ਕੈਪਟਨ ਅਮਰਿੰਦਰ ਸਿੰਘ ਰਾਜਪਾਲ ਨੂੰ ਮਿਲਣ ਪਹੁਚੇ ਹਨ | ਇਹ ਮੁਲਾਕਾਤ ਰਾਜਭਵਨ ਦੇ ਵਿੱਚ ਚੱਲ ਰਹੀ ਹੈ |ਕੈਬਨਿਟ ਮੰਤਰੀ ਬ੍ਰਹਮ ਮੋਹਿੰਦਰਾ ਵੀ ਇਸ ਮੀਟਿੰਗ ਵਿੱਚ ਮੌਜੂਦ ਹਨ |
Read moreਅੱਜ ਨਵੀਂ ਦਿੱਲੀ, 2 ਅਗਸਤ 2021 - ਬਲਵੰਤ ਸਿੰਘ ਰਾਮੂਵਾਲੀਆ ਦੀ ਕੁੜੀ ਅਮਨਜੋਤ ਕੌਰ ਰਾਮੂਵਾਲੀਆ ਬੀ ਜੇ ਪੀ 'ਚ ਸ਼ਾਮਿਲ ਹੋ ਗਈ ਹੈ। ਭਾਰਤੀ ਜਨਤਾ ਪਾਰਟੀ ਦੇ ਕੌਮੀ ਜਰਨਲ ਸਕੱਤਰ...
Read moreਪਟਿਆਲਾ, 2 ਅਗਸਤ 2021 - ਪੰਜਾਬ ਦੇ ਜੰਗਲਾਤ ਅਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਨਗਰ ਪੰਚਾਇਤ ਵੱਲੋਂ 1.5...
Read moreਭਾਰਤੀ ਮਹਿਲਾ ਹਾਕੀ ਟੀਮ ਨੇ ਰਚਿਆ ਇਤਿਹਾਸ, ਉਲੰਪਿਕਸ ਵਿੱਚ ਆਸਟ੍ਰੇਲੀਆ ਨੂੰ ਹਰਾ ਕੇ ਸੈਮੀ ਫਾਈਨਲ ਵਿੱਚ ਭਾਰਤ ਦਾਖ਼ਲ ਹੋਇਆ | ਭਾਰਤੀ ਮਹਿਲਾ ਹਾਕੀ ਟੀਮ ਨੇ ਟੋਕਿਓ ਓਲੰਪਿਕ ਵਿੱਚ ਇਤਿਹਾਸ ਰਚ...
Read moreਦੇਸ਼ 'ਚ ਇੱਕ ਪਾਸੇ ਕੋਰੋਨਾ ਮਹਾਮਾਰੀ ਤੇ ਦੂਜੇ ਪਾਸੇ ਵੱਧ ਰਹੀ ਮਹਿੰਗਾਈ ਲਗਾਤਾਰ ਆਮ ਲੋਕਾਂ ਦੀ ਜੇਬ 'ਤੇ ਭਾਰੀ ਬੋਜ ਪਾ ਰਹੀ ਹੈ | ਹਰ ਮਹੀਨੇ 1 ਤਰੀਕ ਤੋਂ ਗੈਸ...
Read moreਭਾਰਤੀ ਹਾਕੀ ਟੀਮਕਈ ਸਾਲਾਂ ਤੋਂ ਬਾਅਦ ਸੈਮੀਫਾਈਨਲ ਵਿੱਚ ਪਹੁੰਚ ਕੇ ਇਤਿਹਾਸ ਰਚ ਦਿੱਤਾ ਹੈ । ਟੋਕਿਓ ਓਲੰਪਿਕਸ ਵਿੱਚ ਹਾਕੀ ਦੇ ਕੁਆਰਟਰ ਫਾਈਨਲ ਜਿੱਤ ਕੇ ਸੈਮੀਫਾਈਨਲ ’ਚ ਪਹੁੰਚੀ ਹੈ | ਪੰਜਾਬ ਦੇ...
Read moreਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਆਪਣੇ ਪਹਿਰਾਵੇ ਕਾਰਨ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ | ਉਨ੍ਹਾਂ ਦੇ ਕੱਪੜਿਆਂ ਨੂੰ ਅੱਜ ਕੱਲ ਦੇ ਨੌਜਵਾਨ ਬਹੁਤ ਪਸੰਦ ਕਰਦੇ ਹਨ ਅਤੇ ਉਹ...
Read moreਅਮਰੀਕਾ ਦੇ ਅਧਿਕਾਰੀਆਂ ਨੇ ਵਾਸ਼ਿੰਗਟਨ ਡੀਸੀ ਦੇ ਉਪਨਗਰ ਵਿਚ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਭਾਰਤ ਤੋਂ ਵਾਪਸ ਆਏ ਇਕ ਯਾਤਰੀ ਦੇ ਸਮਾਨ ਵਿਚੋਂ ਗੋਬਰ ਪਾਇਆ ਹੈ।US ਵਿੱਚ ਗੋਬਰ ਦੀ ਮਨਾਹੀ ਹੈ...
Read moreCopyright © 2022 Pro Punjab Tv. All Right Reserved.