ਰਾਜਨੀਤੀ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਗਰੁੱਪ ਡੀ ਕਰਮਚਾਰੀਆਂ ਲਈ ਵਿਆਜ-ਮੁਕਤ ਤਿਉਹਾਰ ਐਡਵਾਂਸ ਦਾ ਐਲਾਨ

ਚੰਡੀਗੜ੍ਹ: ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਦੇ 'ਗਰੁੱਪ ਡੀ' ਕਰਮਚਾਰੀਆਂ ਲਈ ਤਿਉਹਾਰਾਂ ਨੂੰ ਮਨਾਉਣ ਲਈ 10,000 ਰੁਪਏ ਪ੍ਰਤੀ ਕਰਮਚਾਰੀ ਵਿਆਜ-ਮੁਕਤ ਐਡਵਾਂਸ ਹਾਸਿਲ ਕਰਨ ਦੀ ਪੇਸ਼ਕਸ਼...

Read more

ਮਾਨ ਸਰਕਾਰ ਨੇ ਅਪਾਹਜ ਬੱਚਿਆਂ ਦੇ ਜੀਵਨ ਵਿੱਚ ਲਿਆਂਦੀ ਨਵੀਂ ਰੌਸ਼ਨੀ , ਸੰਕੇਤ ਭਾਸ਼ਾ ਰਾਹੀਂ ਖੁਲ੍ਹੇ ਨਵੇਂ ਮੌਕਿਆਂ ਦੇ ਦਰਵਾਜ਼ੇ

ਪੰਜਾਬ ਦੀ ਮਾਨ ਸਰਕਾਰ ਨੇ ਅਪਾਹਜ ਬੱਚਿਆਂ ਨੂੰ ਸਸ਼ਕਤ ਬਣਾਉਣ ਅਤੇ ਉਨ੍ਹਾਂ ਨੂੰ ਨਿਆਂ ਪ੍ਰਦਾਨ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਕੀਤੀ ਹੈ। ਅਗਸਤ 2025 ਵਿੱਚ, ਪੰਜਾਬ ਨੇ ਕਿਸ਼ੋਰ ਨਿਆਂ (ਬੱਚਿਆਂ...

Read more

ਦਿੱਲੀ BJP ਦੇ ਸੀਨੀਅਰ ਨੇਤਾ ਵਿਜੇ ਕੁਮਾਰ ਮਲਹੋਤਰਾ ਦਾ ਦਿਹਾਂਤ

ਸੀਨੀਅਰ ਭਾਜਪਾ ਨੇਤਾ ਅਤੇ ਦਿੱਲੀ ਭਾਜਪਾ ਦੇ ਪਹਿਲੇ ਪ੍ਰਧਾਨ, ਵਿਜੇ ਕੁਮਾਰ ਮਲਹੋਤਰਾ ਦਾ ਮੰਗਲਵਾਰ ਨੂੰ 94 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦਿੱਲੀ ਦੇ ਏਮਜ਼ ਹਸਪਤਾਲ ਵਿੱਚ...

Read more

ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਮੁਆਵਜ਼ੇ ਦਾ ਕੀਤਾ ਐਲਾਨ

ਚੰਡੀਗੜ੍ਹ : ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਆਖਰੀ ਦਿਨ ਮੁੱਖ ਮੰਤਰੀ ਭਗਵੰਤ ਮਾਨ ਹੜ੍ਹਾਂ ਦੌਰਾਨ ਹੋਏ ਨੁਕਸਾਨ ਲਈ ਕਿਸਾਨਾਂ ਨੂੰ ਦਿੱਤੇ ਜਾਣ ਵਾਲੇ ਮੁਆਵਜ਼ੇ ਸਬੰਧੀ ਐਲਾਨ ਕੀਤਾ ਹੈ।...

Read more

ਸਿੱਧੂ ਮੂਸੇਵਾਲਾ ਦੇ ਪਿਤਾ ਨੇ ਵਿਧਾਨ ਸਭਾ ਚੋਣ ਲੜਨ ਦਾ ਕੀਤਾ ਐਲਾਨ, ਕਿਹਾ “ਪੁੱਤ ਦੀ ਇੱਛਾ ਕਰਾਂਗਾ ਪੂਰੀ”

ਮਰਹੂਮ ਪੰਜਾਬੀ ਗਾਇਕ ਅਤੇ ਰੈਪਰ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵੱਲੋਂ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ ਕੀਤਾ ਗਿਆ ਹੈ। ਮਾਨਸਾ ਵਿੱਚ ਜ਼ਿਲ੍ਹਾ ਪ੍ਰਧਾਨਗੀ ਨੂੰ ਲੈ ਕੇ ਮੀਟਿੰਗਾਂ ਕੀਤੀਆਂ...

Read more

ਪੰਜਾਬੀ ਕਲਾਕਾਰਾਂ ਨੇ ਜਤਾਇਆ ਭਰੋਸਾ: ਕਨੇਡਾ ਨਾਲੋਂ ਜ਼ਿਆਦਾ ਸੁਰੱਖਿਅਤ ਹੈ ਪੰਜਾਬ, ਮਾਨ ਸਰਕਾਰ ਅਤੇ ਪੰਜਾਬ ਪੁਲਿਸ ਦੀ ਸਰਗਰਮੀ ਦਾ ਅਸਰ

ਪੰਜਾਬ ਦੀ ਧਰਤੀ ਨਾਲ ਜੁੜੇ ਕਲਾਕਾਰ ਹੁਣ ਖੁੱਲ੍ਹ ਕੇ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਵਿਦੇਸ਼ਾਂ ਨਾਲੋਂ ਆਪਣੇ ਹੀ ਰਾਜ ਪੰਜਾਬ ਵਿੱਚ ਜ਼ਿਆਦਾ ਸੁਰੱਖਿਅਤ ਮਹਿਸੂਸ ਹੁੰਦਾ ਹੈ। ਕਨੇਡਾ ਵਰਗੇ ਦੇਸ਼ਾਂ...

Read more

ਪੰਜਾਬ ਦੇ ਮੁਸ਼ਕਿਲ ਸਮੇਂ ਵਿੱਚ ਸਿਰਫ਼ 1600 ਕਰੋੜ ਰੁਪਏ, ਜਦਕਿ ਬਿਹਾਰ ਨੂੰ ਮਿਲੇ 7500 ਕਰੋੜ ਰੁਪਏ

ਚੰਡੀਗੜ੍ਹ : ਹੜ੍ਹਾਂ ਦੇ ਮੁੱਦੇ ਦੇ ਸਿਆਸੀਕਰਨ ਲਈ ਵਿਰੋਧੀ ਪਾਰਟੀਆਂ ਨੂੰ ਆੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਸੰਕਟ ਦੀ ਘੜੀ...

Read more

CM ਮਾਨ ਨੇ ਫੋਰਟਿਸ ਹਸਪਤਾਲ ਪਹੁੰਚ ਕੇ ਰਾਜਵੀਰ ਜਵੰਦਾ ਦੀ ਸਿਹਤ ਦਾ ਜਾਣਿਆ ਹਾਲ

ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦਾ ਹਾਲ ਜਾਨਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੋਰਟਿਸ ਹਸਪਤਾਲ ਪਹੁੰਚੇ ਹਨ। ਹਸਪਤਾਲ ਪਹੁੰਚ ਕੇ ਮੁੱਖ ਮੰਤਰੀ ਨੇ ਜਵੰਦਾ ਦੇ ਪਰਿਵਾਰ ਨਾਲ ਵੀ ਮੁਲਾਕਾਤ...

Read more
Page 35 of 258 1 34 35 36 258