ਦੇਸ਼

ਚੰਡੀਗੜ੍ਹ ਦੇ ਮਟਕਾ ਚੌਂਕ ‘ਤੇ ਅੰਦੋਲਨ ‘ਚ ਬੈਠੇ ਬਾਬਾ ਲਾਭ ਸਿੰਘ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ

ਕਿਸਾਨੀ ਅੰਦੋਲਨ ਪਿਛਲੇ 8 ਮਹੀਨਿਆਂ ਤੋਂ ਚੱਲ ਰਿਹਾ ਹੈ | ਜਿੱਥੇ ਦਿੱਲੀ ਦੀਆਂ ਬਰੂਹਾਂ 'ਤੇ ਕਿਸਾਨ ਪ੍ਰਦਰਸ਼ਨ ਕਰ ਰਹੇ ਹਨ ਉਥੇ ਹੀ ਪੰਜਾਬ ਦੇ ਹਰ ਟੋਲ ਪਲਾਜ਼ਾ ਚੰਡੀਗੜ੍ਹ ਦੇ ਸਾਰੇ...

Read more

ਅਮਰੀਕੀ ਵਿਦੇਸ਼ ਮੰਤਰੀ ਬਲਿੰਕਨ ਭਾਰਤ ਯਾਤਰਾ ਦੌਰਾਨ PM ਮੋਦੀ ਨਾਲ ਕਰਨਗੇ ਮੁਲਾਕਾਤ

ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਆਪਣੀ ਪਹਿਲੀ ਭਾਰਤ ਫੇਰੀ ਦੌਰਾਨ ਮਨੁੱਖੀ ਅਧਿਕਾਰਾਂ ਅਤੇ ਲੋਕਤੰਤਰ ਦੇ ਮੁੱਦਿਆਂ ਨੂੰ ਭਾਰਤੀ ਅਧਿਕਾਰੀਆਂ ਨਾਲ ਵਿਚਾਰਨਗੇ। ਬਲਿੰਕਨ 27 ਜੁਲਾਈ ਨੂੰ ਨਵੀਂ ਦਿੱਲੀ ਪਹੁੰਚੇਗੀ। ਆਪਣੀ ਯਾਤਰਾ...

Read more

ਟੋਕੀਓ ਓਲੰਪਿਕਸ ‘ਚ ਮੀਰਾਬਾਈ ਚਾਨੂ ਨੇ ਭਾਰਤ ਦੇ ਮੈਡਲ ਦਾ ਖਾਤਾ ਖੋਲ੍ਹਿਆ

ਓਲੰਪਿਕਸ ਵਿੱਚ ਅੱਜ ਭਾਰਤ ਦੀ ਵੇਟਲਿਫਟਰ ਮੀਰਾਬਾਈ ਚਾਨੂ ਨੇ 49 ਕਿਲੋਗ੍ਰਾਮ ਵਰਗ ’ਚ ਚਾਂਦੀ ਦਾ ਤਗਮਾ ਜਿੱਤ ਲਿਆ। ਮੀਰਾਬਾਈ ਚਾਨੂ ਨੇ ਓਲੰਪਿਕ ਵਿਚ ਵੇਟਲਿਫਟਿੰਗ ਮੈਡਲ ਦੇ 21 ਸਾਲ ਦੇ ਇੰਤਜ਼ਾਰ...

Read more

ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ 39097 ਨਵੇਂ ਕੇਸ ‘ਤੇ 546 ਮੌਤਾਂ

ਦੇਸ਼ ਦੇ ਵਿੱਚ ਲਗਾਤਾਰ ਕੋਰੋਨਾ ਦੇ ਮਾਮਲੇ ਵੱਧ ਰਹੇ ਹਨ | ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਮਾਮਲਿਆਂ ਦਾ ਅੰਕੜਾ 40 ਹਜ਼ਾਰ ਤੋਂ ਘੱਟ ਦਰਜ ਹੋਇਆ ਹੈ। 39, 097 ਨਵੇਂ...

Read more

ਡਾ.ਮਨਮੋਹਨ ਸਿੰਘ ਨੇ ਅਰਥ-ਵਿਵਸਥਾ ਨੂੰ ਲੈਕੇ ਦਿੱਤੀ ਚੇਤਾਵਨੀ!

ਭਾਰਤ ‘ਚ ਆਰਥਿਕ ਸੁਧਾਰ  ਦੇ 30 ਸਾਲ ਪੂਰੇ ਹੋਣ ‘ਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਨੇ ਚਿੰਤਾ ਜਾਹਰ ਕੀਤੀ ਹੈ। ਉਹਨਾਂ ਕਿਹਾ ਕਿ ਕੋਰੋਨਾ ਮਹਾਮਾਰੀ ਕਾਰਨ ਪੈਦਾ ਹੋਏ...

Read more

ਬੇਅਦਬੀ ਮਾਮਲੇ ‘ਚ ਡੇਰਾ ਸਿਰਸਾ ਦੀ ਸਲਾਹਕਾਰ ਕਮੇਟੀ ਦੇ 3 ਦੋਸ਼ੀਆਂ ਵਿਰੁੱਧ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਜਾਰੀ

ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਨੂੰ ਬਰਗਾੜੀ ਨੇੜਲੇ ਪਿੰਡ ਬੁਰਜ ਜਵਾਹਰ ਸਿੰਘ ਬਲਾਂ ਤੋਂ ਚੋਰੀ ਕਰਨ ਉਪਰੰਤ 2015 ਦੇ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਦੀ...

Read more

ਸ਼ਰਲਿਨ ਚੋਪੜਾ ਨੇ ਰਾਜ ਕੁੰਦਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੀਤਾ ਖੁਲਾਸਾ,ਵੀਡੀਓ ਸਾਂਝੀ ਕਰ ਖੋਲ੍ਹੇ ਕਈ ਰਾਜ਼

ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ 'ਤੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲਾ ਦਰਜ ਕੀਤਾ ਗਿਆ ਹੈ | ਰਾਜ ਦੇ ਵਿੱਚ ਜਾਂਚ ਦੌਰਾਨ ਲਗਾਤਾਰ ਵਾਧਾ ਹੋ ਰਿਹਾ ਹੈ |ਰਾਜ ਕੁੰਦਰਾ ਨੂੰ...

Read more

ਸਿੱਧੂ ਦੇ ਤਾਜ਼ਪੋਸ਼ੀ ਸਮਾਗਮ ‘ਚ ਸ਼ਾਮਿਲ ਹੋਏ ਕਾਂਗਰਸੀਆਂ ਖਿਲਾਫ ਚੰਡੀਗੜ੍ਹ ਪੁਲਿਸ ਵੱਲੋਂ ਮਾਮਲਾ ਦਰਜ

ਬੀਤੇ ਦਿਨ ਚੰਡੀਗੜ੍ਹ ਸਥਿਤ ਪੰਜਾਬ ਭਵਨ ‘ਚ ਨਵਜੋਤ ਸਿੱਧੂ ਦੇ ਤਾਜ਼ਪੋਸ਼ੀ ਸਮਾਰੋਹ ‘ਚ ਵੱਡੀ ਗਿਣਤੀ ‘ਚ ਕਾਂਗਰਸੀ ਵਰਕਰ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਸ਼ਾਮਿਲ ਹੋਏ,  ਜਿੱਥੇ ਕਿਸੇ ਦੇ ਵੀ ਮਾਸਕ...

Read more
Page 893 of 1041 1 892 893 894 1,041