ਕੈਬਨਿਟ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਰਾਜਾ ਵੜਿੰਗ ਆਪਣੇ ਜੱਦੀ ਪਿੰਡ ਗਿੱਦੜਬਾਹਾ ਪਹੁੰਚੇ | ਜਿੱਥੇ ਉਨ੍ਹਾਂ ਦਾ ਇਲ਼ਾਕਾ ਨਿਵਾਸੀਆਂ ਨੇ ਸ਼ਾਨਦਾਰ ਸੁਵਾਗਤ ਕੀਤਾ | ਇਸ ਮੌਕੇ ਰਾਜਾ ਵੜਿੰਗ ਨੇ...
Read moreਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰੀ ਸਕੱਤਰ ਖੁਰਾਕ ਅਤੇ ਜਨਤਕ ਵੰਡ ਸੁਧਾਂਸ਼ੂ ਪਾਂਡੇ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੁਧਾਂਸ਼ੂ ਪਾਂਡੇ ਦਾ ਉਨ੍ਹਾਂ ਦੇ ਨਿੱਜੀ ਦਖਲ ਲਈ ਧੰਨਵਾਦ ਕੀਤਾ ਅਤੇ...
Read moreਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਲੁਧਿਆਣਾ ਪਹੁੰਚੇ ਅਤੇ ਪੰਜਾਬ ਨੂੰ ਸਿਹਤ ਸੰਬੰਧੀ ਕਈ ਗਾਰੰਟੀਆਂ ਦਿੱਤੀਆਂ।...
Read moreਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਮੈਂ ਹੁਣ ਕਾਂਗਰਸ ਦੇ ਵਿੱਚ ਨਹੀਂ ਰਹਾਂਗਾ |ਇਸ ਦੇ ਨਾਲ ਹੀ ਹਾਲੇ ਤੱਕ ਕੈਪਟਨ ਅਮਰਿੰਦਰ ਸਿੰਘ ਨੇ...
Read moreਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਜੈਪੁਰ ਵਿੱਚ ਸੈਂਟਰਲ ਇੰਸਟੀਊਟ ਆਫ਼ ਪੈਟਰੋਕੈਮੀਕਲਜ਼ ਟੈਕਨਾਲੌਜੀ (ਸੀਆਈਪੀਈਟੀ) ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਰਾਜਸਥਾਨ ਵਿੱਚ...
Read moreਨਵੀਂ ਦਿੱਲੀ: ਪੰਜਾਬ ਕਾਂਗਰਸ ਵਿੱਚ ਹੰਗਾਮੇ ਦੇ ਵਿਚਕਾਰ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਰਾਜਧਾਨੀ ਦਿੱਲੀ ਵਿੱਚ ਲਗਾਤਾਰ ਸਰਗਰਮ ਦਿਖਾਈ ਦੇ ਰਹੇ ਹਨ। ਵੀਰਵਾਰ ਨੂੰ, ਅਮਰਿੰਦਰ ਸਿੰਘ ਨੇ ਨਵੀਂ...
Read moreਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਦੂਜੀ ਗਾਰੰਟੀ ਦਿੰਦੇ ਹੋਏ ਕਿਹਾ ਕਿ ਹਰ ਵਿਅਕਤੀ ਨੂੰ ਮੁਫਤ ਅਤੇ ਚੰਗਾ ਇਲਾਜ ਮੁਹੱਈਆ...
Read moreਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਇਕ ਟਵੀਟ ਕਰ ਕੇ ਦੱਸਿਆ ਹੈ ਕਿ ਉਹਨਾਂ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੀਟਿੰਗ ਲਈ ਸੱਦਿਆ ਹੈ | ਇਸ ਲਈ 3.00...
Read moreCopyright © 2022 Pro Punjab Tv. All Right Reserved.