ਦੇਸ਼

ਪ੍ਰਧਾਨ ਬਣਨ ਤੋਂ ਬਾਅਦ ਸਿੱਧੂ ਨੇ ਕੀਤੇ 3 ਟਵੀਟ, ਪੰਜਾਬ ‘ਚ ਕਿਹੜਾ ‘Mission’ ਚਲਾਉਣ ਦੀ ਕਹੀ ਗਲ

ਨਵਜੋਤ ਸਿੱਧੂ ਵੱਲੋਂ ਕਾਂਗਰਸ ਦਾ ਪ੍ਰਧਾਨ ਬਣਨ ਤੋਂ ਬਾਅਦ ਪਹਿਲਾ ਟਵੀਟ ਸਾਹਮਣੇ ਆਏ ਹਨ |ਉਨ੍ਹਾਂ ਵੱਲੋਂ 3 ਟਵੀਟ ਕੀਤੇ ਗਏ ਹਨ | ਸਿੱਧੂ ਨੇ ਲਿਖਿਆ ਕਿ ਖੁਸ਼ਹਾਲੀ, ਸਹੂਲਤਾਂ ਅਤੇ ਖੁਦਮੁਖ਼ਤਿਆਰੀ...

Read more

ਮੀਂਹ ਨਾਲ ਪਟਿਆਲਾ ਸ਼ਹਿਰ ਜਲ-ਥਲ

ਇੱਥੇ ਅੱਜ ਤੜਕੇ ਹੀ ਪਏ ਭਰਵੇਂ ਮੀਂਹ ਨੇ ਚੁਫੇਰੇ ਜਲ-ਥਲ ਕਰ ਦਿੱਤਾ। ਇਸ ਦੌਰਾਨ ਮੇਅਰ ਸੰਜੀਵ ਬਿੱਟੂ ਵੀ ਆਪਣੇ ਘਰੋਂ ਬਾਹਰ ਨਿਕਲੇ ਅਤੇ ਪਾਣੀ ਦੀ ਨਿਕਾਸੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ...

Read more

ਨਵੇਂ ਮੰਤਰੀਆਂ ਦੀ ਜਾਣ-ਪਛਾਣ ਦੌਰਾਨ ਲੋਕ ਸਭਾ ਵਿਚ ਵਿਰੋਧੀ ਧਿਰ ਦਾ ਹੰਗਾਮਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਲੋਕ ਸਭਾ ਵਿਚ ਨਵੇਂ ਮੰਤਰੀਆਂ ਦੀ ਜਾਣ-ਪਛਾਣ ਕਰਵਾਏ ਜਾਣ ਦੌਰਾਨ ਅੱਜ ਵਿਰੋਧੀ ਧਿਰ ਵੱਲੋਂ ਹੰਗਾਮਾ ਕੀਤਾ ਗਿਆ। ਉਪਰੰਤ ਪ੍ਰਧਾਨ ਮੰਤਰੀ ਨੇ ਕਾਂਗਰਸ ਸਣੇ ਕੁਝ ਹੋਰ...

Read more

ਰਾਹੁਲ ਨੇ ਟਵੀਟ ਕਰ ਸਰਕਾਰ ’ਤੇ ਕੱਸਿਆ ਤੰਜ਼,ਸੰਸਦ ‘ਚ Pegasus ਹੈਕਿੰਗ ਵਿਵਾਦ ‘ਤੇ ਹੋ ਸਕਦਾ ਹੰਗਾਮਾ

ਨਵੀਂ ਦਿੱਲੀ: ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਅਜਿਹਾ ਇਕ ਮੁੱਦਾ ਸਾਹਮਣੇ ਆਇਆ ਹੈ, ਜਿਸ ਨੇ ਸਾਰਿਆਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਅੰਤਰਰਾਸ਼ਟਰੀ ਮੀਡੀਆ ਵਲੋਂ ਇਹ ਦਾਅਵਾ ਕੀਤਾ ਗਿਆ ਹੈ ਕਿ...

Read more

ਚੰਡੀਗੜ੍ਹ ਦੇ ਨੇੜੇ ਜਥੇਬੰਦੀਆਂ ਨੂੰ ਅਪੀਲ, ਕੋਈ ਵੀ ਪ੍ਰੋਗਰਾਮ ਚੰਡੀਗੜ੍ਹ ਦਾ ਨਾ ਰੱਖਣ-ਦਰਸ਼ਨ ਪਾਲ

ਕਿਸਾਨੀ ਅੰਦੋਲਨ ਲੰਬੇ ਸਮੇਂ ਤੋਂ ਚੱਲ ਰਿਹਾ ਹੈ ਜਿਸ ਨੂੰ ਲੈ ਕੇ ਕਿਸਾਨ ਆਗੂ ਡਾਕਟਰ ਦਰਸ਼ਨ ਪਾਲ ਨੇ ਆਪਣੇ ਪੰਜਾਬ ਅਤੇ ਹਰਿਆਣਾ ਵਾਸੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਜੋ...

Read more

ਨਵਜੋਤ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਵਿਖੇ ਹੋਏ ਨਤਮਸਤਕ

ਕਾਂਗਰਸ ਹਾਈਕਮਾਨ ਵੱਲੋਂ ਨਵਜੋਤ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਨਿਯੁਕਤ ਕਰ ਦਿੱਤਾ ਗਿਆ ਹੈ ।ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਨੂੰ ਵਧਾਈਆਂ...

Read more

ਨਵਜੋਤ ਸਿੱਧੂ ਦੇ ਪੰਜਾਬ ਕਾਂਗਰਸ ਦੇ ਪ੍ਰਧਾਨ ਬਣਨ ‘ਤੇ ਮਾਕਨ ਦਾ ਰੀਟਵੀਟ, ਮਚ ਗਈ ਹਲਚਲ

ਨਵਜੋਤ ਸਿੰਘ ਸਿੱਧੂ  ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਤੋਂ ਬਾਅਦ ਰਾਜਸਥਾਨ ਕਾਂਗਰਸ ਦੇ ਇੰਚਾਰਜ ਅਜੇ ਮਾਕਨ ਨੇ ਸ਼ਕੀਲ ਅਖਤਰ ਨਾਮ ਦੇ ਵਿਅਕਤੀ ਦੇ ਟਵੀਟ ਨੂੰ ਰੀਟਵੀਟ ਕੀਤਾ ਹੈ।...

Read more

ਜਾਖੜ ਦੇ ਮੀਟਿੰਗ ਸੱਦਣ ਤੇ ਪਾਰਟੀ ਅੰਦਰ ਉਠੇ ਸਵਾਲ,ਸੁਖਪਾਲ ਖਹਿਰਾ ਨੇ ਕੀਤਾ ਟਵੀਟ

ਸੁਨੀਲ ਜਾਖੜ ਵੱਲੋਂ ਵਿਧਾਇਕਾਂ ਦੀ ਬੁਲਾਈ ਗਈ ਮੀਟਿਗੰ ਤੇ ਕਾਂਗਰਸ ਦੇ ਕਈ ਵਿਧਾਇਕ ਨਿੰਦਾ ਕਰ ਰਹੇ ਹਨ ਇਸ ਦੇ ਵਿਚਾਲੇ ਸੁਖਪਾਲ ਖਹਿਰਾ ਨੇ ਟਵੀਟ ਕਰ ਸੁਨੀਲ ਜਾਖੜ ਨੂੰ ਅਪੀਲ ਕੀਤੀ...

Read more
Page 919 of 1055 1 918 919 920 1,055