ਰਾਜਨੀਤੀ

CM ਕੈਪਟਨ ਨਾਲ ਮੀਟਿੰਗ ਤੋਂ ਬਾਅਦ ਕਿਸਾਨ ਹੋਏ ਖੁਸ਼, ਸਰਕਾਰ ਨੇ ਗੰਨੇ ਦੇ ਮੂੰਹ ਮੰਗੇ ਰੇਟ ਕੀਤੇ ਤੈਅ

ਗੰਨੇ ਦਾ ਭਾਅ ਵਧਾਉਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੀ ਚੰਡੀਗੜ੍ਹ 'ਚ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਕੈਪਟਨ ਅਮਰਿੰਦਰ ਸਿੰਘ ਨਾਲ ਮੀਟਿੰਗ ਹੋਈ। ਪਿਛਲੇ ਚਾਰ ਦਿਨਾਂ ਤੋਂ ਜਲੰਧਰ...

Read more

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਦੇ ਘਰ ਹੋਈ ਬੈਠਕ ‘ਤੇ ਸਿੱਧੂ ਨੇ ਟਵੀਟ ਕਰਕੇ ਦਿੱਤਾ ਸਪੱਸ਼ਟੀਕਰਨ

ਮੁੱਖ ਮੰਤਰੀ ਦੀ ਕਾਰਗੁਜ਼ਾਰੀ ਤੋਂ ਨਾਖੁਸ਼ ਮੰਤਰੀਆਂ ਨੇ ਅੱਜ ਤ੍ਰਿਪਤ ਰਾਜਿੰਦਰ ਬਾਜਵਾ ਦੇ ਘਰ ਮੀਟਿੰਗ ਕੀਤੀ।ਜਿਸ 'ਚ ਕਈ ਵੱਡੇ ਵਿਧਾਇਕ ਅਤੇ ਮੰਤਰੀ ਤ੍ਰਿਪਤ ਬਾਜਵਾ, ਚਰਨਜੀਤ ਸਿੰਘ ਚੰਨੀ , ਪ੍ਰਗਟ ਸਿੰਘ,...

Read more

ਮੁੱਖ ਮੰਤਰੀ ਕੈਪਟਨ ਵਿਰੁੱਧ ਸ਼ਿਕਾਇਤ ਲੈ ਕੇ ਵਿਧਾਇਕ ਤੇ ਮੰਤਰੀ ਦਿੱਲੀ ਹੋਏ ਰਵਾਨਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ।ਦੱਸਣਯੋਗ ਹੈ ਕਿ ਅੱਜ ਦੁਪਹਿਰ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦੇ ਘਰ ਕਈ ਮੰਤਰੀਆਂ ਅਤੇ ਵਿਧਾਇਕਾਂ ਦੀ ਬੈਠਕ...

Read more

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ‘ਤੇ ਕੀਤਾ ਜਾਵੇ ਕੇਸ ਦਰਜ : ਬਿਕਰਮ ਮਜੀਠੀਆ

ਪੰਜਾਬ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪ੍ਰਧਾਨ ਬਣਨ ਤੋਂ ਬਾਅਦ ਆਪਣੇ ਸਲਾਹਕਾਰ ਨਿਯੁਕਤ ਕੀਤੇ ਸਨ।ਜਿਨ੍ਹਾਂ 'ਚੋਂ ਮਾਲਵਿੰਦਰ ਸਿੰਘ ਮਾਲੀ ਅਤੇ ਪਿਆਰੇ ਲਾਲ ਗਰਗ ਕਾਫੀ ਚਰਚਾਵਾਂ 'ਚ ਹਨ।ਹਾਲ ਹੀ...

Read more

‘ਆਪ’ ਨੇ ਕੀਤਾ ਵੱਡਾ ਐਲਾਨ, ਚੰਡੀਗੜ੍ਹ ਨਗਰ ਨਿਗਮ ਦੀਆਂ ਸਾਰੀਆਂ ਸੀਟਾਂ ‘ਤੇ ਲੜੇਗੀ ਚੋਣਾਂ

ਆਮ ਆਦਮੀ ਪਾਰਟੀ ਪਹਿਲੀ ਵਾਰ ਚੰਡੀਗੜ੍ਹ ਨਗਰ ਨਿਗਮ ਦੀਆਂ ਚੋਣਾਂ 'ਚ ਨਿਤਰੇਗੀ।ਦੱਸ ਦੇਈਏ ਕਿ ਆਮ ਆਦਮੀ ਪਾਰਟੀ ਨੇ ਅੱਜ ਵੱਡਾ ਐਲਾਨ ਕਰਦਿਆਂ ਦਸੰਬਰ ਮਹੀਨੇ 'ਚ ਚੰਡੀਗੜ੍ਹ ਨਗਰ ਨਿਗਮ ਦੀਆਂ ਹੋਣ...

Read more

ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੀ ਰਿਹਾਇਸ਼ ‘ਤੇ ਆਪਣੇ ਸਲਾਹਕਾਰਾਂ ਨਾਲ ਕੀਤੀ ਮੀਟਿੰਗ, ਜਾਣੋ ਕੀ ਕਿਹਾ ਮਾਲੀ ਨੇ?

ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੱਧੂ ਨੇ ਅੱਜ ਪਟਿਆਲਾ ਵਿਖੇ ਆਪਣੀ ਰਿਹਾਇਸ਼ 'ਤੇ ਆਪਣੇ ਸਲਾਹਕਾਰਾਂ ਨਾਲ ਮੀਟਿੰਗ ਕੀਤੀ।ਮੀਟਿੰਗ ਤੋਂ ਬਾਅਦ ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ...

Read more

ਭਾਜਪਾ ਹੁਣ ਬਾਦਲਾਂ ਦਾ ਮਖੌਟਾ ਪਾ ਕੇ ਲੋਕਾਂ ‘ਚ ਜਾਣ ਦੀ ਕੋਸ਼ਿਸ਼ ਕਰ ਰਹੀ, ਲੋਕ ਰਹਿਣ ਸੁਚੇਤ : ‘ਆਪ’

ਆਮ ਆਦਮੀ ਪਾਰਟੀ ਪੰਜਾਬ ਦੀ ਸੀਨੀਅਰ ਆਗੂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਪੰਜਾਬ ਭਾਜਪਾ ਦੇ ਆਗੂਆਂ ਵਲੋਂ ਅਕਾਲੀ ਦਲ ਬਾਦਲ 'ਚ ਜਾਣ ਦੇ ਰੁਝਾਨ ਨੂੰ ਵੱਡੀ ਸਾਜਿਸ਼ ਕਰਾਰ ਦਿੱਤਾ...

Read more

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਣ ਮਗਰੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਨਿਲ ਜੋਸ਼ੀ

ਅਨਿਲ ਜੋਸ਼ੀ ਜੋ ਕਿ ਬੀਤੇ ਦਿਨੀਂ ਭਾਜਪਾ ਨੂੰ ਛੱਡ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਸਨ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਹਨ।ਇਸ ਮੌਕੇ ਅਕਾਲੀ ਦਲ 'ਚ ਸ਼ਮੂਲੀਅਤ...

Read more
Page 124 of 217 1 123 124 125 217