ਦੇਸ਼

ਦੇਸ਼ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ,ਜਾਣੋ ਆਪਣੇ ਸ਼ਹਿਰ ਦੇ ਰੇਟ

ਐਤਵਾਰ 5 ਸਤੰਬਰ 2021 ਨੂੰ ਘਰੇਲੂ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ (PetrolDiesel Price) ਦੇ ਤਾਜ਼ਾ ਰੇਟ ਜਾਰੀ ਕਰ ਦਿੱਤੇ ਹਨ। ਕੌਮਾਂਤਰੀ ਕੱਚੇ ਤੇਲ ਦੀਆਂ ਕੀਮਤਾਂ ਕਮਜ਼ੋਰ ਰਹਿਣ ਤੋਂ ਬਾਅਦ ਵੀ ਸਰਕਾਰੀ...

Read more

ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ 10ਵੀਂ ਜਮਾਤ ਚੋਂ ਹੋਏ ਪਾਸ , ਜਾਣੋ ਕਿੰਨੇ ਅੰਕ ਪ੍ਰਾਪਤ ਕੀਤੇ

ਮਲੇਰਕੋਟਲਾ, 05, ਸਤੰਬਰ, 2021-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਨੇ ਦਸਵੀਂ ਜਮਾਤ ਦੀ ਪ੍ਰੀਖਿਆਵਿੱਚ ਅੰਗਰੇਜ਼ੀ ਦੇ ਪੇਪਰ ਵਿੱਚ 100 ਚੋਂ 88 ਅੰਕ ਪ੍ਰਾਪਤ ਕੀਤੇ ਹਨ। 86 ਸਾਲਾ ਚੌਟਾਲਾ...

Read more

ਸੁਖਦੇਵ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਯੂਨਾਈਟਿਡ ਦੇ ਵਰਕਰਾਂ ‘ਤੇ ਪੁਲਿਸ ਵੱਲੋਂ ਕੀਤੇ ਅੱਤਿਆਚਾਰਾਂ ਦੀ ਕੀਤੀ ਨਿਖੇਧੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਵਰਕਰਾਂ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਵੱਲੋਂ ਕਰਨਾਲ ਅਤੇ ਮੋਗਾ ਵਿੱਚ ਕਿਸਾਨਾਂ 'ਤੇ ਲਾਠੀਚਾਰਜ ਦਾ ਵਿਰੋਧ ਕੀਤਾ। ਉਧਰ, ਪਾਰਟੀ ਪ੍ਰਧਾਨ ਅਤੇ ਰਾਜ ਸਭਾ ਮੈਂਬਰ...

Read more

ਟੋਕੀਓ ਪੈਰਾਲੰਪਿਕਸ-ਭਾਰਤ ਨੂੰ ਇੱਕ ਹੋਰ ਗੋਲਡ ਮੈਡਲ, ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੇ ਜਿੱਤਿਆ ਸੋਨ ਤਗਮਾ

ਭਾਰਤੀ ਖਿਡਾਰੀਆਂ ਨੇ ਟੋਕੀਓ ਪੈਰਾਲੰਪਿਕਸ ਵਿੱਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਿਆ। ਬੈਡਮਿੰਟਨ ਖਿਡਾਰੀ ਪ੍ਰਮੋਦ ਭਗਤ ਨੇ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦਾ ਚੌਥਾ ਸੋਨ ਤਮਗਾ ਜਿੱਤਿਆ ਹੈ। ਪ੍ਰਮੋਦ ਭਗਤ ਨੇ ਬੈਡਮਿੰਟਨ...

Read more

ਭਗਵੰਤ ਮਾਨ ਨੇ ਅਕਾਲੀ ਦਲ ‘ਤੇ ਸਾਧੇ ਨਿਸ਼ਾਨੇ,ਕਿਹਾ ਜੇ ਸੁਖਬੀਰ ਬਾਦਲ ਤੋਂ ਨਹੀਂ ਰਾਜਨੀਤੀ ਹੁੰਦੀ ਤਾਂ ਹੋਰ ਕੰਮ ਕਰ ਲੈਣ

ਭਗਵੰਤ ਮਾਨ ਦੇ ਵੱਲੋਂ ਸ਼੍ਰੋਮਣੀ ਅਕਾਲੀ 'ਤੇ ਤਿੱਖੇ ਸ਼ਭਦੀ ਹਮਲੇ ਕੀਤੇ ਗਏ | ਉਨ੍ਹਾਂ ਕਿਹਾ ਕਿ ਸੁਖਬੀਰ ਬਾਦਲ ਦੇ ਸਾਰੇ ਪਰਿਵਾਰ ਤੇ ਇਨੀ ਪੁਲਿਸ ਲੱਗੀ ਹੋਈ ਹੈ ਜਿੰਨ੍ਹੀ ਪੰਜਾਬ ਦੇ...

Read more

ਅੱਜ ਮੁਜ਼ਫ਼ਰਨਗਰ ’ਚ ਕਿਸਾਨ ਮਹਾ ਪੰਚਾਇਤ , ਵੱਖ-ਵੱਖ ਸੂਬਿਆਂ ਤੋਂ ਪਹੁੰਚ ਰਹੇ ਕਿਸਾਨਾਂ ਦੇ ਕਾਫ਼ਲੇ

ਕੇਂਦਰ ਦੇ ਬਣਾਏ ਤਿੰਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਕਈ ਮਹੀਨਿਆਂ ਤੋਂ ਦਿੱਲੀ ਦੀਆਂ ਬਰੂਹਾਂ ਤੇ ਬੈਠੇ ਹੋਏ ਹਨ | ਇਸ ਮੋਰਚੇ 'ਚ ਕਈ ਕਿਸਾਨ ਸ਼ਹੀਦ ਹੋ ਚੁੱਕੇ...

Read more

ਦਿੱਲੀ ਦੇ ਲੋਕ ਕੇਜਰੀਵਾਲ ਸਰਕਾਰ ਦੀਆਂ ਕਾਰਵਾਈਆਂ ਤੋਂ ਪ੍ਰਭਾਵਿਤ ਤੇ ਪੰਜਾਬ ਦੇ ਲੋਕ ਕੈਪਟਨ ਸਰਕਾਰ ਤੋਂ ਨਾਰਾਜ਼ -ਰਾਘਵ ਚੱਢਾ

ਚੰਡੀਗੜ੍ਹ: ਆਮ ਆਦਮੀ ਪਾਰਟੀ ਨੇ ਕਿਹਾ ਹੈ ਕਿ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਕਾਰਨ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਨਾਰਾਜ਼ ਹਨ ਅਤੇ ਅਗਲੇ ਸਾਲ ਹੋਣ ਵਾਲੀਆਂ...

Read more

5 ਸਤੰਬਰ ਨੂੰ ਕਿਉਂ ਮਨਾਇਆ ਜਾਂਦਾ ਅਧਿਆਪਕ ਦਿਵਸ , ਜਾਣੋ ਕੀ ਹੈ ਕਹਾਣੀ ਤੇ ਮਹੱਤਤਾ

ਅਧਿਆਪਕ ਦਿਵਸ ਦਾ ਇਤਿਹਾਸ ਅਤੇ ਮਹੱਤਤਾ: ਅਧਿਆਪਕ ਦਿਵਸ ਨੂੰ ਵਿਸ਼ਵ ਭਰ ਵਿੱਚ ਇੱਕ ਮਹੱਤਵਪੂਰਨ ਦਿਨ ਵਜੋਂ ਮਨਾਇਆ ਜਾਂਦਾ ਹੈ,ਕਿਉਂਕਿ ਇਹ ਗੁਰੂ ਦੇ ਸਨਮਾਨ ਵਿੱਚ ਮਨਾਇਆ ਜਾਣ ਵਾਲਾ ਦਿਨ ਹੈ, ਜੋ...

Read more
Page 828 of 1090 1 … 827 828 829 … 1,090

Recent News