ਰਾਜਨੀਤੀ

3 ਸਤੰਬਰ ਨੂੰ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਇਜਲਾਸ

ਵਿਧਾਨ ਸਭਾ ਦੇ ਬੁਲਾਰੇ ਨੇ ਦੱਸਿਆ ਹੈ ਕਿ ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਨੂੰ ਇਸ ਦੇ 15ਵੇਂ ਸਮਾਗਮ (ਵਿਸ਼ੇਸ਼) ਲਈ 3 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ...

Read more

ਪੰਜਾਬ ਕਾਂਗਰਸ ਮੁਖੀ ਹਰੀਸ਼ ਰਾਵਤ ਨੂੰ ਕਿਸਨੇ ਦਿੱਤਾ ਫੈਸਲਾ ਲੈਣ ਦਾ ਅਧਿਕਾਰ : ਪ੍ਰਗਟ ਸਿੰਘ

ਪੰਜਾਬ ਕਾਂਗਰਸ ਵਿੱਚ ਆਪਣੇ ਸਿਖਰ ਤੇ ਪਹੁੰਚੇ ਵਿਵਾਦ ਨੇ ਹੁਣ ਆਲ ਇੰਡੀਆ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਫੜ ਲਿਆ ਹੈ। ਪੰਜਾਬ ਕਾਂਗਰਸ ਦੇ...

Read more

ਕਿਸਾਨਾਂ ‘ਤੇ ਹੋਏ ਲਾਠੀਚਾਰਜ ਦੀ ਨਵਜੋਤ ਸਿੰਘ ਸਿੱਧੂ ਨੇ ਕੀਤੀ ਨਿੰਦਾ, ਕਿਹਾ ਕਿਸਾਨਾਂ ‘ਤੇ ਹਮਲਾ ਭਾਰਤੀ ਬੁਨਿਆਦੀ ਅਧਿਕਾਰਾਂ ‘ਤੇ ਹਮਲਾ, ਭਾਰਤ ਦੇ ਲੋਕਤੰਤਰ ਦੀ ਰੀੜ੍ਹ ਦ ਹੱਡੀ ਨੂੰ ਤੋੜਦਾ…

ਬੀਤੇ ਦਿਨ ਹਰਿਆਣਾ ਦੇ ਕਰਨਾਲ 'ਚ ਹਰਿਆਣਾ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ 'ਤੇ ਲਾਠੀਚਾਰਜ ਦੀ ਨਵਜੋਤ ਸਿੰਘ ਸਿੱਧੂ ਨੇ ਨਿੰਦਾ ਕੀਤੀ ਹੈ।ਇਸ 'ਤੇ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ, ਵਿਰੋਧ...

Read more

ਲੋਕ-ਤੰਤਰ ਦਾ ਘਾਣ ਕਰ ਰਹੀ ਹੈ ਭਾਜਪਾ ਸਰਕਾਰ : ਭਗਵੰਤ ਮਾਨ

ਬੀਤੇ ਦਿਨ ਹਰਿਆਣਾ ਪੁਲਿਸ ਵਲੋਂ ਕਿਸਾਨਾਂ 'ਤੇ ਅੰਨ੍ਹਾ ਤਸ਼ੱਦਦ ਢਾਹਿਆ ਗਿਆ ਸੀ ਜਿਸਦੀ ਸਾਰੀ ਦੁਨੀਆ 'ਚ ਨਿੰਦਾ ਹੋ ਰਹੀ ਹੈ। https://twitter.com/BhagwantMann/status/1431943018924314627 ਇਸ 'ਤੇ 'ਆਪ' ਆਗੂ ਭਗਵੰਤ ਮਾਨ ਨੇ ਵੀ ਟਵੀਟ...

Read more

ਸ਼੍ਰੋਮਣੀ ਅਕਾਲੀ ਦਲ ਨੇ ਐਲਾਨੇ 3 ਉਮੀਦਵਾਰ, ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਕੀਤਾ ਇਨਕਾਰ

ਸਿਕੰਦਰ ਸਿੰਘ ਮਲੂਕਾ ਨੇ ਰਾਮਪੁਰਾ ਫੂਲ ਤੋਂ ਚੋਣ ਲੜਨ ਤੋਂ ਨਾਂਹ ਕਰ ਦਿੱਤੀ ਹੈ।ਉਨਾਂ੍ਹ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਮਲੂਕਾ ਹੀ ਰਾਮਪੁਰਾ ਫੂਲ ਤੋਂ ਚੋਣ ਲੜਨਗੇ ਕਿਉਂਕਿ ਉਹ ਹੀ...

Read more

ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਦੇ ਦੇਸ਼ ’ਚ 45083 ਨਵੇਂ ਕੇਸ ਤੇ 460 ਮੌਤਾਂ

ਭਾਰਤ ਵਿੱਚ ਕਰੋਨਾ ਵਾਇਰਸ ਦੇ 45083 ਨਵੇਂ ਕੇਸਾਂ ਦੇ ਆਉਣ ਨਾਲ ਕਰੋਨਾ ਪੀੜਤਾਂ ਦੀ ਗਿਣਤੀ 3,26,95,030 ਤੱਕ ਪਹੁੰਚ ਗਈ। ਅੱਜ ਸਵੇਰੇ 8 ਵਜੇ ਤੱਕ ਕੇਂਦਰੀ ਸਿਹਤ ਮੰਤਰਾਲੇ ਦੇ ਅੱਪਡੇਟ ਕੀਤੇ...

Read more

2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਐਲਾਨੇ 3 ਹੋਰ ਉਮੀਦਵਾਰ

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਭਰ ਵਿਚ ਆ ਰਹੀਆਂ 2022 ਦੀਆਂ ਵਿਧਾਨ ਸਭਾ ਚੋਣਾਂ ਦੇ ਸੰਦਰਭ ਵਿਚ ਗੱਲ ਪੰਜਾਬ ਦੀ ਤਹਿਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ...

Read more

ਹਰੀਸ਼ ਰਾਵਤ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ , ਕੈਪਟਨ ਦੀ ਪ੍ਰਸ਼ੰਸਾ ਕਰਦਿਆਂ ਇਹ ਕਿਹਾ

ਪੰਜਾਬ ਕਾਂਗਰਸ ਦੇ ਮਤਭੇਦ ਦੇ ਵਿਚਕਾਰ, ਪ੍ਰਦੇਸ਼ ਇੰਚਾਰਜ ਹਰੀਸ਼ ਰਾਵਤ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਡੇਢ  ਘੰਟੇ ਦੀ ਮੀਟਿੰਗ ਕੀਤੀ। ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਵਤ ਨੇ ਮੁੱਖ...

Read more
Page 200 of 301 1 … 199 200 201 … 301

Recent News