ਪੰਜਾਬ

ਸਾਬਕਾ ਚੀਫ ਸੈਕਟਰੀ ਨੂੰ ਹਾਈ ਕੋਰਟ ਵੱਲੋਂ ਵੱਡੀ ਰਾਹਤ, ਲੁੱਕ ਆਊਟ ਨੋਟਿਸ ਤੇ ਵਿਜੀਲੈਂਸ ਦੀ ਜ਼ਬਰੀ ਕਾਰਵਾਈ ’ਤੇ ਲਾਈ ਰੋਕ, ਪੜ੍ਹੋ ਵੇਰਵੇ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਾਬਕਾ ਚੀਫ ਸੈਕਟਰੀ ਸਰਵੇਸ਼ ਕੌਸ਼ਲ ਨੂੰ ਵੱਡੀ ਰਾਹਤ ਦਿੰਦਿਆਂ ਉਹਨਾਂ ਖਿਲਾਫ ਪੰਜਾਬ ਵਿਜੀਲੈਂਸ ਵੱਲੋਂ ਜਾਰੀ ਲੁੱਕ ਆਊਟ ਨੋਟਿਸ ’ਤੇ ਰੋਕ ਲਾਅ ਦਿੱਤੀ ਹੈ ਅਤੇ...

Read more

ਵਿਜੀਲੈਂਸ ਬਿਊਰੋ ਨੂੰ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਖਿਲਾਫ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਮਿਲੀ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਵਿਰੁੱਧ ਸਮਰੱਥ ਅਦਾਲਤ ਵਿੱਚ ਮੁਕੱਦਮਾ ਚਲਾਉਣ ਲਈ ਸੂਬਾ ਸਰਕਾਰ ਦੇ ਪ੍ਰਸ਼ਾਸਨਿਕ ਵਿਭਾਗ ਤੋਂ ਪ੍ਰਵਾਨਗੀ ਹਾਸਲ ਕਰ ਲਈ ਹੈ। ਸਾਬਕਾ...

Read more

ਜੰਗਲਾਤ ਕਾਮਿਆਂ ਦੀ ਭਲਾਈ ਸੂਬਾ ਸਰਕਾਰ ਦੀ ਤਰਜੀਹ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਹਰ ਵਰਗ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਣਥੱਕ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਸੂਬੇ ਦੇ ਜੰਗਲਾਤ ਕਾਮੇ ਵੀ...

Read more

ਰੈਗੂਲਰ ਅਧਿਆਪਕਾਂ ਦੀਆਂ 54 ਅਸਾਮੀਆਂ ਦੀ ਭਰਤੀ ਲਈ ਇਸ ਹਫ਼ਤੇ ਜਾਰੀ ਕੀਤਾ ਜਾਵੇਗਾ ਇਸ਼ਤਿਹਾਰ

Chandigarh News: ਪੰਜਾਬ ਯੂਨੀਵਰਸਿਟੀ ਵੱਲੋਂ ਇਸ ਹਫ਼ਤੇ ਅਧਿਆਪਕਾਂ ਦੀ ਰੈਗੂਲਰ ਭਰਤੀ ਲਈ ਇਸ਼ਤਿਹਾਰ ਜਾਰੀ ਕੀਤਾ ਜਾਵੇਗਾ। ਪੀਯੂ ਕੁੱਲ 54 ਅਸਾਮੀਆਂ 'ਤੇ ਰੈਗੂਲਰ ਭਰਤੀ ਕਰਨ ਜਾ ਰਿਹਾ ਹੈ। ਅਸਿਸਟੈਂਟ ਪ੍ਰੋਫੈਸਰ ਦੀਆਂ...

Read more

ਨੌਕਰੀਆਂ ਲਈ ਇਧਰ-ਉਧਰ ਭੱਟਕਣ ਵਾਲੇ ਨੌਜਵਾਨ ਲੜਕੇ-ਲੜਕੀਆਂ ਲਈ ਸੁਨਹਿਰੀ ਮੌਕਾ

ਗੁਰਦਾਸਪੁਰ: ਜਿਨ੍ਹਾਂ ਵਿਦਿਆਰਥੀਆਂ ਨੇ +2 ਜਾਂ ਗ੍ਰੈਜੂਏਸ਼ਨ ਕੀਤੀ ਹੋਈ ਹੈ ਅਤੇ ਉਹ ਨੌਕਰੀ ਦੀ ਤਲਾਸ਼ ਵਿਚ ਹਨ, ਉਨ੍ਹਾਂ ਦੀ ਨੌਕਰੀ ਦੀ ਤਲਾਸ਼ ਹੁਣ ਖਤਮ ਹੋਣ ਜਾ ਰਹੀ ਹੈ ਕਿਊਂਕਿ ਗੁਰਦਾਸਪੁਰ...

Read more

ਸ਼੍ਰੋਮਣੀ ਕਮੇਟੀ ਨੇ ਕੈਨੇਡਾ ਭਾਰਤ ਉਡਾਣਾਂ ਲਈ ਨਵੇਂ ਸਮਝੌਤੇ ’ਚ ਪੰਜਾਬ ਨੂੰ ਨਜ਼ਰਅੰਦਾਜ਼ ਕਰਨ ’ਤੇ ਕੀਤਾ ਇਤਰਾਜ਼

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੈਨੇਡਾ ਅਤੇ ਭਾਰਤ ਵਿਚ ਹਵਾਈ ਉਡਾਣਾਂ ਨੂੰ ਲੈ ਕੇ ਹੋਏ ਨਵੇਂ ਸਮਝੌਤੇ ਵਿਚ ਪੰਜਾਬ ਅਤੇ ਖ਼ਾਸਕਰ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ...

Read more

ਹੁਣ ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ‘ਚ ਪ੍ਰਮੁੱਖ ਰਿਹਾਇਸ਼ੀ ਤੇ ਵਪਾਰਕ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ

ਚੰਡੀਗੜ੍ਹ: ਪਟਿਆਲਾ ਡਿਵੈੱਲਪਮੈਂਟ ਅਥਾਰਟੀ (ਪੀ.ਡੀ.ਏ.) ਵੱਲੋਂ ਆਪਣੇ ਅਧਿਕਾਰ ਖੇਤਰ ਵਿੱਚ ਆਉਂਦੇ ਖੇਤਰਾਂ ਵਿੱਚ ਸਥਿਤ ਰਿਹਾਇਸ਼ੀ ਅਤੇ ਕਮਰਸ਼ੀਅਲ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਈ-ਨਿਲਾਮੀ 16 ਦਸੰਬਰ, 2022...

Read more

ਰੰਗਲੇ ਪੰਜਾਬ ਦੀ ਸਿਰਜਣਾ ਲਈ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਨਾਲ ਲੈਕੇ ਚੱਲ ਰਹੀ ਹੈ – ਡਾ. ਬਲਜੀਤ ਕੌਰ

Patiala: ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਸੂਬੇ...

Read more
Page 1188 of 2142 1 1,187 1,188 1,189 2,142