ਪੰਜਾਬ

ਗਨੀਵ ਕੌਰ ਮਜੀਠੀਆ ਨੇ ਸਦਨ ‘ਚ ਚੁੱਕਿਆ ਪੈਨਸ਼ਨਾਂ ‘ਚ ਵਾਧੇ ਦਾ ਸਵਾਲ, ਡਾ. ਬਲਜੀਤ ਕੌਰ ਨੇ ਦਿੱਤਾ ਠੋਕਵਾਂ ਜਵਾਬ

ਫਾਈਲ ਫੋਟੋ

ਚੰਡੀਗੜ੍ਹ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਬਜ਼ੁਰਗਾਂ, ਵਿਧਵਾ ਅਤੇ ਬੇਸਹਾਰਾ ਔਰਤਾਂ, ਆਸ਼ਰਿਤ ਬੱਚਿਆਂ ਅਤੇ ਦਿਵਿਆਂਗ ਵਿਅਕਤੀਆਂ ਲਈ ਪੈਨਸ਼ਨ ਵਿੱਚ ਵਾਧਾ ਭਵਿੱਖ ਵਿੱਚ...

Read more

ਵਿਧਾਨ ਸਭਾ ਦੀ ਕਾਰਵਾਈ ਵੇਖਣ ਪਹੁੰਚੇ ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦੇ ਨੁਮਾਇੰਦੇ, ਸਰਕਾਰ ਦੀਆਂ ਪ੍ਰਾਪਤੀਆਂ ਦੀ ਕੀਤੀ ਸ਼ਲਾਘਾ

Kotakpura Pesticide Association: ਕੋਟਕਪੂਰਾ ਪੈਸਟੀਸਾਈਡ ਐਸੋਸੀਏਸ਼ਨ ਦਾ ਵਫ਼ਦ ਵੀਰਵਾਰ 09 ਮਾਰਚ ਨੂੰ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਵੇਖਣ ਲਈ ਚੰਡੀਗੜ੍ਹ ਪੁੱਜਾ। ਇਸ 24 ਮੈਂਬਰੀ ਵਫ਼ਦ ਨੇ ਸਦਨ...

Read more

PSEB ਅੰਗਰੇਜ਼ੀ ਪੇਪਰ ਲੀਕ ਮਾਮਲੇ ‘ਚ 2 ਗ੍ਰਿਫਤਾਰ, ਬਾਕੀ ਮੁਲਜ਼ਮਾਂ ਦੀ ਭਾਲ ਕਰ ਰਹੀ ਪੁਲਿਸ

PSEB English Paper Leak Case: ਪੰਜਾਬ ਵਿੱਚ ਪੁਲਿਸ ਨੇ PSEB 12ਵੀਂ ਜਮਾਤ ਦੇ ਅੰਗਰੇਜ਼ੀ ਦੇ ਪੇਪਰ ਲੀਕ ਦੇ ਸਬੰਧ ਵਿੱਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜ਼ਮਾਂ ਦੀ ਪਛਾਣ...

Read more

ਫਿਰੌਤੀ ਮਾਮਲੇ ‘ਚ ਲਾਰੈਂਸ ਬਿਸ਼ਨੋਈ ਨੂੰ ਸਖਤ ਸੁਰੱਖਿਆ ਹੇਠ ਤਲਵੰਡੀ ਸਾਬੋ ਅਦਾਲਤ ‘ਚ ਕੀਤਾ ਗਿਆ ਪੇਸ਼

ਰਾਮਾ ਮੰਡੀ ਦੇ ਫਿਰੌਤੀ ਮਾਮਲੇ 'ਚ ਲਾਰੈਂਸ ਬਿਸ਼ਨੋਈ ਨੂੰ ਸਖਤ ਸੁਰੱਖਿਆ ਹੇਠ ਤਲਵੰਡੀ ਸਾਬੋ ਦੇਮਾਨਯੋਗ ਅਜੇ ਮਿੱਤਲ ਐਡੀਸ਼ਨਲ ਸਿਵਲ ਜੱਜ ਦੀ ਅਦਾਲਤ 'ਚ ਕੀਤਾ ਪੇਸ਼। 17 ਸਤੰਬਰ 2022 ਨੂੰ ਰਾਮਾ...

Read more

Kotakpura Goli Kand : ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਜ਼ਿਲ੍ਹਾ ਅਦਾਲਤ ‘ਚ ਦਾਇਰ ਕੀਤੀ ਅਗਾਊਂ ਜ਼ਮਾਨਤ ਲਈ ਪਟੀਸ਼ਨ

ਕੋਟਕਪੂਰਾ ਗੋਲੀ ਕਾਂਡ 'ਚ ਚਾਰਜਸ਼ੀਟ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਫਰੀਦਕੋਟ ਦੀ ਜ਼ਿਲ੍ਹਾ ਅਦਾਲਤ 'ਚ ਦਾਇਰ ਅਗਾਊਂ ਜ਼ਮਾਨਤ ਦੀ ਪਟੀਸ਼ਨ,...

Read more

ਰਾਮ ਰਹੀਮ ‘ਤੇ ਇੱਕ ਹੋਰ FIR, ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ

ਫਾਈਲ ਫੋਟੋ

FIR on Ram Rahim: ਸਿਰਸਾ ਡੇਰਾ ਮੁੱਖੀ ਦੀਆਂ ਮੁਸ਼ਕਲਾਂ 'ਚ ਫਿਰ ਤੋਂ ਵਾਧਾ ਹੁੰਦਾ ਨਜ਼ਰ ਆ ਰਿਹਾ ਹੈ। ਦੱਸ ਦਈਏ ਕਿ ਰਾਮ ਰਹੀਮ 'ਤੇ ਇੱਕ ਹੋਰ ਐਫਆਈਆਰ ਦਰਜ ਕਰਵਾਈ ਗਈ ਹੈ।...

Read more

ਪੰਜਾਬ ‘ਚ ਤੇਜ਼ੀ ਨਾਲ ਵੱਧ ਰਹੀ ਏਡਜ਼ ਮਾਮਲਿਆਂ ਦੀ ਗਿਣਤੀ, ਸਾਹਮਣੇ ਆਏ ਅੰਕੜਿਆਂ ਨੇ ਕੀਤਾ ਹੈਰਾਨ, ਨਵੇਂ ਕੇਸਾਂ ਦੀ ਗਿਣਤੀ ਨੇ ਮਚਾਇਆ ਤਹਿਲਕਾ

HIV Cases in Punjab: ਪੰਜਾਬ ਦੀ ਜਵਾਨੀ ਪਹਿਲਾਂ ਹੀ ਨਸ਼ਿਆਂ ਦੀ ਗ੍ਰਿਫ਼ਤ ਵਿੱਚ ਹੈ। ਜੋ ਕਿ ਸਰਕਾਰ ਲਈ ਵੱਡੀ ਸਮੱਸਿਆ ਹੈ। ਨਸ਼ਿਆਂ ਦੇ ਮੁੱਦੇ 'ਤੇ ਵਿਰੋਧੀ ਧਿਰਾਂ ਵੱਲੋਂ ਅਕਸਰ ਹੀ...

Read more

President in Amritsar: ਗੁਰੂ ਨਗਰੀ ਪਹੁੰਚੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੀਰਵਾਰ ਨੂੰ ਇੱਕ ਦਿਨ ਦੇ ਦੌਰੇ 'ਤੇ ਅੰਮ੍ਰਿਤਸਰ ਪਹੁੰਚ ਗਏ ਹਨ। ਹਵਾਈ ਅੱਡੇ 'ਤੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੇ ਉਨ੍ਹਾਂ ਦਾ ਸਵਾਗਤ ਕੀਤਾ।...

Read more
Page 1154 of 2317 1 1,153 1,154 1,155 2,317

Recent News