ਦੇਸ਼

BJP ਯੁਵਾ ਮੋਰਚਾ ਨੇ ਸਿੱਧੂ ਦੀ ਰਿਹਾਇਸ਼ ਦਾ ਕੀਤਾ ਘਿਰਾਓ , ਝੜਪ ਤੋਂ ਬਾਅਦ ਕਈ ਵਰਕਰ ਹਿਰਾਸਤ ‘ਚ

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਦੇ ਬਿਆਨ ਤੋਂ ਬਾਅਦ ਸਿਆਸੀ ਹਲਚਲ ਮਚ ਗਈ ਹੈ। ਬੀਜੇਪੀ ਯੁਵਾ ਮੋਰਚਾ ਨੇ ਸਿੱਧੂ ਦੀ ਅੰਮ੍ਰਿਤਸਰ ਸਥਿਤ ਰਿਹਾਇਸ਼ ਦਾ...

Read more

ਕਲਕੱਤਾ ਹਾਈਕੋਰਟ ਵਲੋਂ ਮਮਤਾ ਬੈਨਰਜੀ ਨੂੰ ਝਟਕਾ,ਸੀਬੀਆਈ ਨੂੰ ਪੱਛਮੀ ਬੰਗਾਲ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰਨ ਦੇ ਹੁਕਮ

ਕਲਕੱਤਾ ਹਾਈ ਕੋਰਟ ਨੇ ਅੱਜ ਮਮਤਾ ਬੈਨਰਜੀ ਸਰਕਾਰ ਨੂੰ ਝਟਕਾ ਦਿੰਦਿਆਂ ਸੀਬੀਆਈ ਨੂੰ ਹੁਕਮ ਦਿੱਤੇ ਹਨ ਕਿ ਉਹ ਪੱਛਮੀ ਬੰਗਾਲ ਵਿਚ ਚੋਣਾਂ ਤੋਂ ਬਾਅਦ ਹੋਈ ਹਿੰਸਾ ਦੀ ਜਾਂਚ ਕਰੇ। ਇਸ...

Read more

ਅੱਜ ਵਿਸ਼ਵ ਫੋਟੋਗ੍ਰਾਫੀ ਦਿਵਸ 2021,ਜਾਣੋ ਕਿਉਂ ਮਨਾਇਆ ਜਾਂਦਾ ‘ਵਿਸ਼ਵ ਫ਼ੋਟੋਗ੍ਰਾਫ਼ੀ ਦਿਵਸ

ਵਿਸ਼ਵ ਫੋਟੋਗ੍ਰਾਫੀ ਦਿਵਸ ਉਨ੍ਹਾਂ ਲੋਕਾਂ ਨੂੰ ਇਕੱਠਾ ਕਰਦਾ ਹੈ ਜੋ ਪਲਾਂ ਅਤੇ ਵਿਚਾਰਾਂ ਨੂੰ ਹਾਸਲ ਕਰਨ ਅਤੇ ਦੁਨੀਆ ਨੂੰ ਇਹ ਦਿਖਾਉਣ ਦੇ ਜਨੂੰਨ ਨੂੰ ਸਾਂਝਾ ਕਰਦੇ ਹਨ |ਇਤਿਹਾਸਕਾਰਾਂ ਦੀ ਤਰ੍ਹਾਂ,...

Read more

ਕੇਂਦਰ ਸਰਕਾਰ ਵੱਲੋਂ ਚੁੱਕੇ ਗਏ ਕਦਮਾਂ ਨਾਲ ਛੋਟੇ ਕਿਸਾਨਾਂ ਦੀ ਤਾਕਤ ਵਧੇਗੀ- ਤੋਮਰ

ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਖੇਤੀ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਚੁੱਕੇ ਗਏ ਬਹੁਤ ਸਾਰੇ ਉਪਾਵਾਂ ਨਾਲ ਦੇਸ਼ ਦੇ ਬਹੁਗਿਣਤੀ ਛੋਟੇ ਕਿਸਾਨਾਂ ਦੀ ਤਾਕਤ ਵਧੇਗੀ।...

Read more

ਨਾਟੋ ਦੇ ਸੱਕਤਰ-ਜਨਰਲ ਅਫ਼ਗਾਨਿਸਤਾਨ ‘ਤੇ ਵਿਦੇਸ਼ ਮੰਤਰੀਆਂ ਨਾਲ ਬੈਠਕ ਕਰਨਗੇ

ਅਫਗਾਨਿਸਤਾਨ ਵਿਚ ਤਾਲਿਬਾਨ ਦੇ ਕਬਜ਼ਿਆਂ ਕਾਰਨ ਹਾਲਾਤ ਬਦਤਰ ਹੁੰਦੇ ਜਾ ਰਹੇ ਹਨ। ਇਸ ਕਾਰਨ ਨਾਟੋ ਦੇ ਜਨਰਲ ਸਕੱਤਰ ਨੇ ਨਾਟੋ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਸੱਦ ਲਈ ਹੈ। ਦੂਜੇ ਪਾਸੇ...

Read more

ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਮੋਹਾਲੀ ਪ੍ਰਸ਼ਾਸਨ ਨੇ ਪਾਬੰਦੀਆਂ ਦੀ ਵਧਾਈ ਮਿਆਦ

ਕੋਰੋਨਾ ਦੀ ਸਥਿਤੀ ਨੂੰ ਦੇਖਦੇ ਮੋਹਾਲੀ ਪ੍ਰਸ਼ਾਸਨ ਦੇ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ | ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਕੋਵਿਡ-19 ਮਹਾਮਾਰੀ ਦੇ...

Read more

ਬੀਤੇ 24 ਘੰਟਿਆਂ ਦੋਰਾਨ ਕੋਰੋਨਾ ਦੇ 36,401 ਨਵੇਂ ਕੇਸ

ਦੇਸ਼ ਵਿਚ ਕਰੋਨਾ ਮਾਮਲਿਆਂ ਵਿਚ ਲਗਾਤਾਰ ਕਮੀ ਆ ਰਹੀ ਹੈ ਤੇ ਕਰੋਨਾ ਦੇ ਨਵੇਂ 36,401 ਮਾਮਲੇ ਸਾਹਮਣੇ ਆਏ ਹਨ। ਇਥੇ ਪਿਛਲੇ ਚੌਵੀ ਘੰਟਿਆਂ ਵਿਚ 530 ਮੌਤਾਂ ਹੋਈਆਂ ਹਨ। ਕੇਂਦਰੀ ਸਿਹਤ...

Read more

ਪੈਟਰੋਲ ਦੀਆਂ ਕੀਮਤਾਂ ਲਗਾਤਾਰ ਸਥਿਰ, ਅੱਜ ਦੂਜੇ ਦਿਨ ਡੀਜ਼ਲ ਹੋਇਆ ਸਸਤਾ

ਪੈਟਰੋਲ ਡੀਜ਼ਲ ਦੀਆਂ ਕੰਪਨੀਆਂ ਵੱਲੋਂ ਪੈਟਰੋਲ ਦੀ ਕੀਮਤਾਂ 'ਚ ਕੋਈ ਵਾਧਾ ਨਹੀਂ ਕੀਤਾ ਗਿਆ , ਜਦੋਂਕਿ ਡੀਜ਼ਲ ਦੀ ਕੀਮਤ ਸਸਤੀ ਹੋ ਗਈ ਹੈ। ਪਿਛਲੇ ਮਹੀਨੇ, 17 ਜੁਲਾਈ ਤੋਂ ਬਾਅਦ ਲਗਾਤਾਰ...

Read more
Page 792 of 1012 1 791 792 793 1,012