ਦੇਸ਼

ਰਾਸ਼ਟਰੀ ਅਧਿਆਪਕ ਪੁਰਸਕਾਰ 2021: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਧਿਆਪਕ ਦਿਵਸ ‘ਤੇ 44 ਅਧਿਆਪਕਾਂ ਨੂੰ ਕਰਨਗੇ ਸਨਮਾਨਿਤ

ਰਾਸ਼ਟਰੀ ਅਧਿਆਪਕ ਪੁਰਸਕਾਰ 2021 ਸਮਾਰੋਹ ਅਧਿਆਪਕ ਦਿਵਸ ਦੇ ਮੌਕੇ 5 ਸਤੰਬਰ 2021 ਨੂੰ ਆਯੋਜਿਤ ਕੀਤਾ ਜਾਵੇਗਾ. ਇਸ ਸਮਾਰੋਹ ਵਿੱਚ, 44 ਅਧਿਆਪਕਾਂ ਨੂੰ ਉਨ੍ਹਾਂ ਦੇ ਸ਼ਾਨਦਾਰ ਯੋਗਦਾਨ ਲਈ ਰਾਸ਼ਟਰਪਤੀ ਰਾਮ ਨਾਥ...

Read more

ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ‘ਔਰਤਾਂ ਨੇ ਨਵੀਂ ਸਰਕਾਰ ’ਚ ਹਿੱਸੇਦਾਰੀ ਲਈ ਕੀਤਾ ਪ੍ਰਦਰਸ਼ਨ

ਕੁੱਝ ਔਰਤਾਂ ਨੇ ਅੱਜ ਇਥੇ ਅਫ਼ਗ਼ਾਨਿਸਤਾਨ ਦੀ ਰਾਜਧਾਨੀ ਕਾਬੁਲ ਵਿੱਚ ਰਾਸ਼ਟਰਪਤੀ ਨਿਵਾਸ ਦੇ ਬਾਹਰ ਪ੍ਰਦਰਸ਼ਨ ਕਰਕੇ ਦੇਸ਼ ਦੀ ਨਵੀਂ ਤਾਲਿਬਾਨ ਲੀਡਰਸ਼ਿਪ ਨੂੰ ਔਰਤਾਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਅਤੇ ਆਉਣ...

Read more

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਾਤੀ ਜਨਗਣਨਾ ਦੇ ਮਾਮਲੇ ਵਿੱਚ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ

ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੇ ਜਾਤੀ ਮਰਦਮਸ਼ੁਮਾਰੀ ਦੇ ਮਾਮਲੇ ਦਾ ਅਧਿਐਨ ਕਰਨ ਲਈ ਇੱਕ ਕਮੇਟੀ ਬਣਾਉਣ ਦਾ ਐਲਾਨ ਕੀਤਾ।

Read more

ਮੋਗਾ ਲਾਠੀਚਾਰਜ ‘ਤੇ ਬੋਲੇ ਮਨੀਸ਼ ਸਿਸੋਦੀਆ,ਕੇਂਦਰ ਸਰਕਾਰ ਵਾਂਗ ਹੀ ਕਿਸਾਨ ਵਿਰੋਧੀ ਕਾਂਗਰਸ ਤੇ ਅਕਾਲੀ ਦਲ

ਨਵੀਂ ਦਿੱਲੀ : ਦਿੱਲੀ ਦੇ ਉਪ ਮੁਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਸਾਨਾਂ 'ਤੇ ਮੋਗਾ 'ਚ ਪੰਜਾਬ ਪੁਲਿਸ ਵੱਲੋਂ ਕੀਤੇ ਗਏ ਲਾਠੀਚਾਰਜ 'ਤੇ ਸਵਾਲ ਚੁੱਕੇ। ਉਨ੍ਹਾਂ ਨੇ ਇਸ ਨੂੰ ਨਿੰਦਣਯੋਗ ਦੱਸਿਆ। ਲਾਠੀਚਾਰਜ...

Read more

ਕੋਵਿਡ ਮੌਤ ਸਰਟੀਫਿਕੇਟ ਸੰਬੰਧੀ ਦਿਸ਼ਾ ਨਿਰਦੇਸ਼ਾਂ ‘ਚ ਦੇਰੀ ਨੂੰ ਲੈ ਕੇ ਸੁਪਰੀਮ ਕੋਰਟ ਕੇਂਦਰ ਸਰਕਾਰ ਤੋਂ ਨਾਰਾਜ਼

ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਕੋਵਿਡ -19 ਤੋਂ ਪੀੜਤ ਲੋਕਾਂ ਨੂੰ ਮੌਤ ਦੇ ਸਰਟੀਫਿਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਸੌਖਾ ਕਰਨ ਵਿੱਚ ਕੇਂਦਰ ਦੀ ਦੇਰੀ 'ਤੇ ਅਸੰਤੁਸ਼ਟੀ ਜ਼ਾਹਰ ਕੀਤੀ। ਜਸਟਿਸ...

Read more

ਵਿਧਾਨ ਸਭਾ ਇਜਲਾਸ ਦੇ ਬਾਹਰ ਗੂੰਜੇ ਕਿਹੜੇ ਮੁੱਦੇ

 ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਦੀ ਅੱਜ ਸ਼ੁਰੂਆਤ ਹੋ ਗਈ । ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ ਵਿਰੋਧੀ ਪਾਰਟੀਆਂ ਨੇ ਸਰਕਾਰ ਨੂੰ ਘੇਰਿਆ । ਇਕ ਪਾਸੇ...

Read more

ਕੈਪਟਨ ਵਿਰੋਧੀ ਧੜੇ ਦੇ ਸਾਰੇ ਆਗੂ ਪ੍ਰਗਟ ਸਿੰਘ ਦੇ ਘਰ ਪਹੁੰਚੇ, ਨਵਜੋਤ ਸਿੱਧੂ ਵੀ ਮੌਜੂਦ

ਪੰਜਾਬ ਕਾਂਗਰਸ ਦੀ ਖਾਨਾਜੰਗੀ ਘਟਣ ਦਾ ਨਾਮ ਨਹੀਂ ਲੈ ਰਹੀ ਹੈ। ਲਗਾਤਾਰ ਸਿੱਧੂ ਤੇ ਕੈਪਟਨ ਧੜੇ ਦੇ ਵੱਲੋਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਹੁਣ ਕਾਂਗਰਸ ਵਿਧਾਇਕ ਪਰਗਟ ਸਿੰਘ ਦੇ ਘਰ...

Read more

ਨਿਊਜੀਲੈਂਡ ‘ਚ ਅੱਤਵਾਦੀ ਹਮਲਾ, ਹਮਲਾਵਰ ਮੌਕੇ ‘ਤੇ ਢੇਰ

ਨਿਊਜੀਲੈਂਡ ਦੇ ਔਕਲੈਂਡ ਸਥਿਤ ਇੱਕ ਸੁਪਰਮਾਰਕੀਟ ਵਿੱਚ ਸ਼ੁੱਕਰਵਾਰ ਨੂੰ ਛੁਰੇਬਾਜੀ ਦੀ ਘਟਨਾ ਹੋਈ। ਇਸ ਘਟਨਾ ਬਾਰੇ ਦੇਸ਼ ਦੀ ਪ੍ਰਧਾਨ ਮੰਤਰੀ ਜੇਸਿੰਡਾ ਅਰਡਰਨ ਨੇ ਕਿਹਾ ਕਿ ਇਹ ਅੱਤਵਾਦੀ ਹਮਲਾ ਹੈ। ਪੀਐਮ...

Read more
Page 832 of 1090 1 … 831 832 833 … 1,090

Recent News