ਰਾਜਨੀਤੀ

ਹੁਸ਼ਿਆਰਪੁਰ ਅਦਾਲਤ ‘ਚ ਪੇਸ਼ ਹੋਏ ਸੁਖਬੀਰ ਬਾਦਲ,ਹੁਣ 28 ਸਤੰਬਰ ਨੂੰ ਹੋਵੇਗੀ ਅਗਲੀ ਸੁਣਵਾਈ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਹੁਸ਼ਿਆਰਪੁਰ ਦੀ ਜਿਲ੍ਹਾ ਤੇ ਸੈਸ਼ਨ ਕੋਰਟ ਵਿਖੇ ਪੇਸ਼ ਹੋਏ। ਦੱਸਣਯੋਗ ਹੈ ਕਿ ਬਲਵੰਤ ਸਿੰਘ ਖੇਡ਼ਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਸੰਵਿਧਾਨ...

Read more

ਕੇਂਦਰੀ ਮੰਤਰੀ ਗਜੇਂਦਰ ਸ਼ੇਖਾਵਤ ਪੰਜਾਬ ਵਿਧਾਨ ਸਭਾ ਚੋਣਾਂ ਲਈ ਭਾਜਪਾ ਦੇ ਇੰਚਾਰਜ ਬਣਾਏ, ਹਰਦੀਪ ਪੁਰੀ, ਮੀਨਾਕਸ਼ੀ ਲੇਖੀ ਤੇ ਵਿਨੋਦ ਚਾਵੜਾ ਨੂੰ ਬਣਾਇਆ ਸਹਿ-ਇੰਚਾਰਜ

ਭਾਰਤੀ ਜਨਤਾ ਪਾਰਟੀ ਨੇ ਆਗਾਮੀ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸ ਕੜੀ ਵਿੱਚ, ਭਾਜਪਾ ਨੇ ਪੰਜਾਬ ਦੇ ਇੰਚਾਰਜ ਅਤੇ ਸਹਿ-ਇੰਚਾਰਜ ਦਾ ਐਲਾਨ ਕੀਤਾ ਹੈ। ਪਾਰਟੀ ਨੇ...

Read more

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਕੈਪਟਨ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਕੀਤੀ ਮੰਗ

ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਮੁੱਖ ਮੰਤਰੀ ਕੈਪਟਨ ਨੂੰ ਚਿੱਠੀ ਲਿਖ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕੀਤੀ ਹੈ | ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇੱਕ ਪਾਸੇ...

Read more

ਸੁਮੇਧ ਸੈਣੀ ਸਮੇਤ ਉਮਰਾਨੰਗਲ ਦੀ ਪਟੀਸ਼ਨ ‘ਤੇ ਸੁਣਵਾਈ ਦੂਜੇ ਬੈਂਚ ਦੇ ਕੀਤੀ ਹਵਾਲੇ

ਜਸਟਿਸ ਐਚਐਸ ਮਦਾਨ ਨੇ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵੱਲੋਂ ਦਾਇਰ ਪਟੀਸ਼ਨ ਨੂੰ ਸੁਣਨ ਤੋਂ ਇਨਕਾਰ ਕਰ ਦਿੱਤਾ ਹੈ। ਇਸਦੇ ਨਾਲ ਹੀ ਉਸਦੀ ਪਟੀਸ਼ਨ ਨੂੰ...

Read more

ਤ੍ਰਿਪਤ ਬਾਜਵਾ ਤੇ ਸੁਖਜਿੰਦਰ ਰੰਧਾਵਾ ਨੇ ਮੁੜ ਮੁੱਖ ਮੰਤਰੀ ਨੂੰ ਲਿਖੀ ਇੱਕ ਹੋਰ ਚਿੱਠੀ,ਕਿਹਾ-ਅਸੀਂ ਸਿਰਫ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਲਈ ਹਾਂ ਚਿੰਤਤ

ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਕਿ ਉਹ ਸਿਰਫ ਬਟਾਲਾ ਨੂੰ ਜ਼ਿਲ੍ਹਾ ਬਣਾਉਣ...

Read more

ਕਾਂਗਰਸ ਦੇ ਕਲੇਸ਼ ਦੌਰਾਨ ਹਰੀਸ਼ ਰਾਵਤ ਦਾ ਵੱਡਾ ਬਿਆਨ, ਕਿਹਾ- ਕੈਪਟਨ Vs ਸਿੱਧੂ ਹੋਇਆ ਤਾਂ ਕਾਂਗਰਸ ਲਈ ਹੋਵੇਗਾ ਫਾਇਦਾ

ਕਾਂਗਰਸ ਦੇ ਚੱਲ ਰਹੇ ਕਲੇਸ਼ ਦੌਰਾਨ ਹਰੀਸ਼ ਰਾਵਤ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਜੇ ਕਾਂਗਰਸ 'ਚ ਕੈਪਟਨ Vs ਸਿੱਧੂ ਹੁੰਦਾ ਹੈ ਤਾਂ ਇਹ ਕਾਂਗਰਸ ਲਈ...

Read more

ਅੱਜ ਸ਼ਾਮ ਕੈਪਟਨ ਅਮਰਿੰਦਰ ਸਿੰਘ ਓਲੰਪਿਕ ਖਿਡਾਰੀਆਂ ਲਈ ਖੁਦ ਆਪਣੇ ਹੱਥੀਂ ਬਣਾਉਣਗੇ ਸਵਾਦਲੇ ਖਾਣੇ

????????????????????????????????????

ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ਾਮ ਨੂੰ ਓਲੰਪਿਕ ਖਿਡਾਰੀਆਂ ਨੂੰ ਆਪਣੇ ਹੱਥਾਂ ਨਾਲ ਖਾਣਾ ਬਣਾ ਕੇ ਖਵਾਉਣਗੇ | ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੁਰਸਕਾਰ ਸਮਾਰੋਹ ਦੌਰਾਨ...

Read more

ਦਿੱਲੀ ‘ਚ ਕਿਸਾਨਾਂ ‘ਤੇ ਹੋਏ ਤਸ਼ੱਦਦ ਬਾਰੇ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਚੰਡੀਗੜ੍ਹ, 7 ਸਤੰਬਰ 2021 -  26 ਜਨਵਰੀ, 2021 ਨੂੰ ਦਿੱਲੀ ਵਿਖੇ ਵਾਪਰੇ ਘਟਨਾਕ੍ਰਮ ਤੋਂ ਬਾਅਦ ਪੰਜਾਬ ਦੇ ਕਿਸਾਨਾਂ, ਨੌਜਵਾਨਾਂ ਅਤੇ ਹੋਰ ਲੋਕਾਂ ‘ਤੇ ਦਿੱਲੀ ਪੁਲਿਸ ਵੱਲੋਂ ਕੀਤੇ ਤਸ਼ੱਦਦ ਸਬੰਧੀ ਵਿਧਾਨ...

Read more
Page 176 of 290 1 … 175 176 177 … 290

Recent News