ਦੇਸ਼

ਭਾਰਤ ਨੇ ਅਫਗਾਨ ਨਾਗਰਿਕਾਂ ਲਈ ਈ-ਵੀਜ਼ਾ ਕੀਤਾ ਲਾਜ਼ਮੀ , ਪਿਛਲੇ ਸਾਰੇ ਵੀਜ਼ੇ ਰੱਦ

ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਕਿਹਾ ਕਿ ਅਫਗਾਨਿਸਤਾਨ ਵਿੱਚ ਉੱਭਰ ਰਹੀ ਸੁਰੱਖਿਆ ਸਥਿਤੀ ਦੇ ਕਾਰਨ ਸਾਰੇ ਅਫਗਾਨ ਨਾਗਰਿਕਾਂ ਨੂੰ ਸਿਰਫ ਈ-ਵੀਜ਼ਾ 'ਤੇ ਭਾਰਤ ਦੀ ਯਾਤਰਾ ਕਰਨੀ ਚਾਹੀਦੀ ਹੈ। ਸਰਕਾਰ...

Read more

CM ਕੈਪਟਨ ਖਿਲਾਫ਼ ਬਾਗੀ ਧੜੇ ਦੀ ਆਵਾਜ਼ਾਂ ਤੋਂ ਬਾਅਦ,ਅੱਜ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਹੋਵੇਗੀ

ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਕੈਪਟਨ ਅਮਰਿੰਦਰ ਸਿੰਘ ਵਿਰੁੱਧ ਉਠੀਆਂ ਵਿਦਰੋਹੀ ਆਵਾਜ਼ਾਂ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੋਵੇਗੀ। ਮੀਟਿੰਗ ਵਿੱਚ ਬਹੁਤ ਹੰਗਾਮਾ ਹੋਣ ਦੀ ਸੰਭਾਵਨਾ ਹੈ |ਇਸ...

Read more

ਦੁਖ਼ਦ ਖਬਰ: ਕੁੱਤੇ ਨੂੰ ਬਚਾਉਂਦੀ 9ਵੀਂ ਮੰਜ਼ਿਲ ਤੋਂ ਡਿੱਗੀ 12 ਸਾਲਾਂ ਦੀ ਬੱਚੀ , ਹਸਪਤਾਲ ‘ਚ ਤੋੜਿਆ ਦਮ

ਯੂ.ਪੀ ਦੇ ਗਾਜ਼ੀਆਬਾਦ 'ਚ ਇੱਕ ਦਰਦਨਾਕ ਹਾਦਸਾ ਸਾਹਮਣੇ ਆਇਆ ਹੈ।ਜਿੱਥੇ ਇੱਕ 12 ਸਾਲ ਦੀ ਬੱਚੀ ਦੀ 9ਵੀਂ ਮੰਜ਼ਿਲ ਤੋਂ ਡਿੱਗਣ ਨਾਲ ਮੌਤ ਹੋ ਗਈ।ਬੱਚੀ ਘਰ 'ਚ ਇੱਕ ਕੁੱਤੇ ਨਾਲ ਖੇਡ...

Read more

ਹਰਸਿਮਰਤ ਕੌਰ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ, ਕਿਹਾ ਅਫ਼ਗਾਨਨਿਸਤਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੁਰਲੱਭ ਸਰੂਪਾਂ ਨੂੰ ਸੁਰੱਖਿਅਤ ਲਿਆਂਦਾ ਜਾਵੇ ਭਾਰਤ

ਦੱਸ ਦੇਈਏ ਕਿ ਅਫ਼ਗਾਨਿਸਤਾਨ 'ਚ 20 ਸਾਲਾਂ ਤੋਂ ਬਾਅਦ ਇੱਕ ਵਾਰ ਫਿਰ ਤਾਲਿਬਾਨ ਨੇ ਕਬਜ਼ਾ ਕਰ ਲਿਆ ਹੈ।ਜਿਸ ਤੋਂ ਬਾਅਦ ੳੇੁਥੇ ਫਸੇ ਹਿੰਦੂ-ਸਿੱਖਾਂ ਦੀ ਜਾਨ ਖਤਰੇ 'ਚ ਦੇਖਦੇ ਹੋਏ ਉਨ੍ਹਾਂ...

Read more

‘ਇਹ ਸੰਪੱਤੀ ਦੇਸ਼ ਦੀ ਹੈ, BJP ਜਾਂ ਮੋਦੀ ਦੀ ਨਹੀਂ’ ਮੁਦਰੀਕਰਨ ਯੋਜਨਾ ਨੂੰ ਲੈ ਕੇ ਮਮਤਾ ਬੈਨਰਜੀ ਨੇ ਕੇਂਦਰ ‘ਤੇ ਕੱਸਿਆ ਤੰਜ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੇਂਦਰ ਦੀ ਆਪਣੀ ਰਾਸ਼ਟਰੀ ਮੁਦਰੀਕਰਨ ਪਾਈਪਲਾਈਨ (ਐਨਐਮਪੀ) ਨੀਤੀ 'ਤੇ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਕਿ ਇਹ ਦੇਸ਼ ਦੀ ਸੰਪਤੀ ਵੇਚਣ ਦੀ...

Read more

ਪ੍ਰਿਯੰਕਾ ਗਾਂਧੀ ਨੇ ਕੀਤੀ CM ਕੈਪਟਨ ਦੀ ਤਾਰੀਫ਼, ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਗੱਲ ਸੁਣੀ ਗੰਨੇ ਦੇ ਵਧਾਏ ਭਾਅ

ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਰੁੱਧ ਜਿਥੇ ਵਿਰੋਧੀ ਪਾਰਟੀਆਂ ਦੇ ਹਮਲਾਵਰ ਰੁੱਖ ਆਪਣਾ ਰਹੀਆਂ ਹਨ, ਉੱਥੇ ਹੀ ਪੰਜਾਬ ਕਾਂਗਰਸ ਦੇ ਵਿੱਚ ਸ਼ੁਰੂ ਹੋਇਆ ਅੰਦਰੂਨੀ ਕਲੇਸ਼ ਵੀ ਜਾਰੀ ਹੈ। ਇਸ ਦੇ...

Read more

46 ‘ਚੋਂ 27 ਸੀਟਾਂ ਜਿਤਾ ਕੇ ਦਿੱਲੀ ਸੰਗਤ ਨੇ ਬਹੁਤ ਵੱਡਾ ਮਾਣ ਬਖਸ਼ਿਆ :ਮਨਜਿੰਦਰ ਸਿੰਘ ਸਿਰਸਾ

ਦੱਸ ਦੇਈਏ ਕਿ ਬੀਤੇ ਐਤਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੋਈਆਂ ਸਨ।ਜਿਸਦੇ ਅੱਜ ਭਾਵ ਬੁੱਧਵਾਰ ਨੂੰ ਨਤੀਜੇ ਆਏ ਹਨ।ਜਿਸ ਨੂੰ ਲੈ ਕੇ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਸੰਗਤ ਦਾ ਧੰਨਵਾਦ...

Read more

ਪੰਜਾਬ ਸਰਕਾਰ ਤੋਂ ਬਾਅਦ ਹੁਣ ਕੇਂਦਰ ਨੇ ਵੀ ਗੰਨੇ ਦੀਆਂ ਕੀਮਤਾਂ ‘ਚ ਕੀਤਾ ਵਾਧਾ

ਪੰਜਾਬ ਸਰਕਾਰ ਵਲੋਂ ਬੀਤੇ ਦਿਨ ਗੰਨੇ ਦੀਆਂ ਕੀਮਤਾਂ 'ਚ ਵਾਧਾ ਕੀਤਾ ਗਿਆ ਸੀ।ਜਿਸ ਤੋਂ ਬਾਅਦ ਅੱਜ ਕੇਂਦਰ ਵਲੋਂ ਗੰਨੇ ਦੇ ਭਾਅ 'ਚ ਵਾਧਾ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਕੇਂਦਰ ਸਰਕਾਰ...

Read more
Page 854 of 1088 1 … 853 854 855 … 1,088