵਿਧਾਨ ਦਾ ਅਨੁਵਾਦਿਤ ਸੰਸਕਰਣ, ਬੋਡੋ ਤੇ ਕਸ਼ਮੀਰੀ ਵੀ ਸ਼ਾਮਲ

ਬੁੱਧਵਾਰ ਨੂੰ ਦੇਸ਼ ਭਰ ਵਿੱਚ 76ਵਾਂ ਰਾਸ਼ਟਰੀ ਸੰਵਿਧਾਨ ਦਿਵਸ ਬਹੁਤ ਹੀ ਸਤਿਕਾਰ ਅਤੇ ਮਾਣ ਨਾਲ ਮਨਾਇਆ ਗਿਆ। ਸੰਵਿਧਾਨ ਦਿਵਸ 2025 ਨੂੰ ਮਨਾਉਣ ਲਈ ਪੁਰਾਣੇ ਸੰਸਦ ਭਵਨ ਵਿਖੇ ਸੰਵਿਧਾਨ ਭਵਨ ਦੇ...

Read more

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ‘ਚ ਸੱਤਵੇਂ ਦੋਸ਼ੀ ਸੋਇਬ ਨੂੰ ਕੀਤਾ ਗ੍ਰਿਫ਼ਤਾਰ

NIA ਨੇ ਮੁੱਖ ਦੋਸ਼ੀ ਉਮਰ ਉਨ ਨਬੀ ਨੂੰ ਪਨਾਹ ਦੇਣ ਦੇ ਦੋਸ਼ ਵਿੱਚ ਸੱਤਵੇਂ ਦੋਸ਼ੀ ਸੋਇਬ ਨੂੰ ਗ੍ਰਿਫ਼ਤਾਰ ਕੀਤਾ ਹੈ ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਬੁੱਧਵਾਰ ਨੂੰ ਕਿਹਾ ਕਿ ਉਸਨੇ...

Read more

”ਮੇਰੇ ਜਿਹੇ ਇਨਸਾਨ ਨੂੰ ਪ੍ਰਧਾਨ ਮੰਤਰੀ ਬਣਾ ਦਿੱਤਾ ਇਹ ਸੰਵਿਧਾਨ ਦੀ ਤਾਕਤ ਹੈ”- PM ਮੋਦੀ

ਦੇਸ਼ ਭਰ ਵਿੱਚ ਹਰ ਸਾਲ 26 ਨਵੰਬਰ ਨੂੰ ਸੰਵਿਧਾਨ ਦਿਵਸ ਮਨਾਇਆ ਜਾਂਦਾ ਹੈ। ਅੱਜ ਸੰਵਿਧਾਨ ਦਿਵਸ ਦੇ ਖਾਸ ਮੌਕੇ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਇੱਕ ਪੱਤਰ...

Read more

ਸ੍ਰੀ ਗੁਰੂ ਤੇਗ ਬਹਾਦਰ ਦੀ ਸ਼ਹਾਦਤ ‘ਤੇ PM ਮੋਦੀ ਨੇ ਖਾਸ ਸਿੱਕਾ ਤੇ ਡਾਕ ਟਿਕਟ ਕੀਤਾ ਜਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੁਰੂਕਸ਼ੇਤਰ ਵਿੱਚ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਲੋਕਾਂ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ ਦੇ ਆਦਰਸ਼ਾਂ...

Read more

ਗਾਇਕ ਜ਼ੁਬਿਨ ਗਰਗ ਦੀ ਮੌਤ ਹਾਦਸਾ ਨਹੀਂ ਕਤਲ, ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਦਾ ਵੱਡਾ ਬਿਆਨ

ਬਾਲੀਵੁੱਡ ਗਾਇਕ ਜ਼ੁਬਿਨ ਗਰਗ ਦੀ ਸਿੰਗਾਪੁਰ ਵਿੱਚ ਹੋਈ ਮੌਤ ਕੋਈ ਹਾਦਸਾ ਨਹੀਂ ਸੀ, ਸਗੋਂ ਇੱਕ ਕਤਲ ਸੀ। ਇਹ ਖੁਲਾਸਾ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੇ ਕੀਤਾ। ਉਨ੍ਹਾਂ ਅਸਾਮ...

Read more
Page 55 of 1089 1 … 54 55 56 … 1,089