ਪ੍ਰਧਾਨ ਮੰਤਰੀ ਮੋਦੀ ਜਲਦ ਪੰਜਾਬ ਆਉਣਗੇ।ਉਹ ਫਿਰੋਜ਼ਪੁਰ 'ਚ ਪੀਜੀਆਈ ਦੇ ਸੈਟੇਲਾਈਟ ਸੈਂਟਰ ਦਾ ਉਦਘਾਟਨ ਕਰਨਗੇ।ਇਹ ਜਾਣਕਾਰੀ ਭਾਜਪਾ ਦੇ ਪ੍ਰਦੇਸ਼ ਪ੍ਰਧਾਨ ਅਤੇ ਵਿਧਾਇਕ ਅਸ਼ਵਨੀ ਸ਼ਰਮਾ ਨੇ ਦਿੱਤੀ।ਉਨ੍ਹਾਂ ਦਾ ਕਹਿਣਾ ਹੈ ਕਿ...
Read moreਬੁਖ਼ਾਰ , ਜ਼ੁਕਾਮ, ਸਿਰ ਦਰਦ, ਖੰਘ, ਛਿੱਕਾਂ ਅਤੇ ਗਲੇ 'ਚ ਦਰਦ।ਕੋਵਿਡ-19 ਖ਼ਿਲਾਫ਼ ਇੱਕ ਜਾਂ ਦੋ ਟੀਕੇ ਲਗਵਾਉਣ ਤੋਂ ਬਾਅਦ ਕੋਵਿਡ-19 ਦਾ ਸ਼ਿਕਾਰ ਹੋਏ ਲੋਕਾਂ ਵਿੱਚ ਇਹ ਪੰਜ ਆਮ ਲੱਛਣ ਦੇਖੇ...
Read moreਪੰਜਾਬ ਵਿਧਾਨ ਸਭਾ 'ਚ ਫੌਜ ਦੀ ਭਰਤੀ ਦੀ ਅਗਨੀਪਥ ਸਕੀਮ ਵਿਰੁੱਧ ਮਤਾ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਮਤਾ ਪਾਸ ਕੀਤਾ ਹੈ। ਜਿਸ 'ਚ ਉਨ੍ਹਾਂ...
Read moreਪੰਜਾਬ ਵਿਧਾਨ ਸਭਾ ਦੇ ਸੈਸ਼ਨ îਚ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਪੰਜਾਬ ਯੂਨੀਵਰਸਿਟੀ ਤੇ ਮਤਾ ਪੇਸ਼ ਕੀਤਾ, ਬਹਿਸ ਤੋਂ ਬਾਅਦ ਮਤਾ ਪਾਸ ਕਰ ਦਿੱਤਾ ਗਿਆ ਹੈ। ਇਹ ਜਿਕਰਯੋਗ...
Read moreਦੋ ਸਾਲਾਂ ਬਾਅਦ 30 ਜੂਨ ਤੋਂ ਸ਼੍ਰੀ ਅਮਰਨਾਥ ਯਾਤਰਾ ਸ਼ੁਰੂ ਹੋਣ ਜਾ ਰਹੀ ਹੈ। ਇਹ ਯਾਤਰਾ 43 ਦਿਨਾਂ ਤੱਕ ਚੱਲੇਗੀ। ਇਸ ਯਾਤਰਾ ਵਿਚ ਸ਼ਾਮਲ ਹੋਣ ਲਈ ਭਾਰਤ ਦੇ ਕੋਨੇ-ਕੋਨੇ ਤੋਂ...
Read moreਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਵੱਲੋਂ ਜੀਐੱਸਟੀ ਕੌਂਸਲ ਦੀ 47ਵੀਂ ਮੀਟਿੰਗ ’ਚ ਆਮ ਲੋਕਾਂ ਨੂੰ ਰਾਹਤ ਦੇਣ ਦੀ ਬਜਾਏ ਜੀਐੱਸਟੀ ਦਾ ਹੋਰ ਬੋਝ ਪਾ ਦਿੱਤਾ ਗਿਆ ਹੈ। ਜੀਐੱਸਟੀ ਕੌਂਸਲ ਦੀ...
Read moreਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦਾ ਅੱਜ ਆਖਰੀ ਦਿਨ ਹੈ। ਇਸ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਇੱਕ ਵਿਧਾਇਕ-ਇੱਕ ਪੈਨਸ਼ਨ ਬਿੱਲ ਲਿਆਂਦਾ ਜਾਵੇਗਾ। ਇਸ ਦੇ ਨਾਲ...
Read moreਊਧਵ ਠਾਕਰੇ ਨੇ ਆਪਣੇ ਵਿਧਾਇਕਾਂ ਦੀ ਬਗਾਵਤ ਦੇ 8ਵੇਂ ਦਿਨ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਫੇਸਬੁੱਕ ਲਾਈਵ 'ਤੇ ਆ ਕੇ ਕਿਹਾ ਕਿ ਮੈਨੂੰ ਕੁਰਸੀ...
Read moreCopyright © 2022 Pro Punjab Tv. All Right Reserved.