ਪੰਜਾਬ

ਦਾਸਤਾਨ-ਏ-ਸਰਹੰਦ ਫਿਲਮ ਖਿਲਾਫ ਸ਼੍ਰੋਮਣੀ ਕਮੇਟੀ, ਕਿਹਾ- ਫਿਲਮ ਚਲਾਉਣ ਨੂੰ ਨਹੀਂ ਦਿੱਤੀ ਕੋਈ ਪ੍ਰਵਾਨਗੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਦਾਸਤਾਨ-ਏ-ਸਰਹੰਦ ਨਾਂ ਦੀ ਫਿਲਮ ਚਲਾਉਣ ਨੂੰ ਕਮੇਟੀ ਵੱਲੋਂ ਕੋਈ ਪ੍ਰਵਾਨਗੀ ਨਹੀਂ ਦਿੱਤੀ ਗਈ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਹਰਭਜਨ ਸਿੰਘ ਵਕਤਾ...

Read more

ਟਰੱਕ ਯੂਨੀਅਨਾਂ ਖਿਲਾਫ ਸਖ਼ਤ ਹੋਈ ਸੂਬਾ ਸਰਕਾਰ, ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਖਿਲਾਫ ਸਖ਼ਤੀ ਦੇ ਹੁਕਮ

ਪੰਜਾਬ 'ਚ ਖ਼ਤਮ ਕੀਤੀਆਂ ਟਰੱਕ ਯੂਨੀਅਨਾਂ ਵੱਲੋਂ ਉਦਯੋਗਾਂ ਲਈ ਖੜ੍ਹੀਆਂ ਕੀਤੀਆਂ ਜਾ ਰਹੀਆਂ ਦਿੱਕਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਨਿਯਮਾਂ ਦੀ...

Read more

ਜੈ ਇੰਦਰ ਕੌਰ ਜਗਜੀਤ ਡੱਲੇਵਾਲ ਤੇ ਹੋਰ ਪ੍ਰਦਰਸ਼ਨਕਾਰੀ ਆਏ ਕਿਸਾਨਾਂ ਦੇ ਸਮਰਥਨ ‘ਚ, ਧਰਨੇ ਨੂੰ ਡਰਾਮਾ ਦੱਸਣ ‘ਤੇ CM ਮਾਨ ਦੀ ਕੀਤੀ ਨਿਖੇਦੀ

ਆਲ ਇੰਡੀਆ ਜਾਟ ਮਹਾਂਸਭਾ ਦੀ ਮਹਿਲਾ ਪ੍ਰਧਾਨ ਅਤੇ ਭਾਜਪਾ ਆਗੂ ਜੈ ਇੰਦਰ ਕੌਰ ਅੱਜ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅਤੇ ਪ੍ਰਦਰਸ਼ਨ ਕਰ ਰਹੇ ਹੋਰ ਕਿਸਾਨਾਂ ਦੀ ਹਮਾਇਤ ਵਿੱਚ ਅੱਗੇ ਆਏ...

Read more

28 ਨਵੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ, ਜਾਣੋ ਕਿਉਂ

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ 28 ਨਵੰਬਰ ਦੀ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਇਹ ਛੁੱਟੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਐਲਾਨੀ ਗਈ ਹੈ।...

Read more

ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਵਿਕੇਂਸੀ ਭਰਨ ਸਬੰਧੀ ਅਰਜ਼ੀਆਂ ਦੀ ਮੰਗ, ਅਰਜ਼ੀਆਂ ਭਰਨ ਦੀ ਆਖਰੀ ਮਿਤੀ 14 ਦਸੰਬਰ

  ਚੰਡੀਗੜ੍ਹ: ਪੰਜਾਬ ਸਰਕਾਰ ਸੂਬੇ 'ਚ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਲੜੀ ਤਹਿਤ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਚੇਅਰਮੈਨ ਦੀ ਆਸਾਮੀ ਭਰਨ ਲਈ...

Read more

ਪਰਚਾ ਹੋਣ ਮਗਰੋਂ ਫੇਮਸ ਕੁੱਲੜ ਪੀਜ਼ਾ ਕਪਲ ਦੀ ਪਹਿਲੀ ਸਫਾਈ, ਕਿਹਾ- ਸਾਡੇ ‘ਤੇ ਹੋਇਆ ਨਾਜਾਇਜ਼ ਪਰਚਾ (ਵੀਡੀਓ)

ਗੰਨ ਕਲਚਰ ਨੂੰ ਪ੍ਰਮੋਟ ਕਰਨ ਵਾਲੇ ਦੋਸ਼ਾਂ 'ਤੇ ਜਲੰਧਰ ਦੀ ਫੇਮਸ ਕੁੱਲੜ ਪੀਜ਼ਾ ਵਾਲੀ ਜੋੜੀ ਵੱਲੋਂ ਪ੍ਰਤੀਕੀਰਿਆ ਵੇਖਣ ਨੂੰ ਮਿਲੀ ਹੈ। ਉਨ੍ਹਾਂ ਆਪਣੇ ਪੇਜ਼ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ...

Read more

ਪੰਜਾਬ ਸਿਹਤ ਮੰਤਰੀ ਦਾ ਦਾਅਵਾ, ਸੂਬਾ ਸਰਕਾਰ ਵਲੋਂ 7 ਮਹੀਨਿਆਂ ‘ਚ 1265 ਤੋਂ ਵੱਧ ਕੈਂਸਰ ਪੀੜਤਾਂ ਨੂੰ ਮਿਲਿਆ 13.54 ਕਰੋੜ ਰੁਪਏ ਦਾ ਮੁਫ਼ਤ ਇਲਾਜ

ਚੰਡੀਗੜ੍ਹ: ਪੰਜਾਬ ਦੇ ਲੋਕਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਤਰਜੀਹ ਦਿੰਦਿਆਂ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab government) ਵੱਲੋਂ ਹੁਣ ਤੱਕ ਕੈਂਸਰ ਦੇ ਮਰੀਜ਼ਾਂ...

Read more

Sidhu Moosewala ਦਾ 9 ਸਾਲਾਂ ਫੈਨ ਕਰਨਾ ਚਾਹੁੰਦੈ ਅਜਿਹਾ ਕੰਮ ਕਿ ਲੋਕ ਉਸ ਨੂੰ ਵੀ ਰੱਖਣ ਯਾਦ, ਆਵਾਜ਼ ਨਾਲ ਕਰਦਾ ਮੰਤਰਮੁਗਧ

ਨਾਭਾ: ਬੇਸ਼ੱਕ ਇਸ ਦੁਨੀਆਂ 'ਚ ਹੁਣ ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਨਹੀਂ ਰਿਹਾ ਪਰ ਉਸ ਦੀ ਆਵਾਜ਼ ਅੱਜ ਵੀ ਦੁਨੀਆਂ ਵਿੱਚ ਗੂੰਜ ਰਹੀ ਹੈ। ਅੱਜ ਵੀ ਉਸ ਨੂੰ ਆਪਣੇ ਗੀਤਾਂ ਨਾਲ...

Read more
Page 1129 of 2050 1 1,128 1,129 1,130 2,050