ਦੇਸ਼

ਮਹੀਨੇ ਦੇ ਪਹਿਲੇ ਦਿਨ ਪਈ ਮਹਿੰਗਾਈ ਦੀ ਮਾਰ, 100 ਰੁਪਏ ਵਧੇ ਰਸੋਈ ਗੈਸ ਦੇ ਭਾਅ

ਦੇਸ਼ ਵਿੱਚ ਮਹਿੰਗਾਈ ਤੋਂ ਪ੍ਰੇਸ਼ਾਨ ਲੋਕਾਂ ਨੂੰ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਦਰਅਸਲ, ਅੱਜ 1 ਮਈ ਤੋਂ ਵਪਾਰਕ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿੱਚ 100 ਰੁਪਏ ਤੋਂ ਜ਼ਿਆਦਾ ਵਾਧਾ ਹੋਇਆ...

Read more

‘ਆਮ ਆਦਮੀ ਪਾਰਟੀ ਦੀ ਤਰੱਕੀ ਵਿਰੋਧੀਆਂ ਨੂੰ ਨਹੀਂ ਹੋ ਰਹੀ ਹਜ਼ਮ’

ਪੰਜਾਬ ਪਟਿਆਲਾ 'ਚ ਹੋਈ ਹਿੰਸਾ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ ਦੇਖਣ ਨੂੰ ਮਿਲਿਆ ਹੈ। ਉਨ੍ਹਾਂ ਵੱਲੋਂ ਇਕ ਨਿੱਜੀ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਗਿਆ ਕਿ ਇਹ ਦੋ ਭਾਈਚਾਰਿਆਂ...

Read more

ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਗਾਇਕ ‘ਤਰਸੇਮ ਸਿੰਘ ਸੈਣੀ’ ਦਾ ਹੋਇਆ ਦੇਹਾਂਤ

ਪੰਜਾਬੀ ਮਿਊਜ਼ਿਕ ਇੰਡਸਟਰੀ ਤੋਂ ਇੱਕ ਬੁਰੀ ਖਬਰ ਸਾਹਮਣੇ ਆਈ ਹੈ, ਉਹ ਇਹ ਹੈ ਕਿ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਸਿਤਾਰੇ ਤਰਸੇਮ ਸਿੰਘ ਸੈਣੀ ਉਰਫ ਸਟੀਰੀਓ ਨੇਸ਼ਨ ਦਾ ਦਿਹਾਂਤ ਹੋ ਗਿਆ ਹੈ...

Read more

ਅੰਗਰੇਜ਼ੀ ‘ਚ ਦਿੱਤੇ ਗਏ ਫ਼ੈਸਲੇ ਆਮ ਲੋਕ ਸਮਝ ਨਹੀਂ ਸਕਦੇ, ਅਦਾਲਤਾਂ ਸਥਾਨਕ ਭਾਸ਼ਾਵਾਂ ‘ਤੇ ਦੇਣ ਜ਼ੋਰ : PM ਮੋਦੀ

ਪੀਐੱਮ ਮੋਦੀ ਨੇ ਅੱਜ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਅਤੇ ਚੀਫ਼ ਜਸਟਿਸ ਦੀ ਜੁਆਇੰਟ ਕਾਨਫਰੰਸ ਨੂੰ ਸੰਬੋਧਿਤ ਕੀਤਾ।ਇਸ 'ਚ ਸੁਪਰੀਮ ਕੋਰਟ ਦੇ ਚੀਫ਼ ਜਸਟਿਸ, ਕੇਂਦਰੀ ਕਾਨੂੰਨ ਮੰਤਰੀ ਅਤੇ ਸਾਰੇ 25...

Read more

ਗਰਮੀ ਤੋਂ ਰਾਹਤ ਮਿਲਣ ਦੀ ਨਹੀਂ ਹੈ ਕੋਈ ਸੰਭਾਵਨਾ,18 ਜ਼ਿਲ੍ਹਿਆਂ ‘ਚ ਆਰੇਂਜ ਅਲਰਟ ਜਾਰੀ

ਪੰਜਾਬ ਵਿੱਚ ਅਗਲੇ ਤਿੰਨ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਵਿਭਾਗ ਨੇ 30 ਅਪ੍ਰੈਲ, 1 ਅਤੇ 2 ਮਈ ਤੱਕ ਹੀਟ ਵੇਵ ਦੀ ਚਿਤਾਵਨੀ ਜਾਰੀ...

Read more

‘ਦੇਸ਼’ ‘ਚ ‘ਕੋਰੋਨਾ’ ਦੀ ਰਫ਼ਤਾਰ ਵੱਧਣ ਕਾਰਨ 24 ਘੰਟਿਆਂ ‘ਚ 60 ਲੋਕਾਂ ਦੀ ਹੋਈ ਮੌਤ

ਦੇਸ਼ ਅਤੇ ਦੁਨੀਆ ਵਿੱਚ ਕੋਰੋਨਾ ਦੀ ਰਫ਼ਤਾਰ ਇੱਕ ਵਾਰ ਫਿਰ ਵੱਧ ਰਹੀ ਹੈ। 28 ਅਪ੍ਰੈਲ ਨੂੰ ਭਾਰਤ 'ਚ ਕੋਰੋਨਾ ਨਾਲ 60 ਲੋਕਾਂ ਦੀ ਮੌਤ ਹੋ ਗਈ ਸੀ। ਇਹ ਅੰਕੜਾ ਪਿਛਲੇ...

Read more

ਗਰਮੀ ਦੇ ਚੱਲਦਿਆਂ ਪੰਜਾਬ ਸਰਕਾਰ ਨੇ ਸਕੂਲਾਂ ਦੇ ਸਮੇਂ ‘ਚ ਕੀਤਾ ਬਦਲਾਅ

ਸੂਬੇ 'ਚ ਕਹਿਰ ਦੀ ਗਰਮੀ ਦੇ ਨਾਲ-ਨਾਲ ਬਿਜਲੀ ਦੇ ਕੱਟਾਂ ਦਾ ਦੌਰ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਪੰਜਾਬ ਸਰਕਾਰ ਵੱਲੋਂ ਇਕ ਵੱਡਾ ਫੈਸਲਾ ਲੈਂਦਿਆਂ ਸਰਕਾਰੀ ਸਕੂਲਾਂ ਦੀ ਸਮਾਂ ਸਾਰਣੀ ਬਦਲ...

Read more

ਹਿੰਸਾ ਤੇ ਝੜਪ ਤੋਂ ਬਾਅਦ ਪਟਿਆਲਾ ‘ਚ ਲੱਗਿਆ ਕਰਫ਼ਿਊ

ਪਟਿਆਲਾ ਵਿਚ ਅੱਜ ਦੋ ਧਿਰਾਂ ਦਰਮਿਆਨ ਹੋਈ ਹਿੰਸਕ ਝੜਪ ਤੋਂ ਬਾਅਦ ਪ੍ਰਸ਼ਾਸਨ ਵਲੋਂ ਪਟਿਆਲਾ ਵਿਚ ਕਰਫਿਊ ਲਗਾ ਦਿੱਤਾ ਗਿਆ ਹੈ। ਇਹ ਕਰਫਿਊ ਅੱਜ ਸ਼ਾਮ 7 ਵਜੇ ਤੋਂ ਲੈ ਕੇ ਸਵੇਰੇ...

Read more
Page 606 of 1089 1 … 605 606 607 … 1,089