ਰਾਜਨੀਤੀ

ਭਾਵਿਨਾ ਪਟੇਲ ਨੇ ਪੈਰਾਲੰਪਿਕਸ ਵਿੱਚ ਚਾਂਦੀ ਦਾ ਤਗਮਾ ਜਿੱਤ ਰਚਿਆ ਇਤਿਹਾਸ – ਮੋਦੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਵਿਨਾ  ਪਟੇਲ ਨੂੰ ਟੋਕੀਓ ਪੈਰਾਲੰਪਿਕਸ ਵਿੱਚ ਮਹਿਲਾ ਸਿੰਗਲ ਟੇਬਲ ਟੈਨਿਸ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤਣ ਲਈ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕੀਤਾ,...

Read more

ਰਾਹੁਲ ਗਾਂਧੀ ਨੇ ਵੀਲਚੇਅਰ ‘ਤੇ ਖੇਡਣ ਵਾਲੀ ਭਾਵਿਨਾ ਪਟੇਲ ਨੂੰ ਚਾਂਦੀ ਦਾ ਤਗਮਾ ਜਿੱਤਣ ‘ਤੇ ਦਿੱਤੀ ਵਧਾਈ

ਭਾਰਤ ਦੀ ਭਾਵਿਨਾ ਪਟੇਲ ਨੂੰ ਟੋਕੀਓ ਪੈਰਾਲਿੰਪਿਕਸ ਦੇ ਟੇਬਲ ਟੈਨਿਸ ਕਲਾਸ 4 ਈਵੈਂਟ ਦੇ ਮਹਿਲਾ ਸਿੰਗਲਜ਼ ਫਾਈਨਲ ਵਿੱਚ ਚਾਂਦੀ ਦੇ ਤਮਗੇ ਨਾਲ ਸੰਤੁਸ਼ਟ ਹੋਣਾ ਪਿਆ। ਚੱਲ ਰਹੀਆਂ ਪੈਰਾਲੰਪਿਕ ਖੇਡਾਂ ਵਿੱਚ...

Read more

ਮਮਤਾ ਬੈਨਰਜੀ ਨੇ ਭਾਜਪਾ ‘ਤੇ ਸਾਧੇ ਨਿਸ਼ਾਨੇ ਕਿਹਾ- ਸਾਡੇ ਕੋਲ ਵੀ ਭਾਜਪਾ ਆਗੂਆਂ ਖ਼ਿਲਾਫ਼ ਸਬੂਤ

ਟੀਐਮਸੀ ਸੁਪਰੀਮੋ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਕੇਂਦਰੀ ਏਜੰਸੀਆਂ ਨੂੰ ਉਸ ਦੇ ਭਤੀਜੇ ਅਭਿਸ਼ੇਕ ਬੈਨਰਜੀ ਦੇ...

Read more

ਕੈਪਟਨ ਨੇ ਪੁਲਿਸ ਵੱਲੋਂ ਕਿਸਾਨਾਂ ‘ਤੇ ਕੀਤੇ ਗਏ ਲਾਠੀਚਾਰਜ ਤੋਂ ਬਾਅਦ CM ਖੱਟਰ ਨੂੰ ਦਿੱਤੀ ਚਿਤਾਵਨੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਪੁਲੀਸ ਵੱਲੋਂ ਕੀਤੇ ਗਏ ਲਾਠੀਚਾਰਜ ਲਈ ਹਰਿਆਣਾ ਦੇ ਮੁੱਖ ਮੰਤਰੀ ਦੀ ਕਰੜੀ ਆਲੋਚਨਾ ਕੀਤੀ ਹੈ। ਕੈਪਟਨ ਨੇ ਕਿਹਾ ਕਿ ਖੱਟਰ ਸਰਕਾਰ ਨੇ ਖੇਤੀ...

Read more

‘ਉਹ ਕਤਲ ਵੀ ਕਰਦੇ ਹਨ ਤਾਂ ਚਰਚਾ ਨਹੀਂ ਹੁੰਦੀ, ਮਨੀਸ਼ ਤਿਵਾੜੀ ਨੇ ਵੀਡੀਓ ਸਾਂਝੀ ਕਰ ਸਿੱਧੂ ‘ਤੇ ਸਾਧਿਆ ਨਿਸ਼ਾਨਾ

ਪੰਜਾਬ ਕਾਂਗਰਸ 'ਚ ਮਚੇ ਘਮਾਸਾਨ ਦੇ ਦੌਰਾਨ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਾਂਸਦ ਮਨੀਸ਼ ਤਿਵਾਰੀ ਦੀ ਵੀ ਐਂਟਰੀ ਹੋ ਗਈ ਹੈ।ਮਨੀਸ਼ ਤਿਵਾਰੀ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦਾ...

Read more

ਰਾਹੁਲ ਗਾਂਧੀ ਨੂੰ ਮਿਲਣ ਪਹੁੰਚੇ ਹਰੀਸ਼ ਰਾਵਤ, ਸੋਨੀਆ ਗਾਂਧੀ ਨਾਲ ਵੀ ਕਰ ਸਕਦੇ ਹਨ ਮੁਲਾਕਾਤ

ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਦੇ ਅਸਤੀਫੇ ਤੋਂ ਬਾਅਦ ਪੰਜਾਬ ਕਾਂਗਰਸ ਦੇ ਅੰਦਰ ਦਾ ਵਿਵਾਦ ਇੱਕ ਵਾਰ ਫਿਰ ਸਾਹਮਣੇ ਆ ਗਿਆ ਹੈ।ਇਕ ਦਿਨ ਪਹਿਲੇ ਸਿੱਧੂ ਨੇ ਪਾਰਟੀ ਦੇ ਹਾਈਕਮਾਨ ਨੂੰ...

Read more

ਪੰਜਾਬ ਦੇ ਪਿੰਡ ਦੋਨਾ ਤੇਨੂੰ ਮੱਲ ਦੇ ਕਿਸਾਨਾਂ ਵਲੋਂ ਸਿਆਸਤਦਾਨਾਂ ਦੀ ਐਂਟਰੀ ‘ਤੇ ਲਾਈ ਪਾਬੰਦੀ,ਚੋਣਾਂ ਦਾ ਕੀਤਾ ਬਾਈਕਾਟ, ਕਿਹਾ ਕੋਈ ਨਹੀਂ ਪਾਏਗਾ ਵੋਟ

ਪਿਛਲ਼ੇ 9 ਮਹੀਨਿਆਂ ਤੋਂ ਕਿਸਾਨ ਦਿੱਲੀ ਦੀਆਂ ਬਰੂਹਾਂ 'ਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਡਟੇ ਹੋਏ ਹਨ।ਇਸ ਅੰਦੋਲਨ ਦੌਰਾਨ ਕਈ ਕਿਸਾਨਾਂ ਨੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਇਸ ਦੇ ਚਲਦਿਆਂ ਹੁਣ...

Read more

ਬਿਕਰਮ ਮਜੀਠੀਆ ਨੇ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਮਾਲੀ ਵਿਰੁੱਧ ਦੇਸ਼ਧ੍ਰੋਹ ਦਾ ਕੇਸ ਦਰਜ ਕਰਨ ਦੀ ਕੀਤੀ ਮੰਗ

ਸ਼੍ਰੋਮਣੀ ਅਕਾਲੀ ਦਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਾਬਕਾ ਸਲਾਹਕਾਰ ਮਾਲਵਿੰਦਰ ਸਿੰਘ ਮਾਲੀ ਵੱਲੋਂ ਕਸ਼ਮੀਰ ਬਾਰੇ ਉਨ੍ਹਾਂ ਦੀ ਟਿੱਪਣੀ ਲਈ ਉਨ੍ਹਾਂ 'ਤੇ ਦੇਸ਼ਧ੍ਰੋਹ...

Read more
Page 201 of 301 1 … 200 201 202 … 301

Recent News