ਰਾਜਨੀਤੀ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕਾਂ ਲਈ ਕੀਤਾ ਅਹਿਮ ਫ਼ੈਸਲਾ

ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਨੂੰ ਰੋਚਿਕ ਅਤੇ ਸੌਖੇ ਤਰੀਕੇ ਨਾਲ ਪੜਾਈ ਕਰਵਾਉਣ ਲਈ ਵਰਤੀ ਜਾਣ ਵਾਲੀ ਸਹਾਇਕ ਸਮੱਗਰੀ ਅਤੇ ਨਵੀਨਤਮ ਵਿਧੀਆਂ ਦੇ ਪ੍ਰਦਰਸ਼ਨ ਲਈ ‘ਅਧਿਆਪਕ ਫੈਸਟ’ ਕਰਵਾਉਣ ਦਾ...

Read more

CM ਕੈਪਟਨ ਨੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਵਧੇਰੇ ਫੰਡ ਜਲਦੀ ਜਾਰੀ ਕਰਨ ਦਾ ਦਿੱਤਾ ਭਰੋਸਾ-ਰਵੀਨ ਠੁਕਰਾਲ

ਕਾਂਗਰਸ ਦੇ ਵਿੱਚ ਮੀਟਿੰਗਾ ਦਾ ਦੌਰ ਲਗਾਤਾਰ ਜਾਰੀ ਹੈ | ਇੱਕ ਪਾਸੇ ਸਿੱਧੂ ਪ੍ਰਧਾਨ ਬਣਨ ਤੇ ਸਾਰੇੇ ਕਾਂਗਰਸੀਆਂ ਨਾਲ ਮੁਲਾਕਾਤ ਕਰ ਰਹੇ ਹਨ ਦੂਜੇ ਪਾਸੇ ਕੁਝ ਕਾਂਗਰਸੀ ਕੈਪਟਨ ਦਾ ਨਾਰਾਜਗੀ...

Read more

ਭਲਕੇ ਸਿੱਧੂ ਪਹੁੰਚਣਗੇ ਅਮ੍ਰਿਤਸਰ,ਬੁੱਧਵਾਰ ਨੂੰ ਸ਼੍ਰੀ ਦਰਬਾਰ ਸਾਹਿਬ ਹੋਣਗੇ ਨਤਮਸਤਕ

ਨਵਜੋਤ ਸਿੱਧੂ ਪ੍ਰਧਾਨ ਬਣਨ ਤੋਂ ਬਾਅਦ ਸਾਰੇ ਕਾਂਗਰਸੀਆਂ ਨਾਲ ਮੁਲਾਕਾਤ ਕਰ ਰਹੇ ਹਨ |ਇਸ ਦੇ ਵਿਚਾਲੇ ਕੈਪਟਨ ਅਮਰਿੰਦਰ ਸਿੰਘ ਹਾਲੇ ਵੀ ਨਾਰਾਜ਼ ਚੱਲ ਰਹੇ ਹਨ | ਇਹ ਵੀ ਕਿਆਸ ਲਾਏ...

Read more

ਰਾਘਵ ਚੱਡਾ ਨੇ ਨਵਜੋਤ ਸਿੱਧੂ ਦੀ ਪ੍ਰਧਾਨਗੀ ਤੇ ਸਾਧੇ ਨਿਸ਼ਾਨੇ

ਰਾਘਵ ਚੱਡਾ ਦੇ ਵੱਲੋਂ ਪ੍ਰੈੱਸ ਕਾਨਫਰੰਸ਼ ਕਰ ਮੋਦੀ ਸਰਕਾਰ ਤੇ ਨਿਸ਼ਾਨੇ ਸਾਧੇ ਗਏ ਹਨ |ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਲੈ ਕੇ 'ਆਪ' ਸੜਕ ਤੋਂ ਲੈ ਕੇ ਸੰਸਦ ਤੱਕ ਕਿਸਾਨਾਂ...

Read more

BJP ਨੂੰ ਹਰਾਉਣ ਲਈ UP ‘ਚ ਕਾਂਗਰਸ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਲਈ ਤਿਆਰ-ਪ੍ਰਿਯੰਕਾ

ਪ੍ਰਿਯੰਤਾ ਗਾਂਧੀ ਵੱਲੋਂ  ਅਗਲੇ ਸਾਲ ਵਿਧਾਨ ਸਭਾ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਗਿਆ ਹੈ |ਉੱਤਰ ਪ੍ਰਦੇਸ਼ 'ਚ ਅਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...

Read more

ਕੈਪਟਨ ਵੱਲੋਂ ਵਿਧਾਇਕਾਂ ਨੂੰ ਮਿਲਣੀ ਵਾਸਤੇ ਸੱਦਣ ਬਾਰੇ ਮੁੱਖ ਮੰਤਰੀ ਦਫਤਰ ਨੇ ਦਿੱਤਾ ਅਹਿਮ ਬਿਆਨ

ਚੰਡੀਗੜ੍ਹ, 19 ਜੁਲਾਈ, 2021: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 21 ਜੁਲਾਈ ਦਿਨ ਬੁੱਧਵਾਰ ਨੂੰ ਪੰਜਾਬ ਦੇ ਵਿਧਾਇਕਾਂ ਜਾਂ ਸੰਸਦ ਮੈਂਬਰਾਂ ਦੀ ਕੋਈ ਮੀਟਿੰਗ ਨਹੀਂ ਸੱਦੀ। ਇਸ ਬਾਰੇ...

Read more

ਭਲਕੇ ਬੇਰੁਜ਼ਗਾਰ ਈਟੀਟੀ ਟੈੱਟ ਪਾਸ ਅਧਿਆਪਕਾਂ ਦੀ ਹੋਵੇਗੀ ਮੁੱਖ/ਪ੍ਰਮੁੱਖ ਸਕਤੱਰ ਨਾਲ ਪੈਨਲ ਮੀਟਿੰਗ

ਅੱਜ ਸੁਰਿੰਦਰਪਾਲ ਗੁਰਦਾਸਪੁਰ ਭਾਰੀ ਮੀਂਹ ਤੇ ਤੇਜ਼ ਹਨ੍ਹੇਰੀ ਦੌਰਾਨ ਵੀ 121ਵੇਂ ਦਿਨ ਟਾਵਰ ਉਪਰ ਡਟਿਆ ਰਿਹਾ ਹੈ। ਭਾਰੀ ਮੀਂਹ ਤੇ ਤੇਜ਼ ਹਨੇਰੀ ਕਾਰਨ ਸੁਰਿੰਦਰਪਾਲ ਗੁਰਦਾਸਪੁਰ ਲਈ ਜੋ ਤਰਪਾਲ ਆਸਰਾ ਬਣੀ...

Read more

ਅਕਾਲੀ ਦਲ ਦਾ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਪ੍ਰਦਰਸ਼ਨ ਕਿਹਾ-ਅੰਨਦਾਤਾ ਨਾਲ ਇਨਸਾਫ ਕਰੋ

ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਯਾਨੀ ਕਿ 19 ਜੁਲਾਈ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 13 ਅਗਸਤ ਤੱਕ ਚਲੇਗਾ। ਸੈਸ਼ਨ ਦਾ ਪਹਿਲਾ ਦਿਨ ਹੀ ਹੰਗਾਮੇਦਾਰ ਰਿਹਾ। ਵਿਰੋਧੀ ਧਿਰ...

Read more
Page 170 of 216 1 169 170 171 216