ਦੇਸ਼

ਕੋਰੋਨਾ ਦੀ ਬੇਕਾਬੂ ਰਫ਼ਤਾਰ, ਦੇਸ਼ ‘ਚ ਪਿਛਲੇ 24 ਘੰਟਿਆਂ ‘ਚ 3 ਲੱਖ 47 ਹਜ਼ਾਰ ਕੇਸ ਦਰਜ, 703 ਮੌਤਾਂ

ਦੇਸ਼ 'ਚ ਜਾਨਲੇਵਾ ਕੋਰੋਨਾ ਵਾਇਰਸ ਮਹਾਮਾਰੀ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਦੇ ਨਾਲ ਹੀ, ਕੋਰੋਨਾ ਦੇ ਸਭ ਤੋਂ ਤੇਜ਼ੀ ਨਾਲ ਫੈਲਣ ਵਾਲੇ ਵੇਰੀਐਂਟ ਓਮਿਕਰੋਨ ਦੇ ਮਾਮਲੇ ਵੀ ਵੱਧ...

Read more

ਦੁੱਖ ਦੀ ਗੱਲ ਹੈ ਕਿ ਸਾਡੇ ਵੀਰ ਜਵਾਨਾਂ ਲਈ ਜੋ ‘ਅਮਰ ਜੋਤੀ’ ਜਲਦੀ ਸੀ, ਉਸ ਅੱਜ ਬੁਝਾ ਦਿੱਤਾ ਜਾਵੇਗਾ : ਰਾਹੁਲ ਗਾਂਧੀ

ਦਿੱਲੀ ਦੇ ਇੰਡੀਆ ਗੇਟ 'ਤੇ ਬਲਦੀ ਅਮਰ ਜਵਾਨ ਜੋਤੀ ਨੂੰ ਅੱਜ ਰਾਸ਼ਟਰੀ ਯੁੱਧ ਸਮਾਰਕ 'ਤੇ ਬਲਦੀ ਹੋਈ ਲਾਟ ਨਾਲ ਮਿਲਾ ਦਿੱਤਾ ਜਾਵੇਗਾ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਇਸ...

Read more

ਪ੍ਰਧਾਨ ਮੰਤਰੀ ਮੋਦੀ ਸੰਸਾਰ ‘ਚ ਸਭ ਤੋਂ ਹਰਮਨ-ਪਿਆਰੇ ਨੇਤਾ, 71 ਫੀਸਦੀ ਲੋਕਾਂ ਦੀ ਪਸੰਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਨੀਆ ਦੇ ਸਭ ਤੋਂ ਮਸ਼ਹੂਰ ਨੇਤਾ ਹਨ। ਉਨ੍ਹਾਂ ਦਾ ਨਾਂ ਕਰੀਬ 71 ਫੀਸਦੀ ਰੇਟਿੰਗ ਦੇ ਨਾਲ ਪਸੰਦੀਦਾ ਨੇਤਾਵਾਂ ਦੀ ਸੂਚੀ 'ਚ ਸਭ ਤੋਂ ਉੱਪਰ ਹੈ। ਅਮਰੀਕੀ...

Read more

ਕਰਜ਼ਾ ਨਾ ਮੋੜੇ ਜਾਣ ‘ਤੇ ਵੀ ਕਿਸਾਨਾਂ ਦੀ ਜ਼ਮੀਨ ਨਹੀਂ ਹੋਵੇਗੀ ਨਿਲਾਮ: ਅਸ਼ੋਕ ਗਹਿਲੋਤ

ਸੂਬੇ 'ਚ ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਚੱਲ ਰਹੇ ਵਿਵਾਦ ਤੋਂ ਬਾਅਦ ਸੀ.ਐੱਮ. ਗਹਿਲੋਤ ਨੇ ਵੱਡਾ ਬਿਆਨ ਦਿੱਤਾ ਹੈ। ਸੂਬੇ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਬੈਂਕਾਂ ਵੱਲੋਂ...

Read more

ਜੇ ਮੇਰਾ ਪੁੱਤ ਨਵਤੇਜ ਚੀਮਾ ਤੋਂ ਘੱਟ ਵੋਟਾਂ ਲੈ ਕੇ ਗਿਆ ਤਾਂ ਸਿਆਸਤ ਛੱਡ ਦਿਆਂਗਾ: ਰਾਣਾ ਗੁਰਜੀਤ

ਕਾਂਗਰਸ ਵੱਲੋਂ ਵਿਧਾਨ ਸਭਾ ਸੀਟਾਂ ਦੇ ਉਮੀਦਵਾਰਾਂ ਦੀ ਪਹਿਲੀ ਸੂਚੀ ਦੀ ਲਿਸਟ ਜਾਰੀ ਕਰਨ ਤੋਂ ਬਾਅਦ ਕਾਂਗਰਸੀ ਵਿਧਾਇਕਾਂ ਦੀ ਆਪਸੀ ਟਕਰਾਰ ਵੱਧਦੀ ਜਾ ਰਹੀ ਹੈ। ਜਿਸ 'ਚ ਸੁਲਤਾਨਪੁਰ ਲੋਧੀ ਇਕ...

Read more

‘ਰਿਸ਼ਤੇਦਾਰ ਦੇ ਘਰੋਂ ਕਰੋੜਾਂ ਰੁਪਏ ਦੀ ਬਰਾਮਦਗੀ ਨੇ ਚੰਨੀ ਦੇ ਆਮ ਆਦਮੀ ਹੋਣ ਦੇ ਢੋਂਗ ਦਾ ਕੀਤਾ ਪਰਦਾਫਾਸ਼’

ਸ਼੍ਰੋਮਣੀ ਅਕਾਲੀ ਦਲ (ਸੰਯੂਕਤ) ਦੇ ਸੀਨੀਅਰ ਆਗੂ ਵਿਧਾਇਕ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਜ਼ਦੀਕੀ ਰਿਸ਼ਤੇਦਾਰ ਦੇ ਘਰ...

Read more

ਚੰਨੀ ਦੇ ਪਰਿਵਾਰ ਨੇ 111 ਦਿਨਾਂ ‘ਚ ਰੇਤ ਦੀ ਨਾਜਾਇਜ਼ ਮਾਈਨਿੰਗ ਰਾਹੀਂ ਕਮਾਏ ਕਰੋੜਾਂ ਰੁਪਏ: ਹਰਸਿਮਰਤ

ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਪਰਿਵਾਰਕ ਮੈਂਬਰਾਂ ਨੇ 111 ਦਿਨਾਂ ਦੇ ਮੁੱਖ ਮੰਤਰੀ ਦੇ ਕਾਰਜਕਾਲ ਦੌਰਾਨ ਰੇਤ...

Read more

ਪੰਜਾਬ ਸਰਕਾਰ ਨੇ ਗਣਤੰਤਰ ਦਿਵਸ ਸਮਾਗਮ ‘ਚ 100 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ‘ਤੇ ਲਗਾਈ ਰੋਕ

ਪੂਰੇ ਦੇਸ਼ 'ਚ ਕੋਰੋਨਾ ਵਾਇਰਸ ਨੇ ਇਕ ਵਾਰ ਫਿਰ ਆਪਣਾ ਭਿਆਨਕ ਰੂਪ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਪੰਜਾਬ 'ਚ ਇਸ ਵਾਇਰਸ ਦੀ ਮਾਰ ਦੇਖਣ ਨੂੰ ਮਿਲ ਰਹੀ ਹੈ। ਇਸ ਦੌਰਾਨ...

Read more
Page 621 of 1054 1 620 621 622 1,054