ਦੇਸ਼

ਮੌਸਮ ਵਿਭਾਗ ਦੀ ਚਿਤਾਵਨੀ- ਅਗਲੇ 3 ਦਿਨਾਂ ਤੱਕ ਪੰਜਾਬ-ਹਿਮਾਚਲ ਸਮੇਤ ਦੇਸ਼ ਦੇ ਇਨ੍ਹਾਂ ਹਿੱਸਿਆਂ ‘ਚ ਹੋਵੇਗੀ ਭਾਰੀ ਬਾਰਿਸ਼

ਨਵੀਂ ਦਿੱਲੀ: ਭਾਰਤੀ ਮੌਸਮ ਵਿਭਾਗ (ਆਈਐਮਡੀ) ਨੇ ਕਿਹਾ ਕਿ ਦੱਖਣ-ਪੱਛਮੀ ਮਾਨਸੂਨ ਦੇ ਮੁੜ ਸਰਗਰਮ ਹੋਣ ਨਾਲ ਅਗਲੇ ਤਿੰਨ ਦਿਨਾਂ ਵਿੱਚ ਦੱਖਣ, ਪੱਛਮੀ ਅਤੇ ਉੱਤਰੀ ਭਾਰਤ ਦੇ ਕਈ ਹਿੱਸਿਆਂ ਵਿੱਚ ਭਾਰੀ...

Read more

ਤਾਲਿਬਾਨ ਦਾ ਅਸਲ ਚਿਹਰਾ -ਸਾਬਕਾ ਮਹਿਲਾ ਪੁਲਿਸ ਅਧਿਕਾਰੀ ਦਾ ਪਰਿਵਾਰ ਦੇ ਸਾਹਮਣੇ ਬੇਰਹਿਮੀ ਨਾਲ ਕਤਲ, ਮਹਿਲਾ ਅਧਿਕਾਰੀ 8 ਮਹੀਨਿਆਂ ਦੀ ਸੀ ਗਰਭਵਤੀ

ਤਾਲਿਬਾਨ ਸ਼ਾਇਦ ਔਰਤਾਂ ਦੇ ਸਨਮਾਨ ਅਤੇ ਅਧਿਕਾਰਾਂ ਦੀ ਦੁਨੀਆ ਨੂੰ ਭਰੋਸਾ ਦਿਵਾਉਣ ਦੀ ਕੋਸ਼ਿਸ਼ ਕਰ ਰਿਹਾ ਹੈ, ਪਰ ਸੱਚਾਈ ਬਿਲਕੁਲ ਉਲਟ ਹੈ |ਸ਼ਨੀਵਾਰ ਨੂੰ ਤਾਲਿਬਾਨ ਲੜਾਕਿਆਂ ਨੇ ਘਰ ਵਿੱਚ ਦਾਖਲ...

Read more

ਮੁਜ਼ੱਫਰਨਗਰ ਮਹਾਪੰਚਾਇਤ ‘ਚ ਰਾਕੇਸ਼ ਟਿਕੈਤ ਬੋਲੇ – ‘ਅਸੀਂ ਸ਼ਹੀਦ ਹੋਵਾਂਗੇ ਪਰ ਮੋਰਚਾ ਜਾਰੀ ਰਹੇਗਾ’

ਮੁਜ਼ੱਫਰਨਗਰ ਦੇ ਜੀਆਈਸੀ ਮੈਦਾਨ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਬੁਲਾਈ ਗਈ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਦੀ ਭੀੜ ਇਕੱਠੀ ਹੋਈ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਵੀ...

Read more

SGPC ਪ੍ਰਧਾਨ ਦੀ ਹਰਿਆਣਾ ਸਰਕਾਰ ਨੂੰ ਤਾੜਨਾ, ਕਿਹਾ-ਇਮਤਿਹਾਨਾਂ ‘ਚ ਸਿੱਖਾਂ ਦੇ ਕਕਾਰਾਂ ‘ਤੇ ਪਾਬੰਦੀ ਦੇ ਹੁਕਮ ਵਾਪਸ ਲਵੇ ਸਰਕਾਰ

ਹਰਿਆਣਾ ਪਬਲਿਕ ਸਰਵਿਸ ਕਮਿਸ਼ਨ ਦੇ ਇਮਤਿਹਾਨਾਂ ਵਿੱਚ ਸਿੱਖਾਂ ਦੇ ਧਾਰਮਿਕ ਚਿੰਨਾ ਅਤੇ ਕਕਾਰਾਂ ‘ਤੇ ਪਾਬੰਦੀ ਦੇ ਵਿਰੋਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਹਰਿਆਣਾ ਸਰਕਾਰ...

Read more

ਰਾਹੁਲ ਗਾਂਧੀ ਨੇ ਕਿਸਾਨਾਂ ਦੇ ਹੱਕ ‘ਚ ਕੀਤਾ ਟਵੀਟ,ਕਿਹਾ- ਸੱਚ ਦੀ ਪੁਕਾਰ ਗੂੰਜ ਰਹੀ ਹੈ ਤੁਹਾਨੂੰ ਸੁਣਨਾ ਪਵੇਗਾ, ਬੇਈਮਾਨ ਸਰਕਾਰ!

ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੀਤੀ ਕਿਸਾਨ ਮਹਾਪੰਚਾਇਤ ਦੇ ਹੱਕ ਵਿੱਚ ਨਿੱਤਰਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਅੱਜ ਇਕ ਟਵੀਟ ਵਿੱਚ ਕਿਹਾ ਕਿ ਅੰਨਦਾਤੇ ਨੇ ਸੱਚ...

Read more

ਪੰਜਾਬ ‘ਚ ਅੱਜ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ, ਕਰਮਚਾਰੀਆਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ

ਅੱਜ ਪੰਜਾਬ ਵਿੱਚ ਸਰਕਾਰੀ ਬੱਸਾਂ ਨਹੀਂ ਚੱਲਣਗੀਆਂ। ਦਰਅਸਲ, ਪੰਜਾਬ ਰੋਡਵੇਜ਼, ਪਨਬੱਸ ਅਤੇ ਪੀਆਰਟੀਸੀ ਦੇ ਕੰਟਰੈਕਟ ਕਰਮਚਾਰੀਆਂ ਨੇ 6 ਸਤੰਬਰ ਤੋਂ ਅਣਮਿੱਥੇ ਸਮੇਂ ਲਈ ਹੜਤਾਲ 'ਤੇ ਜਾਣ ਦਾ ਐਲਾਨ ਕੀਤਾ ਹੈ।...

Read more

ਅਜੇ ਵੀ ਸਮਾਂ ਹੈ, ਕੇਂਦਰ ਸਰਕਾਰ ਨੂੰ ਮੁਜ਼ੱਫਰਨਗਰ ਕਿਸਾਨ ਮਹਾਪੰਚਾਇਤ ਦੇ ਸਪਸ਼ਟ ਸੰਦੇਸ਼ ਨੂੰ ਸਮਝ ਲੈਣਾ ਚਾਹੀਦਾ : ‘ਆਪ’

ਆਮ ਆਦਮੀ ਪਾਰਟੀ (ਆਪ) ਨੇ ਐਤਵਾਰ ਨੂੰ ਮੁਜ਼ੱਫਰਨਗਰ ਵਿੱਚ ਕਾਲੇ ਵਿਰੋਧੀ ਕਾਨੂੰਨਾਂ ਵਿਰੁੱਧ ਸੰਯੁਕਤ ਕਿਸਾਨ ਮੋਰਚਾ ਵੱਲੋਂ ਆਯੋਜਿਤ ਮਹਾਪੰਚਾਇਤ ਦੀ ਸਫਲਤਾ ਲਈ ਅੰਦੋਲਨਕਾਰੀ ਕਿਸਾਨਾਂ ਅਤੇ ਪ੍ਰਬੰਧਕਾਂ ਨੂੰ ਵਧਾਈ ਦਿੱਤੀ ਅਤੇ...

Read more

ਅਸੀਂ ਆਪਣੇ ਹੱਕ ਲੈਣ ਆਏ ਹਾਂ, ਹੱਕ ਲਏ ਬਿਨ੍ਹਾਂ ਨਹੀਂ ਮੁੜਾਂਗੇ :ਬਲਬੀਰ ਰਾਜੇਵਾਲ

ਯੂ.ਪੀ ਦੇ ਮੁਜ਼ੱਫਰਨਗਰ 'ਚ ਅੱਜ ਕਿਸਾਨਾਂ ਦੀ ਮਹਾਪੰਚਾਇਤ ਹੋਈ ਹੈ।ਮੁਜ਼ੱਫਰਨਗਰ 'ਚ ਕਿਸਾਨਾਂ ਦਾ ਉਮੜਿਆ ਹੜ ਦੇਖ ਕੇ ਮੋਦੀ ਸਰਕਾਰ ਦਾ ਤਖਤ ਹਿੱਲ ਗਿਆ ਹੋਣਾ।ਇਸ ਮਹਾਪੰਚਾਇਤ 'ਚ ਪੰਜਾਬ, ਹਰਿਆਣਾ ਤੋਂ ਬਿਨ੍ਹਾਂ...

Read more
Page 820 of 1084 1 819 820 821 1,084