ਦੇਸ਼

ਸੰਯੁਕਤ ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਮੋਰਚੇ ਤੋਂ ਕੀਤਾ ਮੁਅੱਤਲ

ਸੰਯੁਕਤ ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਨੂੰ ਇੱਕ ਮਹੀਨੇ ਲਈ ਮੋਰਚੇ ਤੋਂ ਕੀਤਾ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ 9 ਮੈਂਬਰੀ ਕੋਰ ਕਮੇਟੀ ਤੋਂ ਵੀ ਕੀਤਾ ਸਸਪੈਂਡ ਕਰ ਦਿੱਤਾ ਹੈ।ਉਨ੍ਹਾਂ...

Read more

ਯੋਗੀ ਸਰਕਾਰ ਦੇ ਮੰਤਰੀ ਦਾ ਬੇਤੁਕਾ ਬਿਆਨ- 95 ਫੀਸਦੀ ਲੋਕ ਪੈਟਰੋਲ ਦੀ ਵਰਤੋਂ ਨਹੀਂ ਕਰਦੇ, ਕੀਮਤਾਂ ਅਜੇ ਵੀ ਘੱਟ…

ਉੱਤਰ ਪ੍ਰਦੇਸ਼ ਸਰਕਾਰ ਦੇ ਖੇਡ ਅਤੇ ਯੁਵਕ ਭਲਾਈ ਮੰਤਰੀ ਉਪੇਂਦਰ ਤਿਵਾੜੀ, ਜੋ ਆਪਣੇ ਬਿਆਨਾਂ ਕਰਕੇ ਸੁਰਖੀਆਂ ਵਿੱਚ ਹਨ, ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਉੱਤਰ ਪ੍ਰਦੇਸ਼ ਦੇ ਉਰਾਈ ਵਿੱਚ, ਉਸਨੇ...

Read more

ਲਖੀਮਪੁਰ ਹਿੰਸਾ ‘ਚ ਮਾਰੇ ਗਏ ਭਾਜਪਾ ਵਰਕਰ ਦੇ ਘਰ ਗਏ ਯੋਗੇਂਦਰ ਯਾਦਵ, ਸੰਯੁਕਤ ਮੋਰਚੇ ਨੇ ਕੀਤਾ ਇੱਕ ਮਹੀਨੇ ਲਈ ਸਸਪੈਂਡ

ਸੰਯੁਕਤ ਕਿਸਾਨ ਮੋਰਚਾ ਨੇ ਯੋਗਿੰਦਰ ਯਾਦਵ ਨੂੰ ਕਿਸਾਨ ਮੋਰਚੇ ਤੋਂ ਇੱਕ ਮਹੀਨੇ ਲਈ ਮੁਅੱਤਲ ਕਰ ਦਿੱਤਾ ਹੈ। ਕਿਸਾਨ ਮੋਰਚੇ ਨੇ ਯੋਗੇਂਦਰ ਯਾਦਵ ਦੇ ਖਿਲਾਫ ਇਹ ਕਾਰਵਾਈ ਕੀਤੀ ਹੈ ਕਿਉਂਕਿ ਉਹ...

Read more

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਕਮਲਾ ਹੈਰਿਸ ਨੂੰ ਇਸ ਤਰ੍ਹਾਂ ਦਿੱਤੀ ਜਨਮਦਿਨ ਦੀ ਵਧਾਈ

ਡੈਮੋਕ੍ਰੇਟਿਕ ਪਾਰਟੀ ਦੀ ਮੈਂਬਰ ਅਤੇ ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਕੱਲ੍ਹ ਆਪਣਾ 57 ਵਾਂ ਜਨਮਦਿਨ ਮਨਾਇਆ। ਇਸ ਮੌਕੇ 'ਤੇ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਉਨ੍ਹਾਂ ਨੂੰ ਉਨ੍ਹਾਂ ਦੇ...

Read more

ਪੰਜਾਬ ਪੁਲਿਸ ਵੱਲੋਂ ਅਮਨ-ਕਾਨੂੰਨ ਦੀ ਵਿਵਸਥਾ ‘ਚ ਆਮ ਲੋਕਾਂ ਦਾ ਭਰੋਸਾ ਪੈਦਾ ਕਰਨ ‘ਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ-CMਚੰਨੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਪੁਲੀਸ ਫੋਰਸ ਨੂੰ ਸੂਬਾ ਭਰ ਵਿਚ ਪੁਲੀਸ ਦੇ ਕੰਮਕਾਜ ਵਿਚ ਹੋਰ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਕਿ...

Read more

CM ਕੇਜਰੀਵਾਲ ਤੇ ਪਹਿਲਵਾਨ ਬਜਰੰਗ ਪੁਨੀਆ ਨੇ ਦਿੱਲੀ ਸਪੋਰਟਸ ਯੂਨੀਵਰਸਿਟੀ ਦੀ ਯੋਜਨਾ ਬਾਰੇ ਕੀਤੀ ਚਰਚਾ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਓਲੰਪਿਕ ਕਾਂਸੀ ਤਮਗਾ ਜੇਤੂ ਪਹਿਲਵਾਨ ਬਜਰੰਗ ਪੁਨੀਆ ਨੇ ਵੀਰਵਾਰ ਨੂੰ ਦਿੱਲੀ ਸਪੋਰਟਸ ਯੂਨੀਵਰਸਿਟੀ ਦੀਆਂ ਯੋਜਨਾਵਾਂ 'ਤੇ ਚਰਚਾ ਕੀਤੀ। ਮੁੱਖ ਮੰਤਰੀ ਦਫਤਰ ਵੱਲੋਂ ਜਾਰੀ...

Read more

ਸਿੰਘੂ ਮਾਮਲੇ ਨੂੰ ਲੈ ਕੇ ਹਰਿਆਣਾ SIT ਵੱਲੋਂ ਨਵੀਂ ਵੀਡੀਓ ਦੇ ਆਧਾਰ ’ਤੇ ਪੁੱਛਗਿੱਛ ਸ਼ੁਰੂ

ਹਰਿਆਣਾ ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ (ਸਿੱਟ) ਵੱਲੋਂ ਸਿੰਘੂ ਬਾਰਡਰ ’ਤੇ ਮਾਰੇ ਗਏ ਨੌਜਵਾਨ ਦੇ ਮਾਮਲੇ ਵਿਚ ਨਵੀਂ ਨਸ਼ਰ ਹੋਈ ਵੀਡੀਓ ਦੀ ਜਾਂਚ ਕੀਤੀ ਜਾ ਰਹੀ ਹੈ ਜਿਸ ਵਿਚ ਪੀੜਤ...

Read more

ਮੋਦੀ ਸਰਕਾਰ ਦਾ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਤੋਹਫਾ, 3 ਫੀਸਦੀ DA ਵਧਾਉਣ ਦਾ ਕੀਤਾ ਫੈਸਲਾ

ਮੋਦੀ ਕੈਬਿਨੇਟ ਦੀ ਵੀਰਵਾਰ ਨੂੰ ਹੋਈ ਬੈਠਕ 'ਚ ਕੇਂਦਰੀ ਕਰਮਚਾਰੀਆਂ ਨੂੰ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ ਦਿੱਤੀ ਗਈ ਹੈ।ਕੈਬਿਨੇਟ ਦੀ ਬੈਠਕ 'ਚ ਕੇਂਦਰੀ ਕਰਮਚਾਰੀਆਂ ਦਾ ਮਹਿੰਗਾਈ ਭੱਤਾ 3 ਫੀਸਦੀ ਵਧਾਉਣਾ ਦਾ...

Read more
Page 736 of 1089 1 … 735 736 737 … 1,089

Recent News