ਰਾਜਨੀਤੀ

AAP ਦੀ ਲੋਕ ਭਲਾਈ ਯੋਜਨਾ ਦਾ ਦਿਖਾਈ ਦੇ ਰਿਹਾ ਪ੍ਰਤੱਖ ਪ੍ਰਭਾਵ : ਹੁਣ ਗ਼ਰੀਬ ਦੀ ਜੇਬ ‘ਤੇ ਨਹੀਂ ਪਵੇਗਾ ਭਾਰ, ਸਰਕਾਰੀ ਹਸਪਤਾਲਾਂ ‘ਚ ਮਿਲੇਗਾ ਵਿਸ਼ਵ ਪੱਧਰੀ ਇਲਾਜ

ਚੰਡੀਗੜ੍ਹ : ਭਗਵੰਤ ਮਾਨ ਸਰਕਾਰ ਦੀ ਮਹੱਤਵਾਕਾਂਖੀ ਯੋਜਨਾ, “ਆਮ ਆਦਮੀ ਕਲੀਨਿਕ”, ਪੰਜਾਬ ਵਿੱਚ ਆਮ ਲੋਕਾਂ ਲਈ ਸਿਹਤ ਸੰਭਾਲ ਵਿੱਚ ਇੱਕ ਨਵਾਂ ਅਧਿਆਇ ਲਿਖ ਰਹੀ ਹੈ। ਹਾਲ ਹੀ ਵਿੱਚ, ਇੱਕ ਬਜ਼ੁਰਗ...

Read more

ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾ ਦੇ ਲਾਭਪਾਤਰੀਆਂ ਲਈ 12.44 ਕਰੋੜ ਦੀ ਰਾਸ਼ੀ ਜਾਰੀ – ਡਾ. ਬਲਜੀਤ ਕੌਰ

ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ...

Read more

ਸਾਲ 2025 ਦਾ ਲੇਖਾ-ਜੋਖਾ: ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ

ਚੰਡੀਗੜ੍ਹ : ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਸਾਲ 2025 ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਮਨਾਉਣ ਲਈ...

Read more

ਅੰਬਰ ਗਰੁੱਪ ਵੱਲੋਂ ਰਾਜਪੁਰਾ ਵਿਖੇ ਖੋਜ ਅਤੇ ਵਿਕਾਸ ਕੇਂਦਰ ਵਿੱਚ 500 ਕਰੋੜ ਰੁਪਏ ਦੇ ਨਿਵੇਸ਼ ਦਾ ਐਲਾਨ

ਚੰਡੀਗੜ੍ਹ : ਪੰਜਾਬ ਅਤਿ-ਆਧੁਨਿਕ ਨਿਰਮਾਣ ਅਤੇ ਨਵੀਨਤਾ ਲਈ ਇੱਕ ਪਸੰਦੀਦਾ ਸਥਾਨ ਵਜੋਂ ਉੱਭਰ ਰਿਹਾ ਹੈ, ਅੰਬਰ ਗਰੁੱਪ ਆਫ਼ ਇੰਡਸਟਰੀਜ਼ ਨੇ ਰਾਜਪੁਰਾ ਵਿਖੇ 500 ਕਰੋੜ ਰੁਪਏ ਦੇ ਨਿਵੇਸ਼ ਨਾਲ ਅਤਿ-ਆਧੁਨਿਕ ਖੋਜ...

Read more

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2025 ਦਾ ਲੇਖਾ-ਜੋਖਾ ਜਾਰੀ

ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਭਰ ਵਿੱਚ ਜਲ ਸਪਲਾਈ...

Read more

ਦਹਾਕਿਆਂ ਤੋਂ ਹੋ ਰਹੀ ਉਡੀਕ ਖਤਮ : ਮਹਿੰਗੋਵਾਲ ਵਿੱਚ ਟੁੱਟੇ ਹੋਏ ਪੁਲ ਦੀ ਉਸਾਰੀ ਸ਼ੁਰੂ, 50 ਪਿੰਡਾਂ ਨੂੰ ਮਿਲੇਗੀ ਰਾਹਤ

ਚੰਡੀਗੜ੍ਹ : ਪੰਜਾਬ ਦੇ ਮਹਿੰਗੋਵਾਲ ਖੇਤਰ ਵਿੱਚ ਇੱਕ ਇਤਿਹਾਸਕ ਪਹਿਲਕਦਮੀ ਵਿੱਚ, ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਇੱਕ ਖ਼ਤਰਨਾਕ ਟੁੱਟੇ ਹੋਏ ਪੁਲ ਦੀ ਮੁਰੰਮਤ ਸ਼ੁਰੂ ਕਰ ਦਿੱਤੀ ਹੈ ਜੋ...

Read more

ਮਾਨ ਸਰਕਾਰ ਦਾ ਜਲ ਜੀਵਨ ਮਿਸ਼ਨ: ਅਮੂਰਤ 2.0 ਪ੍ਰੋਜੈਕਟ ਤਹਿਤ ਬਠਿੰਡਾ ਨੂੰ 26 ਕਰੋੜ ਰੁਪਏ ਦੀ ਗ੍ਰਾਂਟ ਨਾਲ ਪਾਣੀ ਦੀ ਮਿਲੇਗੀ ਲਗਾਤਾਰ ਸਪਲਾਈ

ਚੰਡੀਗੜ੍ਹ : ਅੱਜ ਬਠਿੰਡਾ ਦੀ ਮਿੱਟੀ ਨੂੰ ਇੱਕ ਨਵੀਂ ਸਵੇਰ ਨੇ ਛੂਹਿਆ ਹੈ। 26 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤੇ ਗਏ ਇਹ ਜਲ ਸਪਲਾਈ ਪ੍ਰੋਜੈਕਟ ਸਿਰਫ਼ ਗਿਣਤੀ ਨਹੀਂ ਹਨ;...

Read more

ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦੇ ਨਤੀਜੇ ਹੋਏ ਸ਼ੁਰੂ, ਇਹ ਪਾਰਟੀ ਚੱਲ ਰਹੀ ਅੱਗੇ

ਪੰਜਾਬ 'ਚ 14 ਦਸੰਬਰ ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਲਈ ਵੋਟਾਂ ਪਈਆਂ ਸਨ। ਜਿਨ੍ਹਾਂ ਦੀ ਗਿਣਤੀ ਅੱਜ ਯਾਨੀ 17 ਦਸੰਬਰ ਦਿਨ ਬੁੱਧਵਾਰ ਨੂੰ ਲਗਾਤਾਰ ਜਾਰੀ ਹੈ। ਜ਼ਿਲ੍ਹਾ ਪ੍ਰੀਸ਼ਦ ਦੇ...

Read more
Page 47 of 286 1 46 47 48 286