ਦੇਸ਼

SYL ਮੁੱਦੇ ‘ਤੇ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਕੀਤੀ ਇਹ ਅਪੀਲ

ਸਤਲੁਜ-ਯਮੁਨਾ ਲਿੰਕ ਨਹਿਰ ਪੰਜਾਬ ਅਤੇ ਹਰਿਆਣਾ ਦਰਮਿਆਨ ਸਿਆਸੀ ਮੁੱਦਾ ਬਣ ਗਈ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸੀ.ਐਮ ਭਗਵੰਤ ਮਾਨ ਨੂੰ ਬੇਨਤੀ ਕੀਤੀ ਕਿ...

Read more

ਰਾਸ਼ਟਰਪਤੀ ਅਤੇ ਪੀਐੱਮ ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਵਧਾਈਆਂ

ਦੇਸ਼ ਭਰ 'ਚ ਰੰਗਾਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਹੋਲੀ ਦੇ ਮੌਕੇ 'ਤੇ ਸਵੇਰ ਤੋਂ ਹੀ ਲੋਕ ਰੰਗਾਂ 'ਚ ਰੰਗੇ ਨਜ਼ਰ ਆ ਰਹੇ ਹਨ। ਲੋਕ ਇਸ ਨੂੰ...

Read more

ਜਾਪਾਨ ‘ਚ ਭੂਚਾਲ ਨਾਲ ਮਚੀ ਤਬਾਹੀ, 10 ਲੋਕਾਂ ਦੀ ਮੌਤ, ਪਟੜੀ ਤੋਂ ਉੱਤਰੀ ਬੁਲੇਟ ਟ੍ਰੇਨ

ਉੱਤਰੀ ਜਾਪਾਨ ਦੇ ਫੁਕੁਸ਼ੀਮਾ ਖੇਤਰ 'ਚ ਬੁੱਧਵਾਰ ਸ਼ਾਮ ਨੂੰ 7.3 ਤੀਬਰਤਾ ਦਾ ਸ਼ਕਤੀਸ਼ਾਲੀ ਭੂਚਾਲ ਆਇਆ। ਇਸ ਤੋਂ ਥੋੜ੍ਹੀ ਦੇਰ ਬਾਅਦ ਸੁਨਾਮੀ ਦੀ ਚਿਤਾਵਨੀ ਜਾਰੀ ਕੀਤੀ ਗਈ। ਭੂਚਾਲ ਤੋਂ ਬਾਅਦ ਲੋਕਾਂ...

Read more

5 ਸੂਬਿਆਂ ‘ਚ ਚੋਣਾਵੀ ਹਾਰ ਦੇ ਮੰਥਨ ‘ਚ ਜੁਟੀ ਕਾਂਗਰਸ, ਹੋ ਸਕਦੇ ਹਨ ਵੱਡੇ ਬਦਲਾਅ

ਪੰਜ ਸੂਬਿਆਂ 'ਚ ਮਿਲੀ ਹਾਰ ਤੋਂ ਬਾਅਦ ਹੁਣ ਕਾਂਗਰਸ 'ਚ ਮੰਥਨ ਸ਼ੁਰੂ ਹੋ ਗਿਆ ਹੈ, ਜਿੱਥੇ ਇਕ ਪਾਸੇ ਨਾਰਾਜ਼ ਨੇਤਾਵਾਂ ਦਾ ਜੀ-23 ਧੜਾ ਬੋਲਦਾ ਨਜ਼ਰ ਆ ਰਿਹਾ ਹੈ ਤਾਂ ਦੂਜੇ...

Read more

ਵਿਦਿਅਕ ਅਦਾਰਿਆਂ ‘ਚ ਹਿਜਾਬ ਪਹਿਨਣ ‘ਤੇ ਪਾਬੰਦੀ ਰਹੇਗੀ ਬਰਕਰਾਰ, ਪਟੀਸ਼ਨਾਂ ਕੀਤੀਆਂ ਖ਼ਾਰਿਜ : ਕਰਨਾਟਕ ਹਾਈ ਕੋਰਟ

ਹਿਜਾਬ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕਰਨਾਟਕ ਹਾਈ ਕੋਰਟ ਨੇ ਮੰਗਲਵਾਰ ਨੂੰ ਵੱਡਾ ਫੈਸਲਾ ਸੁਣਾਇਆ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਕਰਨਾਟਕ ਹਾਈ ਕੋਰਟ ਨੇ ਕਿਹਾ ਕਿ ਹਿਜਾਬ ਇਸਲਾਮ...

Read more

ਦੇਸ਼ ‘ਚ ਮਹਿੰਗਾਈ ਦੀ ਮਾਰ, ਪ੍ਰਚੂਨ ਮਹਿੰਗਾਈ 8 ਮਹੀਨਿਆਂ ‘ਚ ਰਿਕਾਰਡ ‘ਤੇ ਪਹੁੰਚੀ

ਦੇਸ਼ 'ਚ ਮਹਿੰਗਾਈ ਇਕ ਵਾਰ ਫਿਰ ਸਿਖਰ 'ਤੇ ਪਹੁੰਚ ਗਈ ਹੈ। ਅਸੀਂ ਅਜਿਹਾ ਇਸ ਲਈ ਕਹਿ ਰਹੇ ਹਾਂ ਕਿਉਂਕਿ ਕੇਂਦਰ ਵੱਲੋਂ ਸੋਮਵਾਰ ਨੂੰ ਪ੍ਰਚੂਨ ਮਹਿੰਗਾਈ ਦੇ ਅੰਕੜੇ ਜਾਰੀ ਕੀਤੇ ਗਏ...

Read more

ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਸਪੀਕਰ ਓਮ ਬਿਰਲਾ ਨੂੰ ਸੌਂਪਿਆਂ ਅਸਤੀਫ਼ਾ

ਪੰਜਾਬ ਦੇ ਨਵੇਂ ਮੁੱਖ ਮੰਤਰੀ ਚੁਣੇ ਗਏ ਭਗਵੰਤ ਮਾਨ ਨੇ ਸੰਸਦ ਮੈਂਬਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਦਿੱਲੀ ਪਹੁੰਚ ਗਏ ਅਤੇ ਲੋਕ ਸਭਾ ਸਪੀਕਰ ਨੂੰ ਆਪਣਾ ਅਸਤੀਫਾ...

Read more

16 ਮਾਰਚ ਤੋਂ 12 ਤੋਂ 14 ਸਾਲ ਦੇ ਬੱਚਿਆਂ ਨੂੰ ਲੱਗੇਗੀ ਕੋਰੋਨਾ ਵੈਕਸੀਨ

ਕੇਂਦਰ ਸੰਭਾਵਤ ਤੌਰ 'ਤੇ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਲਈ ਇਸ ਹਫਤੇ ਇੱਕ ਐਂਟੀ-ਕੋਵਿਡ -19 ਟੀਕਾਕਰਨ ਮੁਹਿੰਮ ਸ਼ੁਰੂ ਕਰੇਗਾ, ਜਦੋਂ ਕਿ ਸੀਨੀਅਰ ਨਾਗਰਿਕਾਂ ਨੂੰ ਸਾਵਧਾਨੀ ਦੀਆਂ ਖੁਰਾਕਾਂ...

Read more
Page 596 of 1054 1 595 596 597 1,054