ਦੇਸ਼

29 ਨਵੰਬਰ ਨੂੰ ਕਿਸਾਨ ਭਰਾਵਾਂ ਨਾਲ 60 ਟਰੈਕਟਰਾਂ ਨਾਲ ਸੰਸਦ ਭਵਨ ਵੱਲ ਕਰਾਂਗੇ ਕੂਚ, MSP ਤੇ 700 ਕਿਸਾਨਾਂ ਦੀ ਸ਼ਹੀਦੀ ਵੀ ਸਾਡਾ ਮੁੱਦਾ : ਰਾਕੇਸ਼ ਟਿਕੈਤ

ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ਦੇ ਫੈਸਲੇ ਤੋਂ ਬਾਅਦ ਵੀ ਕੁਝ ਮੰਗਾਂ ਨੂੰ ਲੈ ਕੇ ਕਿਸਾਨਾਂ ਦਾ ਧਰਨਾ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼...

Read more

ਮਨੀਸ਼ਾ ਗੁਲਾਟੀ ਨੇ ਕੇਜਰੀਵਾਲ ਤੋਂ ਪੁੱਛਿਆ ਸਵਾਲ- ਕਿਹਾ , ਕੀ ਦਿੱਲੀ ਦੀਆਂ ਔਰਤਾਂ ਨੂੰ ਵੀ ਮਿਲਦਾ ਹੈ ਪ੍ਰਤੀ ਮਹੀਨਾ 1 ਹਜ਼ਾਰ ਰੁਪਏ?

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੰਮ੍ਰਿਤਸਰ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਸਰਕਾਰ ਬਣਦੀ...

Read more

ਸਿੱਖ ਭਾਈਚਾਰੇ ਲਈ PM ਮੋਦੀ ਨੇ ਬਹੁਤ ਕੰਮ ਕੀਤੇ, ਸਾਰੀਆਂ ਮੰਗਾਂ ਨੂੰ ਕੀਤਾ ਪੂਰਾ : ਜੇਪੀ ਨੱਡਾ

ਬੀਜੇਪੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਅੱਜ ਉਤਰ ਪ੍ਰਦੇਸ਼ ਦੇ ਕਾਨਪੁਰ ਦੌਰੇ 'ਤੇ ਹਨ।ਜੇਪੀ ਨੱਡਾ ਨੇ ਨਾਮਦੇਵ ਗੁਰਦੁਆਰਾ ਸਾਹਿਬ 'ਚ ਮੱਥਾ ਟੇਕਿਆ।ਇਸ ਦੌਰਾਨ ਉਨਾਂ੍ਹ ਨੇ ਕਿਹਾ ਕਿ ਸਿੱਖ ਭਾਈਚਾਰੇ ਲਈ...

Read more

ਪ੍ਰਿਯੰਕਾ ਗਾਂਧੀ ਦਾ ਭਾਜਪਾ ‘ਤੇ ਵਾਰ, ਕਿਹਾ – ‘ਜਨਤਾ ਸਭ ਦੇਖ ਰਹੀ ਹੈ’

ਪ੍ਰਿਯੰਕਾ ਗਾਂਧੀ ਨੇ ਸਿਹਤ ਸਹੂਲਤਾਂ ਨੂੰ ਦੇਖਦੇ ਹੋਏ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ ਹੈ।ਉਨ੍ਹਾਂ ਕਿਹਾ ਕਿ ਮਾੜੀਆਂ ਸਿਹਤ ਸੁਵਿਧਾਵਾਂ ਕਾਰਨ ਕਾਨਪੁਰ ਦੀ ਜਨਤਾ ਨੇ ਕੋਰੋਨਾ ਦੌਰਾਨ ਬਹੁਤ ਦੁੱਖ ਝੱਲੇ ਹਨ।ਪਰ...

Read more

ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਕੇਂਦਰੀ ਮੰਤਰੀ ਮਨਸੁਖ ਮੰਡਾਵੀਆ ਨਾਲ ਕੀਤੀ ਗੱਲਬਾਤ, ਯੂਰੀਆ ਦੀ ਮੰਗ ਪੂਰੀ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ ਨੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮੰਡਵੀਆ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਮਨਸੁਖ ਮੰਡਵੀਆ ਨੂੰ ਆਉਣ ਵਾਲੇ ਸੀਜ਼ਨ...

Read more

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਅਧਿਆਪਕਾਂ ਨੂੰ ਦਿੱਤੀਆਂ 8 ਗਾਰੰਟੀਆਂ, ਕੇਜਰੀਵਾਲ ਨੇ ਖਜ਼ਾਨਾ ਖਾਲੀ ਦੀ ਜਾਂਚ ਕਰਵਾਉਣ ਦਾ ਵੀ ਕੀਤਾ ਐਲਾਨ

ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਅੰਮ੍ਰਿਤਸਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਦੇ ਅਧਿਆਪਕਾਂ ਨੂੰ 8 ਗਾਰੰਟੀ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ...

Read more

ਰਾਮਦਾਸ ਅਠਾਵਲੇ ਨੇ ਕਿਸਾਨਾਂ ਨੂੰ ਅੰਦੋਲਨ ਖ਼ਤਮ ਕਰਨ ਦੀ ਕੀਤੀ ਅਪੀਲ

ਕੇਂਦਰ ਸਰਕਾਰ ਵਲੋਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਐਲਾਨ ਕੀਤਾ ਜਾ ਚੁੱਕਾ ਹੈ।ਕੇਂਦਰੀ ਸਮਾਜਿਕ ਨਿਆਂ ਤੇ ਅਧਿਕਾਰਿਤਾ ਰਾਜ ਮੰਤਰੀ ਰਾਮਦਾਸ ਅਠਾਵਲੇ ਦਾ ਕਹਿਣਾ ਹੈ ਕਿ ਹੁਣ ਕਿਸਾਨਾਂ ਨੂੰ ਅੰਦੋਲਨ...

Read more

ਪੰਜਾਬ ‘ਚ ਬਣੇਗੀ ਕਾਂਗਰਸ ਸਰਕਾਰ, ‘ਦਿੱਲੀ ਮਾਡਲ’ ਤੋਂ ਕਿਤੇ ਜਿਆਦਾ ਬਿਹਤਰ ‘ਪੰਜਾਬ ਮਾਡਲ’ : ਨਵਜੋਤ ਸਿੱਧੂ

ਪੰਜਾਬ ਕਾਂਗਰਸ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਅੱਜ ਲੁਧਿਆਣਾ ਵਿਖੇ ਪਾਰਟੀ ਵਰਕਰਾਂ ਨੂੰ ਸੰਬੋਧਨ ਕੀਤਾ। ਉਨ੍ਹਾਂ ਇਸ ਸੰਬੋਧਨ ਦੌਰਾਨ ਕਈ ਵੱਡੇ ਐਲਾਨ ਵੀ ਕੀਤੇ। ਸਿੱਧੂ ਨੇ ਕਿਹਾ ਕਿ...

Read more
Page 708 of 1089 1 … 707 708 709 … 1,089