ਦੇਸ਼

ਬਠਿੰਡਾ ਦੇ ਡੀਐਸਪੀ ਗੁਰਜੀਤ ਰੋਮਾਣਾ ਭੁੱਲੇ ਪ੍ਰੋਟੋਕਾਲ ,ਜਿਸ ਮੰਜੀ ‘ਤੇ ਬੈਠੇ ਸੀਐਮ ਚੰਨੀ ਉਸ ‘ਤੇ ਡੀਐਸਪੀ ਨੇ ਰੱਖੇ ਪੈਰ

ਬਠਿੰਡਾ ਦੇ ਡੀਐਸਪੀ ਗੁਰਜੀਤ ਰੋਮਾਣਾ ਵੱਲੋਂ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਬਠਿੰਡਾ ਪਹੁੰਚੇ। ਇਸ ਦੌਰਾਨ ਉਹ...

Read more

ਪ੍ਰਿਯੰਕਾ ਗਾਂਧੀ ਨੇ ਭਾਰਤ ਬੰਦ ਦੇ ਸਮਰਥਨ ‘ਚ ਕਿਹਾ-ਖੇਤ,ਮਿਹਨਤ,ਫਸਲ ਕਿਸਾਨ ਦੇ ਪਰ ਭਾਜਪਾ ਦੋਸਤਾਂ ਨਾਲ ਰਲ ਕਰਨਾ ਚਾਹੁਦੀ ਕਬਜ਼ਾ

ਕਾਂਗਰਸ ਦੀ ਜਨਰਲ ਸਕੱਤਰ ਅਤੇ ਉੱਤਰ ਪ੍ਰਦੇਸ਼ ਦੀ ਇੰਚਾਰਜ ਪ੍ਰਿਯੰਕਾ ਗਾਂਧੀ ਨੇ ਸੋਮਵਾਰ ਨੂੰ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਵਿਰੁੱਧ ਅੰਦੋਲਨ ਕਰ ਰਹੇ ਕਿਸਾਨਾਂ ਦੇ "ਭਾਰਤ ਬੰਦ" ਦਾ ਸਮਰਥਨ...

Read more

ਭਾਰਤ ਬੰਦ ਦੇ ਸਮਰਥਨ ‘ਚ ਅੰਮ੍ਰਿਤਸਰ ਦੇ ਗੋਲਡਨ ਗੇਟ ‘ਤੇ ਡਟੇ ਕਿਸਾਨ

ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਹਾਲਾਂਕਿ, ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚੇ (ਐਸਕੇਐਮ) ਨੇ ਸ਼ਾਂਤਮਈ ਬੰਦ...

Read more

ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਕਾਰਨ ਯਾਤਰੀ ਰੇਲ ਗੱਡੀਆਂ ਰੱਦ,ਜਾਣੋ ਕਿਹੜੇ ਰੂਟ ਤੇ ਕਦੋਂ ਚੱਲੇਗੀ ਟ੍ਰੇਨ

ਦੇਸ਼ ਭਰ ਦੇ ਵਿੱਚ ਕਿਸਾਨਾਂ ਦੇ ਵੱਲੋਂ 3 ਖੇਤੀ ਕਾਨੂੰਨਾਂ ਦੇ ਵਿਰੋਧ ਦੇ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ | ਜੇ ਗੱਲ ਕਰੀਏ ਤਾਂ ਸੜਕੀ ਆਵਾਜਾਈ ਪ੍ਰਭਾਵਿਤ ਹੋਈ ਹੈ...

Read more

ਭਾਰਤ ਬੰਦ: ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਵੱਲੋਂ 10 ਘੰਟੇ ਜਾਮ ਕੀਤਾ ਜਾਵੇਗਾ National Highway

ਨਵੀਂ ਦਿੱਲੀ: ਖੇਤੀਬਾੜੀ  ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਅੱਜ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਹਾਲਾਂਕਿ, ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ...

Read more

ਭਾਰਤ ਬੰਦ- ਰਾਹੁਲ ਗਾਂਧੀ ਨੇ ਕਿਸਾਨਾਂ ਦਾ ਹੱਕ ‘ਚ ਟਵੀਟ ਕਰ ਕਹੀ ਇਹ ਗੱਲ

ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਮੋਰਚਾ ਨੇ ਅੱਜ ਬੰਦ ਦਾ ਐਲਾਨ ਕੀਤਾ ਹੈ। ਇਹ ਬੰਦ ਅੱਜ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗਾ। ਦੂਜੇ ਪਾਸੇ, ਕਾਂਗਰਸ...

Read more

ਮੁੱਖ ਮੰਤਰੀ ਚੰਨੀ ਦੀ ਨਵੀਂ ਟੀਮ ਤਿਆਰ,ਪਰ ਹਾਲੇ ਤੱਕ ਮੰਤਰੀਆਂ ਦੇ ਮਹਿਕਮਿਆਂ ਨੂੰ ਲੈ ਕੇ ਭੰਬਲਭੂਸਾ ਬਰਕਰਾਰ

ਕਈ ਦਿਨਾ ਦੀਆਂ ਮੀਟਿੰਗਾਂ ਤੋਂ ਬਾਅਦ ਬੀਤੇ ਦਿਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਵਜ਼ਾਰਤ ਦਾ ਗਠਨ 15 ਹੋਰ ਮੰਤਰੀਆਂ ਨੂੰ ਸਹੁੰ ਚੁਕਾ ਕੇ ਪੂਰਾ ਕਰ ਲਿਆ ਹੈ ਪਰ...

Read more

ਅੱਜ ਹੋਵੇਗੀ ਨਵੀਂ ਪੰਜਾਬ ਵਜ਼ਾਰਤ ਦੀ ਪਲੇਠੀ ਮੀਟਿੰਗ

ਪੰਜਾਬ ਕੈਬਨਿਟ ਦੀ ਮੀਟਿੰਗ ਕੱਲ ਸਵੇਰੇ 10:30 ਵਜੇ ਚੰਡੀਗੜ੍ਹ ਵਿਖੇ ਹੋਵੇਗੀ। ਮੀਟਿੰਗ ਦਾ ਏਜੰਡਾ ਮੌਕੇ 'ਤੇ ਪ੍ਰਸਾਰਿਤ ਕੀਤਾ ਜਾਵੇਗਾ | ਬੀਤੇ ਦਿਨ ਕਾਂਗਰਸ ਹਾਈ ਕਮਾਂਡ ਵੱਲੋਂ ਚੁਣੇ ਗਏ ਕੈਬਨਿਟ ਮੰਤਰੀਆਂ ਨੇ...

Read more
Page 746 of 1050 1 745 746 747 1,050