ਦੇਸ਼

ਅਸਤੀਫਾ ਸੌਂਪਣ ਤੋਂ ਕੁਝ ਘੰਟੇ ਪਹਿਲਾਂ ਕੈਪਟਨ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ,ਪਿਛਲੇ 5 ਮਹੀਨਿਆਂ ਦੀਆਂ ਰਾਜਨੀਤਿਕ ਘਟਨਾਵਾਂ ‘ਤੇ ਪ੍ਰਗਟ ਕੀਤਾ ਦੁਖ

ਕੈਪਟਨ ਅਮਰਿੰਦਰ ਸਿੰਘ ਨੇ ਸ਼ਨੀਵਾਰ ਨੂੰ ਰਾਜਪਾਲ ਨੂੰ ਰਸਮੀ ਤੌਰ 'ਤੇ ਆਪਣਾ ਅਸਤੀਫਾ ਸੌਂਪਣ ਤੋਂ ਕੁਝ ਘੰਟੇ ਪਹਿਲਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਉਨ੍ਹਾਂ ਨੂੰ ਆਪਣੇ ਫੈਸਲੇ...

Read more

ਕਰਤਾਰਪੁਰ ਦੇ ਡਾਕਟਰ ਵੱਲੋਂ ਸੱਚਖੰਡ ਹਜ਼ੂਰ ਸਾਹਿਬ ਭੇਟ ਕੀਤੀ ਗਈ ਸੋਨੇ ਤੇ ਹੀਰਿਆਂ ਨਾਲ ਜੜੀ ਪੌਣੇ ਦੋ ਕਰੋੜ ਦੀ ਕਲਗੀ

ਸ੍ਰੀ ਗੁਰੂ ਤੇਗ ਬਹਾਦਰ ਹਸਪਤਾਲ ਕਰਤਾਰਪੁਰ ਦੇ ਐੱਮਡੀ ਡਾ. ਗੁਰਵਿੰਦਰ ਸਿੰਘ ਸਮਰਾ ਵੱਲੋਂ ਢਾਈ ਕਿਲੋ ਸ਼ੁੱਧ ਸੋਨੇ ਅਤੇ ਹੀਰਿਆਂ ਦੀ ਜੜੀ ਪੌਣੇ ਦੋ ਕਰੋੜ ਦੀ ਕੀਮਤ ਵਾਲੀ ਕਲਗੀ ਸੱਚਖੰਡ ਹਜ਼ੂਰ...

Read more

ਪੰਜਾਬ ‘ਚ ਚੱਲ ਰਹੇ ਸਿਆਸੀ ਸੰਕਟ ਦੌਰਾਨ ਅੰਬਿਕਾ ਸੋਨੀ ਪਹੁੰਚੀ ਰਾਹੁਲ ਗਾਂਧੀ ਦੇ ਘਰ

ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਵਿੱਚ ਮੁੱਖ ਮੰਤਰੀ ਦੇ ਅਹੁਦੇ ਲਈ ਹੇਰਾਫੇਰੀ ਤੇਜ਼ ਹੋ ਗਈ ਹੈ। ਪੰਜਾਬ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ ਇਸ ਬਾਰੇ ਵਿਚਾਰ...

Read more

ਕੈਪਟਨ ਕਾਂਗਰਸ ਦੇ ਸਨਮਾਨਤ ਨੇਤਾ, ਪਾਰਟੀ ਦੇ ਹਿੱਤਾਂ ਨੂੰ ਅੱਗੇ ਰੱਖਦੇ ਹੋਏ ਕੰਮ ਕਰਦੇ ਰਹਿਣਗੇ-ਗਹਿਲੋਤ

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਅੱਜ ਆਸ ਪ੍ਰਗਟ ਕੀਤੀ ਹੈ ਕਿ ਸੀਨੀਅਰ ਕਾਂਗਰਸੀ ਨੇਤਾ ਕੈਪਟਨ ਅਮਰਿੰਦਰ ਸਿੰਘ ਅਜਿਹਾ  ਕਈ ਕਦਮ ਨਹੀਂ ਚੁੱਕਣਗੇ ਜਿਸ ਨਾਲ ਕਾਂਗਰਸ ਪਾਰਟੀ ਨੂੰ ਨੁਕਸਾਨ...

Read more

ਸੋਨੀਆ ਨੇ ਫੋਨ ‘ਤੇ ਕੈਪਟਨ ਨੂੰ ਕਿਹਾ, ‘ਮੈਨੂੰ ਮਾਫ ਕਰਨਾ ਅਮਰਿੰਦਰ!’

ਪੰਜਾਬ ਕਾਂਗਰਸ ਦੇ ਵਿੱਚ ਲੰਮੇ ਸਮੇਂ ਤੋਂ ਚੱਲ ਰਹੇ ਕਲੇਸ਼ ਦੇ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇਣਾ ਪਿਆ।ਅਸਤੀਫ਼ਾ ਦੇਣ ਤੋਂ ਪਹਿਲਾਂ ਪੰਜਾਬ ਦੇ ਸਾਬਕਾ...

Read more

ਅੰਬਿਕਾ ਸੋਨੀ ਨੇ ਪੰਜਾਬ ਦੀ ਮੁੱਖ ਮੰਤਰੀ ਦੀ ਦੌੜ ਚੋਂ ਹਟਾ ਦਿੱਤਾ ਆਪਣਾ ਨਾਂ !

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਲ ਲੰਬੀ ਲੜਾਈ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕੈਪਟਨ ਦੇ ਅਸਤੀਫੇ ਤੋਂ ਬਾਅਦ ਹੁਣ ਇਹ...

Read more

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਬਾਰੇ ਦਿੱਤਾ ਵੱਡਾ ਬਿਆਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ  ਅਸਤੀਫਾ ਦੇਣ ਤੋਂ ਬਾਅਦ ਨਵਜੋਤ ਸਿੱਧੂ ਅਤੇ ਤ੍ਰਿਪਤ ਬਾਜਵਾ ਬਾਰੇ ਖੁੱਲ੍ਹ ਕੇ ਬਿਆਨ ਦਿੱਤਾ | ਉਨ੍ਹਾਂ ਕਿਹਾ ਹੈ ਕਿ ਉਹ ਨਵਜੋਤ...

Read more

ਕੈਪਟਨ ਸੰਦੀਪ ਸੰਧੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ, 18 ਸਤੰਬਰ, 2021: ਕੈਪਟਨ ਸੰਦੀਪ ਸੰਧੂ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।ਉਹ ਕੈਪਟਨ ਅਮਰਿੰਦਰ ਸਿੰਘ ਦੇ ਸਿਆਸੀ ਸਲਾਹਕਾਰ ਸਨ।  

Read more
Page 760 of 1050 1 759 760 761 1,050