ਪੰਜਾਬ

ਜ਼ਿਮਨੀ ਚੋਣਾਂ ਦੀ ਗਿਣਤੀ: ਪੋਸਟਲ ਬੈਲਟ ਸਵੇਰੇ 7 ਵਜੇ ਸ਼ੁਰੂ ਹੋਵੇਗੀ ਅਤੇ EVM ਤੋਂ ਵੋਟਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋਵੇਗੀ

Jalandhar bY poll Election:  ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਕਾਂਗਰਸ ਨੂੰ ਕਰਮਜੀਤ ਕੌਰ ਦੇ ਰੂਪ 'ਚ ਪਹਿਲੀ ਮਹਿਲਾ ਸੰਸਦ ਮੈਂਬਰ ਮਿਲੇਗੀ ਜਾਂ ਸੁਸ਼ੀਲ ਰਿੰਕੂ ਦੇ ਰੂਪ 'ਚ ਲੋਕ ਸਭਾ...

Read more

ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ‘ਤੇ ਸ਼ਲਾਘਾ

ਫਾਈਲ ਫੋਟੋ

Punjab Government Office Timing: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਰਕਾਰੀ ਦਫ਼ਤਰਾਂ ਦਾ ਸਮਾਂ ਬਦਲਣ ਦੇ ਫ਼ੈਸਲੇ ਦੀ ਅੰਤਰਰਾਸ਼ਟਰੀ ਪੱਧਰ ਤੇ ਸ਼ਲਾਘਾ ਹੋਈ ਹੈ...

Read more

ਟਰਾਂਸਪੋਰਟ ਮੰਤਰੀ ਦੀ ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮ ਸਾਂਝੀ ਐਕਸ਼ਨ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ, ਜਾਇਜ਼ ਮੰਗਾਂ ਨੂੰ ਪੂਰੀਆਂ ਕਰਨ ਦਾ ਦਿੱਤਾ ਭਰੌਸਾ

Punjab Roadways/PUNBUS Employees Joint Action Committe: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੂੰ ਦੱਸਿਆ ਕਿ ਉਨ੍ਹਾਂ ਦੀਆਂ ਲਗਪਗ ਸਾਰੀਆਂ ਜਾਇਜ਼ ਮੰਗਾਂ ਨੂੰ ਸਮਾਂਬੱਧ ਤਰੀਕੇ...

Read more

ਡਾ. ਬਲਬੀਰ ਸਿੰਘ ਵੱਲੋਂ ਜਸਵਿੰਦਰ ਭੱਲਾ ਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ ‘ਤੇ ਗਾਇਆ ਗੀਤ ਲਾਂਚ

Jaswinder Bhalla and Bal Mukand Sharma's Song: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਉੱਘੇ ਕਲਾਕਾਰਾਂ ਜਸਵਿੰਦਰ ਭੱਲਾ ਅਤੇ ਬਾਲ ਮੁਕੰਦ ਸ਼ਰਮਾ ਦਾ ਮਿਲੇਟਸ 'ਤੇ...

Read more

ਨਰਸਾਂ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ- ਸਿਹਤ ਮੰਤਰੀ ਬਲਬੀਰ ਸਿੰਘ

Punjab Health Minister Balbir Singh: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਨਰਸਾਂ ਨੂੰ ਸਿਹਤ ਸੰਭਾਲ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਮਨੁੱਖਤਾ ਦੀ ਬਿਹਤਰੀ ਲਈ...

Read more

ਪੰਜਾਬ ਨੂੰ ਹਰਿਆ ਭਰਿਆ ਬਣਾਉਣ ਲਈ ਸਾਲ 2023-24 ਦੌਰਾਨ 1.26 ਕਰੋੜ ਬੂਟੇ ਲਾਉਣ ਦਾ ਟੀਚਾ: ਕਟਾਰੂਚੱਕ

Punjab Forest and Wildlife Preservation Department: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਉਣ ਵਾਲੀਆਂ ਨਸਲਾਂ ਲਈ ਸਾਫ ਸੁਥਰਾ ਵਾਤਾਵਰਣ ਸਿਰਜਣ ਲਈ ਪੂਰਨ ਤੌਰ 'ਤੇ ਵਚਨਬੱਧ ਹੈ। ਇਸ...

Read more

ਕੁਲਦੀਪ ਸਿੰਘ ਧਾਲੀਵਾਲ ਦਾ ਪੰਜਾਬ ਦੀ ਨਵੀਂ ਖੇਤੀ ਨੀਤੀ ਨੂੰ ਲੈ ਕੇ ਵੱਡਾ ਐਲਾਨ, ਜਾਣੋ ਕਦੋਂ ਹੋਵੇਗੀ ਜਾਰੀ

Punjab's New Agricultural Policy: ਖੇਤੀਬਾੜੀ, ਕਿਸਾਨ ਭਲਾਈ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ 30 ਜੂਨ ਨੂੰ ਲਾਗੂ ਹੋਣ ਜਾ ਰਹੀ ਸੂਬੇ ਦੀ ਨਵੀਂ ਖੇਤੀ...

Read more

ਮਸਕਟ ‘ਚ ਫਸੀਆਂ ਪੰਜਾਬੀ ਔਰਤਾਂ ਦੀ ਮਦਦ ਲਈ ਕੁਲਦੀਪ ਧਾਲੀਵਾਲ ਨੇ ਕੇਂਦਰੀ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ

Kuldeep Dhaliwal's letter to Union Minister of External Affairs: ਪੰਜਾਬ ਦੇ ਐਨਆਰਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਓਮਾਨ ਦੀ ਰਾਜਧਾਨੀ ਮਸਕਟ ਵਿੱਚ ਫਸੀਆਂ ਪੰਜਾਬੀ ਮਹਿਲਾਵਾਂ ਬਾਰੇ ਅੱਜ ਕੇਂਦਰੀ ਵਿਦੇਸ਼ ਮੰਤਰੀ...

Read more
Page 1063 of 2357 1 … 1,062 1,063 1,064 … 2,357

Recent News