ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’ ਦੇ 270ਵੇਂ ਦਿਨ ਪੰਜਾਬ ਪੁਲਿਸ ਵੱਲੋਂ 104 ਨਸ਼ਾ ਤਸਕਰ ਕਾਬੂ

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 270ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 358 ਥਾਵਾਂ ‘ਤੇ...

Read more

ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਲੱਗਣਗੇ “ਪੰਜਾਬ ਸਖੀ ਸ਼ਕਤੀ ਮੇਲੇ”: ਤਰੁਨਪ੍ਰੀਤ ਸੌਂਦ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਸੂਬੇ ਦੀਆਂ ਮਹਿਲਾਵਾਂ ਨੂੰ ਆਪਣੀ ਹੁਨਰਮੰਦੀ, ਰਚਨਾਤਮਿਕਤਾ ਅਤੇ ਹੱਥ ਨਾਲ ਬਣੇ ਉਤਪਾਦਾਂ ਨੂੰ ਲੋਕਾਂ ਸਾਹਮਣੇ ਲਿਆਉਣ...

Read more

ਤਰਨ-ਤਾਰਨ ਨਾਲ ਸਬੰਧਤ ਨਸ਼ਾ ਤਸਕਰ ਖਰੜ ਤੋਂ ਗ੍ਰਿਫ਼ਤਾਰ; 5 ਕਿਲੋ ਹੈਰੋਇਨ, 1.6 ਕਿਲੋ ਆਈਸੀਈ, 6.5 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟਾਸਕ ਫੋਰਸ...

Read more

350ਵੇਂ ਸ਼ਹੀਦੀ ਦਿਵਸ ‘ਤੇ ਖ਼ਾਸ: ਆਨੰਦਪੁਰ ਸਾਹਿਬ ਵਿੱਚ ਗੁਰੂ ਤੇਗ਼ ਬਹਾਦੁਰ ਜੀ ਦੇ ਨਾਮ ‘ਤੇ ਬਣੇਗੀ ਵਿਸ਼ਵ ਪੱਧਰੀ ਯੂਨੀਵਰਸਟੀ

ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਵਿਚਾਰ ਨੂੰ ਹਕੀਕਤ ਬਣਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼੍ਰੀ ਆਨੰਦਪੁਰ ਸਾਹਿਬ ਵਿੱਚ ਨੌਵੇਂ ਪਾਤਸ਼ਾਹ ਸ਼੍ਰੀ...

Read more

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੇ ਭਾਅ ‘ਚ ਵਾਧਾ

ਦੇਸ਼ ਭਰ ਵਿੱਚ ਗੰਨਾ ਕਾਸ਼ਤਕਾਰਾਂ ਨੂੰ ਸਭ ਤੋਂ ਵੱਧ ਭਾਅ ਦੇਣ ਦੀ ਰੀਤ ਨੂੰ ਬਰਕਰਾਰ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਗਾਮੀ ਪਿੜਾਈ ਸੀਜ਼ਨ ਲਈ ਗੰਨੇ...

Read more

ਮਾਨ ਸਰਕਾਰ ਨੇ ਸੇਵਾ ਦੀ ਨਵੀਂ ਮਿਸਾਲ ਕੀਤੀ ਕਾਇਮ : ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਦੇ ਗੁਰਦੁਆਰਿਆਂ ਲਈ ਬੱਸ ਅਤੇ ਈ-ਰਿਕਸ਼ਾ ਸੇਵਾਵਾਂ ਮੁਫ਼ਤ ਕਰਨ ਦਾ ਕੀਤਾ ਐਲਾਨ

ਪੰਜਾਬ ਦੀ ਪਵਿੱਤਰ ਧਰਤੀ 'ਤੇ ਇੱਕ ਹੋਰ ਇਤਿਹਾਸਕ ਪਹਿਲਕਦਮੀ ਕੀਤੀ ਗਈ ਹੈ। ਮਾਨ ਸਰਕਾਰ ਨੇ ਆਨੰਦਪੁਰ ਸਾਹਿਬ, ਅੰਮ੍ਰਿਤਸਰ ਅਤੇ ਤਲਵੰਡੀ ਸਾਬੋ ਵਿੱਚ ਈ-ਰਿਕਸ਼ਾ ਅਤੇ ਬੱਸ ਸੇਵਾਵਾਂ ਨੂੰ ਪੂਰੀ ਤਰ੍ਹਾਂ ਮੁਫ਼ਤ...

Read more

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ: ਵਿਜੀਲੈਂਸ ਵੱਲੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ASI ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਨੀਤੀ ਤਹਿਤ ਥਾਣਾ ਭੋਗਪੁਰ, ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਏ.ਐਸ.ਆਈ. ਜਸਵਿੰਦਰ ਸਿੰਘ ਨੂੰ...

Read more

CM ਮਾਨ ਵੱਲੋਂ 30,000 ਤੋਂ ਵੱਧ ਪਰਿਵਾਰਾਂ ਨੂੰ 377 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਵੰਡਣ ਦੀ ਪ੍ਰਕਿਰਿਆ ਸ਼ੁਰੂ

ਡੇਰਾ ਬਾਬਾ ਨਾਨਕ : ਸੂਬੇ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਪ੍ਰਦਾਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 30,000 ਤੋਂ ਵੱਧ ਪਰਿਵਾਰਾਂ ਜਿਨ੍ਹਾਂ ਦੇ ਘਰ ਹਾਲ...

Read more
Page 1 of 2135 1 2 2,135