ਦੇਸ਼

ਪੰਜਾਬ ਪੁਲਿਸ ਵੱਲੋਂ ਐੱਸ.ਐਫ.ਜੇ ਦੇ ਪੰਨੂ ਵਿਰੁੱਧ FIR ਦਰਜ, ਮੁੱਖ ਮੰਤਰੀ ਨੂੰ ਮਾਰਨ ਦੀ ਦਿੱਤੀ ਸੀ ਧਮਕੀ

ਪੰਜਾਬ ਪੁਲਿਸ ਵੱਲੋਂ ਸੂਬੇ ਵਿੱਚ ਹਿੰਸਾ ਦਾ ਮਾਹੌਲ ਸਿਰਜਣ ਦੀਆਂ ਲਗਾਤਾਰ ਕੋਸ਼ਿਸ਼ਾਂ ਅਤੇ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਨੂੰ ਮਾਰਨ ਦੀ ਧਮਕੀ ਦੇਣ ਕਾਰਨ ਆਈ.ਐਸ.ਆਈ. ਖਾਲਿਸਤਾਨ ਮੁਖੀ ਗੁਰਪਤਵੰਤ...

Read more

ਕਿਸਾਨਾਂ ਦੇ ਹੱਕ ‘ਚ ਆਏ ਰਾਜਸਥਾਨ ਦੇ CM ਅਸ਼ੋਕ ਗਹਿਲੋਤ ਕਿਹਾ, ਖੇਤੀ ਕਾਨੂੰਨਾਂ ਨੂੰ ਰੱਦ ਕਰਕੇ ਕਿਸਾਨਾਂ ਤੋਂ ਮਾਫੀ ਮੰਗੇ ਮੋਦੀ ਸਰਕਾਰ

ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਹਰਿਆਣਾ ਦੇ ਕਰਨਾਲ 'ਚ ਕਿਸਾਨਾਂ ਦੇ ਨਾਲ ਹਿੰਸਾ ਦੀ ਨਿੰਦਾ ਕਰਦੇ ਹੋਏ ਮੰਗਲਵਾਰ ਨੂੰ ਕਿਹਾ ਕਿ ਮੋਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਕਰ ਕੇ ਕਿਸਾਨਾਂ...

Read more

CM ਕੈਪਟਨ ਦਾ ਖੱਟਰ ‘ਤੇ ਤਿੱਖਾ ਵਾਰ, ਕਿਹਾ-ਕਰਨਾਲ ਵਰਗਾ ਲਾਠੀਚਾਰਜ ਕਿਤੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਲੋਂ ਪੰਜਾਬ ਨੂੰ ਕਿਸਾਨ ਅੰਦੋਲਨ ਦੇ ਲਈ ਜ਼ਿੰਮੇਵਾਰ ਠਹਿਰਾਉਣ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੈਨੂੰ ਲੱਗਦਾ ਹੈ...

Read more

CM ਯੋਗੀ ਦਾ ਐਲਾਨ, ਮਥੁਰਾ ‘ਚ ਮਾਸ- ਸ਼ਰਾਬ ਵੇਚਣ ‘ਤੇ ਲੱਗੇਗੀ ਪਾਬੰਧੀ

ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਮਥੁਰਾ 'ਚ ਸ਼ਰਾਬ ਅਤੇ ਮਾਸ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਧੀ ਲਗਾ ਦਿੱਤੀ ਹੈ।ਸੀਐੱਮ ਯੋਗੀ ਨੇ ਸਬੰਧਿਤ ਅਧਿਕਾਰੀਆਂ ਨੂੰ ਪ੍ਰਤੀਬੰਧ ਦੀ ਯੋਜਨਾ ਬਣਾਉਣ...

Read more

ਪ੍ਰੋ. ਲਕਸ਼ਮੀ ਕਾਂਤਾ ਚਾਵਲਾ ਨੇ ਕਿਸਾਨਾਂ ਦੇ ਹੱਕ ‘ਚ ਕੀਤੀ ਆਵਾਜ਼ ਬੁਲੰਦ, ਕਿਹਾ-ਕਰਨਾਲ ‘ਚ ਹੋਇਆ ਲਾਠੀਚਾਰਜ ਬੇਹੱਦ ਨਿੰਦਣਯੋਗ

ਬੀਤੇ ਸ਼ਨੀਵਾਰ ਨੂੰ ਹਰਿਆਣਾ ਦੇ ਕਰਨਾਲ ਵਿੱਚ ਮੁੱਖ ਮੰਤਰੀ ਖੱਟਰ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਪੁਲਿਸ ਨੇ ਲਾਠੀਚਾਰਜ ਕੀਤਾ ਗਿਆ ਸੀ। ਇਸ ਲਾਠੀਚਾਰਜ ਦੌਰਾਨ ਕਈ ਕਿਸਾਨ ਗੰਭੀਰ ਰੂਪ ਵਿੱਚ...

Read more

ਅਮਰੀਕਾ ਫੌਜ਼ ਦੇ ਨਿਕਲਦੇ ਹੀ ਜਸ਼ਨ ਮਨਾਉਣ ਲੱਗਾ ਤਾਲਿਬਾਨ

ਪੂਰੇ 20 ਸਾਲ ਅਫ਼ਗਾਨਿਸਤਾਨ 'ਚ ਅਮਰੀਕਾ ਰਿਹਾ।ਤਾਲਿਬਾਨ ਅਤੇ ਹੋਰ ਅੱਤਵਾਦੀ ਸੰਗਠਨਾਂ ਵਿਰੁੱਧ ਅਭਿਆਨ ਚਲਾਉਂਦਾ ਰਿਹਾ।ਪਰ ਆਖਿਰਕਾਰ ਹੁਣ ਉਹ ਅਮਰੀਕਾ ਅਫਗਾਨਿਸਤਾਨ ਨੂੰ ਛੱਡ ਚੁੱਕਾ ਹੈ।ਜ਼ਿਕਰਯੋਗ ਹੈ ਕਿ 20 ਸਾਲ ਦੇ ਅਭਿਆਨ...

Read more

ਬੰਗਾਲ ‘ਚ BJP ਨੂੰ ਵੱਡਾ ਝਟਕਾ, ਵਿਧਾਇਕ ਵਿਸ਼ਵਜੀਤ ਦਾਸ TMC ‘ਚ ਹੋਏ ਸ਼ਾਮਲ

ਪੱਛਮੀ ਬੰਗਾਲ ਵਿੱਚ ਭਾਜਪਾ ਨੂੰ ਇੱਕ ਹੋਰ ਝਟਕਾ ਲੱਗਾ ਹੈ। ਬਗਦਾਹ ਤੋਂ ਭਾਜਪਾ ਵਿਧਾਇਕ ਵਿਸ਼ਵਜੀਤ ਦਾਸ ਅਤੇ ਕੌਂਸਲਰ ਮਨਤੋਸ਼ ਨਾਥ ਅੱਜ ਸੱਤਾਧਾਰੀ ਪਾਰਟੀ ਤ੍ਰਿਣਮੂਲ ਕਾਂਗਰਸ (ਟੀਐਮਸੀ) ਵਿੱਚ ਸ਼ਾਮਲ ਹੋ ਗਏ।...

Read more

ਉੱਤਰਾਖੰਡ ਦੇ ਮੰਤਰੀ ਦਾ ਅਜੀਬੋਗਰੀਬ ਬਿਆਨ, ਕਿਹਾ-ਐਪ ਜ਼ਰੀਏ ਬਾਰਿਸ਼ ਨੂੰ ਕੀਤਾ ਜਾ ਸਕਦਾ ਘੱਟ-ਵੱਧ ਜਾਂ ਅੱਗੇ ਪਿੱਛੇ…

ਸੋਮਵਾਰ ਨੂੰ ਸੋਸ਼ਲ ਮੀਡੀਆ 'ਤੇ ਉੱਤਰਾਖੰਡ ਦੇ ਆਫਤ ਪ੍ਰਬੰਧਨ ਮੰਤਰੀ ਧਨ ਸਿੰਘ ਰਾਵਤ ਦਾ ਇੱਕ ਵੀਡੀਓ ਵਾਇਰਲ ਹੋਇਆ, ਜਿਸ ਵਿੱਚ ਉਹ ਕਹਿ ਰਹੇ ਹਨ ਕਿ ਇੱਕ ਐਪਲੀਕੇਸ਼ਨ ਵਿਕਸਤ ਕੀਤੀ ਜਾ...

Read more
Page 799 of 1049 1 798 799 800 1,049