ਦੇਸ਼

ਕਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਕਹਿੰਦੇ ਸੀ ਇਹ ਬਿੱਲ ਕਦੇ ਵਾਪਸ ਨਹੀਂ ਹੋਣਗੇ, 29 ਨਵੰਬਰ ਨੂੰ ਲੋਕ ਸਭਾ ‘ਚ ਖੇਤੀ ਕਾਨੂੰਨ ਰੱਦ ਬਿੱਲ ਪੇਸ਼ ਕਰਨਗੇ ਤੋਮਰ

ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਸੋਮਵਾਰ ਨੂੰ ਲੋਕ ਸਭਾ ਵਿੱਚ ਖੇਤੀ ਕਾਨੂੰਨ ਰੱਦ ਕਰਨ ਵਾਲੇ ਬਿੱਲ, 2021 ਨੂੰ ਪੇਸ਼ ਕਰਨਗੇ। ਬਿੱਲ ਦਾ ਉਦੇਸ਼ ਪਿਛਲੇ ਸਾਲ ਸੰਸਦ ਦੁਆਰਾ ਪਾਸ ਕੀਤੇ...

Read more

CM ਮਨੋਹਰ ਲਾਲ ਖੱਟਰ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਕਿਹਾ- MSP ‘ਤੇ ਸ਼ਾਇਦ ਹੀ ਕੋਈ ਕਾਨੂੰਨ ਬਣੇ

ਸਰਕਾਰ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਦੇ ਐਲਾਨ ਤੋਂ ਬਾਅਦ ਵੀ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਲਈ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ...

Read more

ਚੰਡੀਗੜ੍ਹ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਐਡਵਾਈਜ਼ਰੀ ਜਾਰੀ, ਲੋਕਾਂ ਨੂੰ ਭੀੜ ਵਾਲੇ ਇਲਾਕਿਆਂ ‘ਚ ਜਾਣ ਤੋਂ ਬਚਣ ਦੀ ਕੀਤੀ ਅਪੀਲ

ਕੋਰੋਨਾ ਦੇ ਮੁੜ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਲੋਕਾਂ ਨੂੰ ਭੀੜ-ਭੜੱਕੇ ਵਾਲੇ ਇਲਾਕਿਆਂ ਵਿੱਚ ਜਾਣ ਤੋਂ ਬਚਣ ਦੀ ਅਪੀਲ ਕੀਤੀ ਗਈ ਹੈ।...

Read more

ਦਿੱਲੀ ਬਾਰਡਰ ‘ਤੇ ਜਾ ਰਹੇ ਕਿਸਾਨਾਂ ਨੂੰ ਟਰੱਕ ਨੇ ਮਾਰੀ ਟੱਕਰ, 20 ਫੁੱਟ ਤੱਕ ਘਸੀਟ ਕੇ ਲੈ ਗਿਆ, ਇੱਕ ਕਿਸਾਨ ਦੀ ਮੌਤ

ਖੇਤੀ ਕਾਨੂੰਨਾਂ ਦੇ ਰੱਦ ਹੋਣ ਦੇ ਐਲਾਨ ਤੋਂ ਬਾਅਦ ਦਿੱਲੀ ਬਾਰਡਰਾਂ 'ਤੇ ਇੱਕ ਵਾਰ ਫਿਰ ਕਿਸਾਨਾਂ 'ਚ ਉਤਸ਼ਾਹ ਦਾ ਮਾਹੌਲ ਹੈ।ਇਕ ਵਾਰ ਫਿਰ ਪਿੰਡਾਂ ਟਰਾਲੀਆਂ ਭਰ -ਭਰ ਕੇ ਕਿਸਾਨ ਦਿੱਲੀ...

Read more

ਵਿਕਾਸ ਦੀ ਰੇਸ ‘ਚ ਪਿਛੜ ਗਿਆ ਸੀ ਭਾਰਤ, 7 ਸਾਲਾਂ ‘ਚ ਸਾਡੀ ਸਰਕਾਰ ਨੇ ਬਦਲੇ ਹਾਲਾਤ : ਅਮਿਤ ਸ਼ਾਹ

ਪੂਰਬੀ ਭਾਰਤ ਵਿਕਾਸ ਦੀ ਦੌੜ ਵਿੱਚ ਬਾਕੀ ਦੇਸ਼ ਨਾਲੋਂ ਪਛੜ ਗਿਆ ਸੀ। ਪਰ, ਪੀਐਮ ਮੋਦੀ ਨੇ ਕਿਹਾ ਸੀ ਕਿ ਜੇਕਰ ਸਾਡੀ ਸਰਕਾਰ ਬਣੀ ਤਾਂ ਅਸੀਂ ਪੂਰਬੀ ਭਾਰਤ 'ਤੇ ਧਿਆਨ ਦੇਵਾਂਗੇ।...

Read more

ਸਰਕਾਰੀ ਅਧਿਕਾਰੀ ਦੇ ਘਰ ਦੀਆਂ ਪਾਈਪਾਂ ‘ਚੋਂ ਸੋਨੇ ਦੇ ਗਹਿਣੇ ਤੇ 25 ਲੱਖ ਰੁਪਏ ਦੀ ਨਕਦੀ ਬਰਾਮਦ

ਕਰਨਾਟਕ ਐਂਟੀ ਕਰੱਪਸ਼ਨ ਬਿਊਰੋ (ਏ.ਸੀ.ਬੀ.) ਨੇ ਬੁੱਧਵਾਰ ਨੂੰ ਕਲਬੁਰਗੀ ਵਿੱਚ ਇੱਕ ਰਾਜ ਸਰਕਾਰ ਦੇ ਕਰਮਚਾਰੀ ਦੇ ਘਰ ਦੇ ਪੀਵੀਸੀ ਪਾਈਪਾਂ ਵਿੱਚ ਲੁਕੋਏ ਸੋਨੇ ਦੇ ਗਹਿਣਿਆਂ ਸਮੇਤ 25 ਲੱਖ ਰੁਪਏ ਦੀ...

Read more

ਕਾਂਗਰਸ ਦੀ ਸੰਸਦੀ ਰਣਨੀਤੀ ਕਮੇਟੀ ਦੀ ਅੱਜ ਮੀਟਿੰਗ, MODI ਸਰਕਾਰ ਨੂੰ ਘੇਰਨ ਦੀ ਰਣਨੀਤੀ ਬਣਾਈ ਜਾਵੇਗੀ

ਕਾਂਗਰਸ ਪਾਰਟੀ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਦੀ ਰਿਹਾਇਸ਼ 'ਤੇ ਅੱਜ ਸੰਸਦੀ ਰਣਨੀਤੀ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਦੱਸ ਦੇਈਏ ਕਿ ਇਸ ਬੈਠਕ 'ਚ ਸੰਸਦ ਦੇ ਸਰਦ ਰੁੱਤ ਸੈਸ਼ਨ...

Read more

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ 114 ਕਰੋੜ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਟਿਆਲਾ ਸਥਿਤ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ 114 ਕਰੋੜ ਰੁਪਏ ਤੋਂ ਵਧਾ ਕੇ 240 ਕਰੋੜ ਰੁਪਏ ਕਰਨ ਦਾ ਐਲਾਨ ਕੀਤਾ ਹੈ। ਚੰਨੀ ਨੇ...

Read more
Page 670 of 1052 1 669 670 671 1,052