ਰਾਜਨੀਤੀ

ਕਿਸਾਨ ਸੰਸਦ ਵਿੱਚ ‘ਖੇਤੀ ਮੰਤਰੀ’ ਨੂੰ ਅਸਤੀਫ਼ਾ ਦੇਣਾ ਪਿਆ

ਸੰਯੁਕਤ ਕਿਸਾਨ ਮੋਰਚੇ ਵੱਲੋਂ ਦਿੱਲੀ ਦੇ ਜੰਤਰ ਮੰਤਰ ਵਿਖੇ ਦੂਜੇ ਦਿਨ ਵੀ ‘ਕਿਸਾਨ ਸੰਸਦ’ ਚਲਾਈ ਗਈ। ਜਿਸ ਵਿਚ ਕਿਸਾਨਾਂ ਦੇ 200 ਨੁਮਾਇੰਦਿਆਂ ਨੇ ਹਿੱਸਾ ਲਿਆ। ਇਸ ਮੌਕੇ ਕਿਸਾਨ ਨੁਮਾਇੰਦਿਆਂ ਵੱਲੋਂ ਸੰਸਦ ਦੇ...

Read more

ਟੋਕੀਓ ਉਲੰਪਿਕਸ ‘ਚ ਭਾਰਤੀ ਹਾਕੀ ਟੀਮ ਨੇ ਨਿਊਜ਼ੀਲੈਂਡ ਨੁੰ ਹਰਾਇਆ

ਭਾਰਤੀ ਪੁਰਸ਼ ਹਾਕੀ ਟੀਮ ਨੇ ਅੱਜ ਇਥੇ ਨਿਊਜ਼ੀਲੈਂਡ ਨੁੰ 3-2 ਨਾਲ ਹਰਾ ਦਿੱਤਾ ਹੈ। ਗਰੁੱਪ ਏ ਵਿਚ ਇਹ ਭਾਰਤ ਦਾ ਪਹਿਲਾ ਮੈਚ ਸੀ। ਭਾਰਤ ਦੀ ਜਿੱਤ ਵਿਚ ਹਰਮਨਪ੍ਰੀਤ ਸਿੰਘ ਵੱਲੋਂ...

Read more

ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਸਿਮਰਜੀਤ ਬੈਂਸ ਦੀ ਗ੍ਰਿਫ਼ਤਾਰੀ ਹੋਣ ਤੱਕ ਧਰਨਾ ਰਹੇਗਾ ਜਾਰੀ – ਪੀੜਤ ਔਰਤ

ਲੁਧਿਆਣਾ ਦੀ ਇੱਕ ਔਰਤ ਵੱਲੋਂ  ਬੈਂਸ ਖਿਲਾਫ ਜਬਰ ਜਨਾਹ ਦੇ ਇਲ਼ਜਾਮ ਲਗਾਏ ਗਏ ਹਨ | ਜਿਸ ਦਾ ਮਾਮਲਾ ਦਰਜ ਹੋਣ ਤੋਂ ਬਾਅਦ ਸਿਮਰਜੀਤ ਸਿੰਘ ਬੈਂਸ ਵੱਲੋਂ ਹਾਈ ਕੋਰਟ ਵਿਚ ਦਾਇਰ...

Read more

ਨਵਜੋਤ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਕਤੀ ਪ੍ਰਦਰਸ਼ਨ ਕਰ ਸਿੱਖ ਮਰਯਾਦਾ ਦੀ ਕੀਤੀ ਉਲੰਘਣਾ -ਬੀਬੀ ਜਗੀਰ ਕੌਰ

ਬੀਬੀ ਜਗੀਰ ਕੌਰ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ ਪੰਜਾਬ ਕਾਂਗਰਸ ਦੇ ਨਵੇਂ ਬਣੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਗੁਰੂ ਘਰ ਦੀ ਮਾਣ-ਮਰਯਾਦਾ ਅਤੇ ਪ੍ਰੰਪਰਾ ਦਾ ਉਲੰਘਣ...

Read more

ਜੰਤਰ ਮੰਤਰ ਤੇ ਦੂਜੇ ਦਿਨ ‘ਕਿਸਾਨ ਸੰਸਦ’ ਸ਼ਾਂਤਮਈ ਤੇ ਸਖ਼ਤ ਸੁਰੱਖਿਆ ਹੇਠ ਚੱਲੀ

ਸੰਸਦ ਦੇ ਨੇੜੇ ਜੰਤਰ-ਮੰਤਰ ਵਿਖੇ ‘ਕਿਸਾਨ ਸੰਸਦ’ ਸ਼ੁੱਕਰਵਾਰ ਅੱਜ ਦੂਜੇ ਦਿਨ ਵੀ ਜਾਰੀ ਰਹੀ। ਨੀਮ ਫ਼ੌਜੀ ਬਲਾਂ ਅਤੇ ਪੁਲੀਸ ਦੇ ਜਵਾਨਾਂ ਨੂੰ ਕਿਸੇ ਵੀ ਕਿਸਮ ਦੀ ਅਣਸੁਖਾਵੀਂ ਘਟਨਾ ਤੋਂ ਬਚਣ...

Read more

ਕੈਪਟਨ ਨੇ ਮੋਗਾ ਸੜਕ ਹਾਦਸੇ ‘ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਦੇਣ ਦਾ ਕੀਤਾ ਐਲਾਨ

ਕੈਪਟਨ ਅਮਰਿੰਦਰ ਸਿੰਘ  ਦੇ ਵੱਲੋਂ ਮੋਗਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋਏ ਕਾਂਗਰਸੀਆਂ ਲਈ ਵੱਡਾ ਐਲਾਨ ਕੀਤਾ ਗਿਆ | ਕੈਪਟਨ ਨੇ ਟਵੀਟ ਕਰ ਐਲਾਨ ਕੀਤਾ ਕਿ ਮੋਗਾ ਸੜਕ ਹਾਦਸੇ ਦੌਰਾਨ...

Read more

ਟੋਕੀਓ ਉਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਕੈਪਟਨ ਵੱਲੋਂ ਸ਼ੁੱਭ-ਕਾਮਨਾਵਾਂ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਟੋਕੀਓ ਉਲੰਪਿਕ ਲਈ ਭਾਰਤੀ ਖਿਡਾਰੀਆਂ ਨੂੰ ਸ਼ੁੱਭ-ਕਾਮਨਾਵਾਂ ਦਿੱਤੀਆਂ ਹਨ ਅਤੇ ਇਸ ਦੌਰਾਨ ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਲਈ ਮਾਣ ਵਾਲੀ...

Read more

ਕਾਂਗਰਸ ਨੇ ਲੋਕਾਂ ਦਾ ਪੰਜਾਬ ਦੇ ਮਸਲਿਆਂ ਤੋਂ ਧਿਆਨ ਹਟਾਉਣ ਲਈ ਰਚਿਆ ਡਰਾਮਾ -ਅਕਾਲੀ ਦਲ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸਿੱਧੂ ਦੀ ਤਾਜਪੋਸ਼ੀ ਸਮਾਗਮ ਖ਼ਤਮ ਹੋਣ ਤੋਂ ਬਾਅਦ ਪ੍ਰੈੱਸ ਕਾਨਫਰੰਸ਼ ਕੀਤੀ ਗਈ | ਇਸ ਦੌਰਾਨ ਦਲਜੀਤ ਚੀਮਾ ਦੇ ਵੱਲੋਂ ਕਾਂਗਰਸ 'ਤੇ ਨਿਸ਼ਾਨੇ ਸਾਧੇ ਗਏ | ਨਵਜੋਤ...

Read more
Page 163 of 216 1 162 163 164 216