ਰਾਜਨੀਤੀ

ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ CM ਚੰਨੀ ਦੀ ਮੌਜੂਦਗੀ ‘ਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਜਗਬੰਸ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ

ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਮੁੱਖ ਮੰਤਰੀ ਚੰਨੀ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵੇਂ ਨਿਯੁਕਤ ਚੇਅਰਮੈਨ ਜਗਬੰਸ ਸਿੰਘ ਨੂੰ ਅਹੁਦੇ ਦੀ ਸਹੁੰ ਚੁਕਾਈ।

Read more

BSF ਕਵਰੇਜ ਵਧਾਉਣ ਦਾ ਮਾਮਲਾ, CM ਚੰਨੀ ਨੇ ਬੁਲਾਈ ਸਰਬ ਪਾਰਟੀ ਮੀਟਿੰਗ

Charanjit Singh Channi.(photo:Twitter)

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬਾਰਡਰ ਸਕਿਓਰਿਟੀ ਫੋਰਸ  ਯਾਨੀ ਬੀ ਐਸ ਐਫ ਦੇ ਪੰਜਾਬ ਵਿਚ ਅਧਿਕਾਰ ਖੇਤਰ ਵਿਚ ਵਾਧਾ ਕੀਤੇ ਜਾਣ ਦੇ ਮਾਮਲੇ ’ਤੇ ਸਰਬ ਪਾਰਟੀ ਮੀਟਿੰਗ...

Read more

ਅਰੂਸਾ ਬਾਰੇ ਰੰਧਾਵਾ ਦੇ ਬਿਆਨ ‘ਤੇ ਕੈਪਟਨ ਦਾ ਜਵਾਬ – ਮੇਰੇ ਨਿੱਜੀ ਮਾਮਲਿਆਂ ਨੂੰ ਛੱਡ ਕੇ, ਪੰਜਾਬ ਦੀ ਕਾਨੂੰਨ ਵਿਵਸਥਾ ਵੱਲ ਦਿਓ ਧਿਆਨ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਪ ਮੁੱਖ ਮੰਤਰੀ ਸੁਖਜਿੰਦਰ ਰੰਧਾਵਾ ਵੱਲੋਂ ਅਰੂਸਾ ਬਾਰੇ ਦਿੱਤੇ ਬਿਆਨ 'ਤੇ ਪਲਟਵਾਰ ਕੀਤਾ ਹੈ। ਕੈਪਟਨ ਦੇ ਸਹਿਯੋਗੀ ਰਵੀਨ ਠੁਕਰਾਲ ਨੇ ਟਵੀਟ...

Read more

ਬਾਘਾਪੁਰਾਣਾ ‘ਚ ਵਿਰੋਧ ਹੋਣ ਕਾਰਨ ਹਰਸਿਮਰਤ ਬਾਦਲ ਔਰਤਾਂ ਦੀਆਂ ਸ਼ਿਕਾਇਤਾਂ ਸੁਣੇ ਬਿਣਾ ਗਈ ਵਾਪਿਸ

ਪੰਜਾਬ ਵਿਧਾਨ ਸਭਾ ਚੋਣਾਂ ਜਿਵੇਂ -ਜਿਵੇਂ ਨੇੜੇ ਆ ਰਹੀਆਂ ਹਨ, ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਰਕਰਾਂ, ਸਮਰਥਕਾਂ ਅਤੇ ਲੋਕਾਂ ਨੂੰ ਖੁਸ਼ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਪਰੰਪਰਾ ਨੂੰ ਕਾਇਮ...

Read more

ਉਪ ਮੁੱਖ ਮੰਤਰੀ ਓਪੀ ਸੋਨੀ ਨੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ਾ ਕਰਨ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੇ ਦਿੱਤੇ ਆਦੇਸ਼

ਪੰਜਾਬ ਦੇ ਉਪ ਮੁੱਖ ਮੰਤਰੀ ਓਪੀ ਸੋਨੀ ਨੇ ਸਾਰੇ ਡਰੱਗ ਕੰਟਰੋਲ ਅਧਿਕਾਰੀਆਂ ਨੂੰ ਨਸ਼ਾ ਕਰਨ ਵਾਲੀਆਂ ਦਵਾਈਆਂ ਦੀ ਅੰਨ੍ਹੇਵਾਹ ਵਿਕਰੀ ਰੋਕਣ ਦੇ ਆਦੇਸ਼ ਦਿੱਤੇ ਹਨ। ਉਪ ਮੁੱਖ ਮੰਤਰੀ ਨੇ ਕਿਹਾ...

Read more

CM ਚੰਨੀ ਦੀਆਂ ਹਦਾਇਤਾਂ ‘ਤੇ PSPCL ਨੇ ਹੁਣ ਤੱਕ 2 ਕਿਲੋਵਾਟ ਤੋਂ ਘੱਟ ਲੋਡ ਵਾਲੇ ਘਰੇਲੂ ਖਪਤਕਾਰਾਂ ਦੇ 77.37 ਕਰੋੜ ਰੁਪਏ ਦੇ ਬਿਜਲੀ ਦੇ ਬਿੱਲਾਂ ਦੀ ਕੀਤੀ ਅਦਾਇਗੀ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਹਦਾਇਤਾਂ 'ਤੇ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਨੇ ਹੁਣ ਤੱਕ 2 ਕਿਲੋਵਾਟ ਤੋਂ ਘੱਟ ਲੋਡ ਵਾਲੇ 96,911 ਘਰੇਲੂ ਖਪਤਕਾਰਾਂ ਵਿੱਚੋਂ 77.37...

Read more

ਪੰਜਾਬ ਵਿਧਾਨ ਸਭਾ ਦਾ ਵਿਰਾਸਤੀ ਫਰਨੀਚਰ ਵਿਦੇਸ਼ਾਂ ‘ਚ ਹੋਇਆ ਨਿਲਾਮ , 2 ਟੇਬਲ ਲੱਖਾਂ ‘ਚ ਵਿਕੇ

ਪੰਜਾਬ ਵਿਧਾਨ ਸਭਾ ਦੇ ਵਿਰਾਸਤੀ ਫਰਨੀਚਰ ਦੀ ਇੱਕ ਵਾਰ ਫਿਰ ਵਿਦੇਸ਼ਾਂ ਵਿੱਚ ਨਿਲਾਮੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ 2 ਮੇਜ਼ਾਂ ਦੀ ਕੀਮਤ ਲੱਖਾਂ ਵਿੱਚ ਨਿਲਾਮ ਕੀਤੀ ਗਈ ਹੈ।...

Read more

ਚੰਨੀ ਇੱਕ ਡਰਾਮੇਬਾਜ਼ ਮੁੱਖ ਮੰਤਰੀ ,ਕਿਹਾ -ਜ਼ਬਰਦਸਤੀ ਫੋਟੋਆ ਖਿਚਾ ਪੋਸਟਰ ਲਾਏ ਪਰ ਕਿਸਾਨਾਂ ਨੂੰ ਅਜੇ ਤੱਕ ਨਹੀਂ ਦਿੱਤਾ ਮੁਆਵਜ਼ਾ -ਰਾਘਵ ਚੱਡਾ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਸਿਆਸੀ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਨੇ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਚਰਨਜੀਤ...

Read more
Page 128 of 290 1 … 127 128 129 … 290

Recent News