ਦੇਸ਼

ਅਰਵਿੰਦ ਕੇਜਰੀਵਾਲ ਦੀ ਭਾਜਪਾ ਨੂੰ ਚੇਲੈਂਜ, MCD ਚੋਣਾਂ ਸਮੇਂ ‘ਤੇ ਕਰਵਾਓ ਤੇ ਜਿੱਤ ਕੇ ਦਿਖਾਓ…

ਦਿੱਲੀ 'ਚ MCD ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕਦੋਂ ਹੋਵੇਗਾ, ਇਸ ਬਾਰੇ ਅਜੇ ਤੱਕ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ। ਇਸ ਦੌਰਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ...

Read more

ਮਾਨ ਸਰਕਾਰ ਨੇ ਵੰਡੇ ਮੰਤਰਾਲੇ, ਜਾਣੋ ਕਿਹੜੇ ਮੰਤਰੀ ਨੂੰ ਮਿਲਿਆ ਕਿਹੜਾ ਮੰਤਰਾਲਾ

ਪੰਜਾਬ 'ਚ ਆਮ ਆਦਮੀ ਪਾਰਟੀ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਬਣੇ 10 ਮੰਤਰੀਆਂ ਨੂੰ ਮੰਤਰਾਲਿਆਂ ਦੀ ਵੰਡ ਕਰ ਦਿੱਤੀ ਹੈ। ਗ੍ਰਹਿ ਵਿਭਾਗ ਅਤੇ ਆਬਕਾਰੀ ਵਿਭਾਗ ਮੁੱਖ ਮੰਤਰੀ ਭਗਵੰਤ...

Read more

ਬਿਕਰਮ ਮਜੀਠੀਆ ਡਰਗ ਮਾਮਲੇ ‘ਚ ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਨਵੀਂ ਸਿੱਟ ਦਾ ਕੀਤਾ ਗਠਨ

ਪੰਜਾਬ ਸਰਕਾਰ ਨੇ ਡਰੱਗ ਮਾਮਲੇ ਵਿਚ ਫਸੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜਾਂਚ ਕਰਨ ਵਾਲੀ ਨਵੀਂ ਐੱਸ. ਆਈ. ਟੀ. ਟੀਮ ਬਣਾਈ ਗਈ ਹੈ। ਪੰਜਾਬ ਸਰਕਾਰ ਨੇ ਅਕਾਲੀ ਆਗੂ ਬਿਕਰਮ...

Read more

ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ਼ ਲਈ ਸਿੱਖਾਂ ਨੇ ਬਰਗਾੜੀ ‘ਚ NH 54 ਕੀਤੀ ਜਾਮ

ਬੇਅਦਬੀ ਤੇ ਗੋਲੀ ਕਾਂਡ ਦੇ ਇਨਸਾਫ ਲਈ ਬਰਗਾੜੀ ਵਿਖੇ ਸੁਖਰਾਜ ਸਿੰਘ ਤੇ ਵੱਖ-ਵੱਖ ਪੰਥਕ ਜਥੇਬੰਦੀਆਂ ਨੇ 90 ਦਿਨਾਂ ਤੋਂ ਧਰਨਾ ਲਗਾਇਆ ਹੋਇਆ ਹੈ ਤੇ ਅੱਜ NH 54 ਨੂੰ ਸਿੱਖ ਸੰਗਤਾਂ...

Read more

ਕਿਸੇ ਦੀ ਵੀ ਗੜਬੜ ਨਹੀਂ ਹੋਵੇਗੀ ਬਰਦਾਸਤ, ਨਾ ਹੀ ਦਿੱਤਾ ਜਾਵੇਗਾ ਦੂਜਾ ਮੌਕਾ: ਕੇਜਰੀਵਾਲ

ਆਮ ਆਦਮੀ ਪਾਰਟੀ ਦੇ ਸੁਪਰੀਮੋਂ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਪਹਿਲੀ ਵਾਰ ਪੰਜਾਬ ਦੇ ‘ਆਪ’ ਵਿਧਾਇਕਾਂ ਨੂੰ ਵੀਡੀਓ ਕਾਨਫ਼ਰੰਸ ਜ਼ਰੀਏ ਸੰਬੋਧਨ ਕੀਤਾ। ਇਸ ਦੌਰਾਨ ਉਨ੍ਹਾਂ ਨੇ...

Read more

‘ਜੇਕਰ ਸਾਡੇ ਇਕ ਸਾਈਨ ਕਰਨ ਨਾਲ ਲੋਕਾਂ ਦਾ ਭਲਾ ਹੁੰਦਾ ਹੈ ਤਾਂ ਇਸ ਤੋਂ ਵੱਡਾ ਕੋਈ ਪੁੰਨ ਨਹੀਂ’

ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ 'ਆਪ' ਦੀ ਵੱਡੀ ਜਿੱਤ ਤੋਂ ਬਾਅਦ ਅੱਜ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਵਰਚੁਅਲ ਮੀਟਿੰਗ ਕੀਤੀ...

Read more

ਪੰਜਾਂ ਤੱਤਾਂ ‘ਚ ਵਿਲੀਨ ਹੋਏ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ

14 ਮਾਰਚ ਦੀ ਸ਼ਾਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਅੱਜ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਕਬੱਡੀ ਖਿਡਾਰੀ...

Read more

‘ਮਾਨ ਸਾਹਿਬ ਨੂੰ ਇਸ ਫੈਸਲੇ ਲਈ ਬਹੁਤ ਬਹੁਤ ਮੁਬਾਰਕਾਂ, ਲੋਕ ਬਹੁਤ ਖੁਸ਼ ਹੋਣਗੇ ਕਿ ਉਨ੍ਹਾਂ ਨੇ ਸਹੀ ਸਰਕਾਰ ਚੁਣੀ’

ਪੰਜਾਬ ‘ਚ CM ਭਗਵੰਤ ਮਾਨ ਦੀ ਸਰਕਾਰ ਦੀ ਪਹਿਲੀ ਕੈਬਨਿਟ ਮੀਟਿੰਗ 'ਚ ਰੁਜਗਾਰ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ। ਫੈਸਲੇ 'ਚ ਪੰਜਾਬ ਦੇ ਨੌਜਵਾਨਾਂ ਲਈ ਮਾਨ ਸਰਕਾਰ ਨੇ 25...

Read more
Page 595 of 1055 1 594 595 596 1,055