ਰਾਜਨੀਤੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਦਲਣਗੇ ਕਸ਼ਮੀਰ ਦੀ ਤਕਦੀਰ ਅਤੇ ਤਸਵੀਰ-ਨਰਿੰਦਰ ਤੋਮਰ

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਦੀ ਅਗਵਾਈ ਵਿੱਚ ਇੱਕ ਉੱਚ ਪੱਧਰੀ ਵਫਦ ਜੰਮੂ -ਕਸ਼ਮੀਰ ਪਹੁੰਚਿਆ ਹੈ। ਇਸ ਦੌਰਾਨ, ਤੋਮਰ ਅਤੇ ਹੋਰ ਮੈਂਬਰਾਂ ਨੇ ਅੱਜ ਸ੍ਰੀਨਗਰ ਵਿੱਚ...

Read more

ਭਲਕੇ ਕਿਸਾਨਾਂ ਨੇ ਚੰਡੀਗੜ੍ਹ ‘ਚ ਰੱਖੀ ਮੀਟਿੰਗ,ਕਿਸਾਨ ਸਿਆਸੀ ਪਾਰਟੀਆਂ ਨੂੰ ਪੁੱਛਣਗੇ ਸਵਾਲ

ਭਲਕੇ ਕਿਸਾਨਾਂ ਦੇ ਵੱਲੋਂ ਚੰਡੀਗੜ੍ਹ ਦੇ ਵਿੱਚ ਮੀਟਿੰਗ ਰੱਖੀ ਗਈ ਹੈ | ਕਿਸਾਨ ਕੱਲ ਰਾਜਨੀਤਿਕ ਦਲਾਂ ਦੇ ਲੀਡਰਾਂ ਤੋਂ ਸਵਾਲ ਪੁੱਛਣਗੇ | ਜਿਸ ਤੋਂ ਪਹਿਲਾਂ  ਸ਼੍ਰੋਮਣੀ ਅਕਾਲੀ ਦਲ ਕੋਰ ਕਮੇਟੀ...

Read more

ਪਾਕਿਸਤਾਨ ‘ਚ ਔਰਤ ਅਧਿਆਪਕਾਂ ਦੇ ਜੀਨਸ ਅਤੇ ਟੀ-ਸ਼ਰਟ ਪਹਿਨਣ ‘ਤੇ ਲੱਗੀ ਪਾਬੰਦੀ

ਪਾਕਿਸਤਾਨ ਦੇ ਫੈਡਰਲ ਡਾਇਰੈਕਟੋਰੇਟ ਆਫ਼ ਐਜੂਕੇਸ਼ਨ (FDE) ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਮਹਿਲਾ ਅਧਿਆਪਕਾਂ ਨੂੰ ਜੀਨਸ ਅਤੇ ਤੰਗ ਕੱਪੜੇ ਪਹਿਨਣ 'ਤੇ ਪਾਬੰਦੀ ਲਗਾਈ ਹੈ। ਇਸ ਤੋਂ ਇਲਾਵਾ ਪੁਰਸ਼ ਅਧਿਆਪਕਾਂ ਨੂੰ...

Read more

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁੱਕੇਬਾਜ਼ੀ ਮੁਕਾਬਲੇ ਦੀ ਕਰਨਗੇ ਕੁਮੈਂਟਰੀ

ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਮੁੱਕੇਬਾਜ਼ੀ ਦੇ ਪ੍ਰਦਰਸ਼ਨੀ ਮੁਕਾਬਲੇ ਦੀ ਕੁਮੈਂਟਰੀ ਕਰਨਗੇ, ਜਿਸ ਵਿੱਚ ਸਾਬਕਾ ਹੈਵੀਵੇਟ ਚੈਂਪੀਅਨ ਈਵੈਂਡਰ ਹੋਲੀਫੀਲਡ ਵੀ ਹੋਣਗੇ। ਟਰੰਪ ਦੇ ਨਾਲ ਉਨ੍ਹਾਂ ਦਾ ਪੁੱਤਰ ਡੋਨਾਲਡ ਜੂਨੀਅਰ...

Read more

ਸਿੱਖ ਆਗੂ ਤਿਰਲੋਚਨ ਸਿੰਘ ਦੀ ਅਚਾਨਕ ਹੋਈ ਮੌਤ

ਨਵੀਂ ਦਿੱਲੀ -ਜੰਮੂ -ਕਸ਼ਮੀਰ ਦੇ ਉੱਘੇ ਟਰਾਂਸਪੋਰਟਰ ਅਤੇ ਸਿੱਖ ਆਗੂ ਟੀਐਸ ਵਜ਼ੀਰ ਦੀ ਵੀਰਵਾਰ ਸਵੇਰੇ ਦਿੱਲੀ ਵਿੱਚ ਅਚਾਨਕ ਮੌਤ ਹੋ ਗਈ। ਅਜੇ ਤੱਕ ਉਸ ਦੀ ਮੌਤ ਦੇ ਕਾਰਨਾਂ ਬਾਰੇ ਕੁਝ...

Read more

PM ਮੋਦੀ ਨੇ Tokyo Paralympics ਤੋਂ ਪਰਤੇ ਭਾਰਤੀ ਖਿਡਾਰੀਆਂ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਟੋਕੀਓ ਪੈਰਾਲੰਪਿਕਸ ਵਿੱਚ ਹਿੱਸਾ ਲੈਣ ਵਾਲੇ ਭਾਰਤੀ ਅਥਲੀਟਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਖਿਡਾਰੀਆਂ ਨੂੰ ਉਤਸ਼ਾਹਿਤ ਵੀ ਕੀਤਾ। ਜਦੋਂ...

Read more

ਪੰਜਾਬ ਦੇ ਸਾਬਕਾ IPS ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਬਣੇ ਚੇਅਰਮੈਨ

ਪੰਜਾਬ ਦੇ ਸਾਬਕਾ ਆਈਪੀਐਸ ਅਧਿਕਾਰੀ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਲਾਲਪੁਰਾ ਨੂੰ ਵਧਾਈ ਦਿੰਦੇ ਹੋਏ, ਭਾਜਪਾ ਦੇ ਬੁਲਾਰੇ ਆਰਪੀ ਸਿੰਘ ਨੇ...

Read more

PRTC ਤੇ ਪਨਬਸ ਕੰਟਰੈਕਟ ਵਰਕਰਾਂ ਨੇ ਕੀਤਾ ਚੱਕਾ ਜਾਮ

ਪਟਿਆਲਾ 9 ਅਗਸਤ 2021: ਪੀਆਰਟੀਸੀ ਤੇ ਪਨਬਸ ਕੰਟਰੈਕਟ ਯੂਨੀਅਨ ਵੱਲੋਂ ਪਟਿਆਲਾ ਬੱਸ ਅੱਡੇ ਦਾ ਮੁੱਖ ਗੇਟ ਬੰਦ ਕਰਕੇ  ਰੋਸ ਪ੍ਰਦਰਸ਼ਨ ਕੀਤਾ । ਪੰਜਾਬ ਸਰਕਾਰ ਵੱਲੋਂ ਪੀਆਰਟੀਸੀ ਤੇ ਪਨਬਸ ਵਰਕਰਾਂ ਦੀਆਂ...

Read more
Page 155 of 271 1 154 155 156 271