ਰਾਜਨੀਤੀ

ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਚੁਣੌਤੀ, ਕਿਹਾ – ਰਿਸ਼ਵਤ ਦੇਣ ਵਾਲੇ ਮਾਫੀਆ ਦੇ ਨਾਂ ਜਨਤਕ ਕਰੋ

ਪੰਜਾਬ 'ਚ ਮਾਫੀਆ ਦੇ ਮੁੱਦੇ 'ਤੇ ਕਾਂਗਰਸ ਨੇ ਇੱਕ ਵਾਰ ਫਿਰ ਸਿੱਧੇ ਤੌਰ 'ਤੇ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਰਾਜਾ ਵੜਿੰਗ ਨੇ ਕੇਜਰੀਵਾਲ ਨੂੰ ਕਿਹਾ...

Read more

ਸੁਨੀਲ ਜਾਖੜ ਨੇ ਨਹੀਂ ਦਿੱਤਾ ਹਾਈਕਮਾਨ ਦੇ ਨੋਟਿਸ ਦਾ ਜਵਾਬ, ਅੱਜ ਆਖ਼ਰੀ ਦਿਨ

ਪੰਜਾਬ 'ਚ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ। ਜਾਖੜ ਦੇ ਵਿਵਾਦਿਤ ਬਿਆਨ 'ਤੇ ਕਾਂਗਰਸ ਹਾਈਕਮਾਂਡ ਵੱਲੋਂ ਉਨ੍ਹਾਂ ਨੂੰ ਨੋਟਿਸ ਭੇਜਿਆ ਗਿਆ ਹੈ। ਜਾਖੜ ਤੋਂ 7...

Read more

ਪੰਜਾਬੀ ਅਦਾਕਾਰ ਹੌਬੀ ਧਾਲੀਵਾਲ ਅਤੇ ਅਦਾਕਾਰਾ ਮਾਹੀ ਗਿੱਲ ਭਾਜਪਾ ‘ਚ ਸ਼ਾਮਲ

ਪੰਜਾਬ ਵਿਧਾਨ ਸਭਾ ਚੋਣਾਂ ਦੀ ਤਰੀਕ ਨੇੜੇ ਆ ਰਹੀ ਹੈ ਅਤੇ ਇਸ ਦੇ ਨਾਲ ਹੀ ਸੂਬੇ ਦਾ ਸਿਆਸੀ ਪਾਰਾ ਵੀ ਗਰਮ ਹੁੰਦਾ ਜਾ ਰਿਹਾ ਹੈ। ਇਸ ਦੌਰਾਨ ਸਿਆਸੀ ਆਗੂਆਂ ਦੀ...

Read more

ਆਪਣੇ ਬਿਆਨ ਤੋਂ ਪਲਟੇ ਟਿਕੈਤ, ਕਿਹਾ- ਚੋਣਾਂ ‘ਚ ਨਹੀਂ ਕਰ ਰਹੇ ਕਿਸੇ ਦਾ ਸਮਰਥਨ

ਉੱਤਰ ਪ੍ਰਦੇਸ਼ ਚੋਣਾਂ ਤੋਂ ਪਹਿਲਾਂ ਸਿਆਸੀ ਦਲਾਂ ਦੇ ਉਮੀਦਵਾਰਾਂ ਵਿਚਾਲੇ ਸਮਰਥਨ ਇਕੱਠਾ ਕਰਨ ਦਾ ਮੁਕਾਬਲਾ ਚੱਲ ਰਿਹਾ ਹੈ। ਇਸ ਦੌਰਾਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਪ੍ਰਧਾਨ ਅਤੇ ਰਾਕੇਸ਼ ਟਿਕੈਤ ਦੇ...

Read more

ਅਖਿਲੇਸ਼ ਨੇ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 25 ਲੱਖ ਦਾ ਮੁਆਵਜ਼ਾ, ਬੀਮਾ ਤੇ ਪੈਨਸ਼ਨ ਦੇਣ ਦਾ ਕੀਤਾ ਐਲਾਨ

ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਲਖਨਊ ਵਿੱਚ ਪ੍ਰੈਸ ਕਾਨਫਰੰਸ ਦੌਰਾਨ ਐਲਾਨ ਕੀਤਾ ਹੈ ਕਿ ਸਾਰੇ ਕਿਸਾਨਾਂ ਨੂੰ ਸਿੰਚਾਈ ਲਈ ਮੁਫਤ ਬਿਜਲੀ ਅਤੇ ਵਿਆਜ ਮੁਕਤ ਕਰਜ਼ਾ ਦਿੱਤਾ ਜਾਵੇਗਾ।...

Read more

ਰਾਕੇਸ਼ ਟਿਕੈਟ ਦੇ ਸੰਗਠਨ ਨੇ ਯੂਪੀ ਚੋਣਾਂ ‘ਚ ਇਸ ਪਾਰਟੀ ਨੂੰ ਸਮਰਥਨ ਦੇਣ ਦਾ ਕੀਤਾ ਵੱਡਾ ਐਲਾਨ

ਰਾਕੇਸ਼ ਟਿਕੈਤ ਦੇ ਸੰਗਠਨ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਨੇ ਉੱਤਰ ਪ੍ਰਦੇਸ਼ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਮਾਜਵਾਦੀ ਪਾਰਟੀ-ਰਾਸ਼ਟਰੀ ਲੋਕ ਦਲ (ਆਰ.ਐਲ.ਡੀ.) ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ...

Read more

ਅਨੁਰਾਗ ਠਾਕੁਰ ਦਾ ਵੱਡਾ ਦੋਸ਼, ਕਿਹਾ- ਸਪਾ ‘ਚ ਸ਼ਾਮਲ ਹੋਣ ਵਾਲੇ ਦੰਗਾ ਕਰਦੇ ਹਨ

ਉੱਤਰ ਪ੍ਰਦੇਸ਼ ਵਿਚ ਸਿਆਸੀ ਜੰਗ ਛਿੜ ਚੁੱਕੀ ਹੈ ਅਤੇ ਅਜਿਹੇ ਵਿਚ ਪਾਰਟੀਆਂ ਇਕ ਦੂਜੇ 'ਤੇ ਗੰਭੀਰ ਦੋਸ਼ ਲਗਾਉਣ ਤੋਂ ਵੀ ਨਹੀਂ ਖੁੰਝ ਰਹੀਆਂ। ਕਈ ਭਾਜਪਾ ਆਗੂਆਂ ਦੇ ਸਮਾਜਵਾਦੀ ਪਾਰਟੀ ਵਿਚ...

Read more

ਲਖਨਊ: ਟਿਕਟ ਨਾ ਮਿਲਣ ਤੋਂ ਨਾਰਾਜ਼ ਸਪਾ ਆਗੂ ਨੇ ਕੀਤੀ ਆਤਮ ਹੱਤਿਆ ਦੀ ਕੋਸ਼ਿਸ਼

ਉੱਤਰ ਪ੍ਰਦੇਸ਼ ਚੋਣਾਂ ਦੀਆਂ ਤਾਰੀਖਾਂ ਦੇ ਐਲਾਨ ਤੋਂ ਬਾਅਦ ਹੀ ਦਲਾਂ ਦੇ ਟਿਕਟਾਂ ਨੂੰ ਲੈ ਕੇ ਖਿੱਚੋਂਤਾਣ ਸ਼ੁਰੂ ਹੋ ਗਈ ਹੈ। ਇਸ ਦੌਰਾਨ ਅਲੀਗੜ੍ਹ ਦੇ ਆਦਿਤਿਆ ਠਾਕੁਰ ਨੇ ਸਮਾਜਵਾਦੀ ਪਾਰਟੀ...

Read more
Page 61 of 230 1 60 61 62 230