ਪੰਜਾਬ

Samyukt Kisan Morcha: ਪੰਜਾਬ ‘ਚ ਸੰਯੁਕਤ ਕਿਸਾਨ ਮੋਰਚਾ ਵਿੱਢੇਗਾ ਵੱਡੀ ਮਹਿੰਮ, ਪੰਜਾਬ ਰਾਜਭਵਨ ਕਰੇਗਾ ਕੂਚ, ਪੰਜਾਬ ਗਵਰਨਨਰ ਨੂੰ ਸੌਂਪੇਗਾ ਮੰਗ ਪੱਤਰ

Chandigar Farmer Protest

Punjab Farmers March to Punjab Raj Bhavan: ਸਾਂਝਾ ਕਿਸਾਨ ਮੋਰਚਾ ਸ਼ਨੀਵਾਰ ਨੂੰ ਪੰਜਾਬ ਰਾਜ ਭਵਨ ਵੱਲ ਮਾਰਚ ਕਰੇਗਾ। ਇਸ ਤੋਂ ਪਹਿਲਾਂ ਪੰਜਾਬ ਦੀਆਂ 33 ਕਿਸਾਨ ਜਥੇਬੰਦੀਆਂ ਸਵੇਰੇ 11:30 ਤੋਂ 2:30...

Read more

Harpal Cheema: ਪੰਜਾਬ ਦੇ ਵਿੱਤ ਮੰਤਰੀ ਨੇ ਕੇਂਦਰ ਤੋਂ ਮੰਗਿਆ 2500 ਕਰੋੜ ਦਾ ਵਿਸ਼ੇਸ਼ ਪੈਕੇਜ, ਚੀਮਾ ਨੇ ਸੌਂਪਿਆ ਪੱਤਰ

ਚੰਡੀਗੜ੍ਹ: ਕੇਂਦਰੀ ਬਜਟ 2023-24 (Union Budget 2023-24) ਲਈ ਪੰਜਾਬ ਦੇ ਸਾਰੇ ਸੁਝਾਵਾਂ ਅਤੇ ਮੰਗਾਂ ਵਾਲਾ ਇੱਕ ਵਿਆਪਕ ਮੰਗ ਪੱਤਰ ਸੌਂਪਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ (Harpal Singh Cheema)...

Read more

IND-PAK: ਭਾਰਤ-ਪਾਕਿ ਸਰਹੱਦ ‘ਤੇ ਘੁਸਪੈਠ ਦੀ ਕੋਸ਼ਿਸ਼ ਨਾਕਾਮ, ਪਠਾਨਕੋਟ ‘ਚ BSF ਦੀ ਗੋਲੀਬਾਰੀ ਤੋਂ ਬਾਅਦ ਸ਼ੱਕੀ ਫਰਾਰ

IND- PAK BORDER: ਭਾਰਤ ਦੀ ਪੰਜਾਬ ਸਰਹੱਦ 'ਤੇ ਪਾਕਿਸਤਾਨ ਵੱਲੋਂ ਘੁਸਪੈਠ ਦੀ ਕੋਸ਼ਿਸ਼ ਕੀਤੀ ਗਈ ਹੈ। ਬੀਐਸਐਫ ਦੇ ਜਵਾਨਾਂ ਨੇ ਬੀਤੀ ਰਾਤ ਪਠਾਨਕੋਟ ਅਤੇ ਅੰਮ੍ਰਿਤਸਰ ਸੈਕਟਰ ਵਿੱਚ ਤਿੰਨ ਥਾਵਾਂ ’ਤੇ...

Read more

ਗਰੀਨ ਊਰਜਾ ਨੂੰ ਉਤਸ਼ਾਹਿਤ ਕਰੇਗਾ ਪੰਜਾਬ, ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਲਗਾਏ ਜਾਣਗੇ ਸੌਰ ਊਰਜਾ ਪੈਨਲ : ਅਮਨ ਅਰੋੜਾ

ਚੰਡੀਗੜ੍ਹ: ਪੰਜਾਬ 'ਚ ਸਾਫ਼-ਸੁਥਰੀ ਤੇ ਕੁਦਰਤੀ ਊਰਜਾ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਸੂਬੇ ਦੀਆਂ...

Read more

ਪ੍ਰਾਈਵੇਟ ਸਕੂਲਾਂ ਨੂੰ ‘ਪੰਜਾਬ ਸੁਰੱਖਿਅਤ ਸਕੂਲ ਵਾਹਨ ਨੀਤੀ’ ਦੀ ਇੰਨ ਬਿੰਨ ਪਾਲਣਾ ਦੇ ਹੁਕਮ

ਸੰਗਰੂਰ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜ਼ਿਲ੍ਹੇ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਪ੍ਰਿੰਸੀਪਲਾਂ, ਪ੍ਰਬੰਧਕਾਂ ਅਤੇ ਆਵਾਜਾਈ ਵਾਹਨਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਵਾਹਨਾਂ 'ਚ ਸਕੂਲੀ ਵਿਦਿਆਰਥੀਆਂ...

Read more

ਚਿੱਟੇ ਨੇ ਬੁਝਾਇਆ ਇੱਕ ਹੋਰ ਘਰ ਦਾ ਚਿਰਾਗ, ਮਾਪਿਆਂ ਦੇ ਇਕਲੌਤੇ ਪੁੱਤ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ

ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਅੱਜ ਸਵੇਰੇ ਨਸ਼ੇ ਦੀ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਕਾਫੀ ਸਮੇਂ ਤੋਂ ਨਸ਼ੇ ਦਾ ਆਦੀ ਸੀ, ਪਰਿਵਾਰ...

Read more

ਚੰਡੀਗੜ੍ਹ ਤੋਂ ਬਾਅਦ ਹੁਣ ਹਰਿਆਣਾ ‘ਚ ਵੀ 28 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ‘ਤੇ ਹੋਵੇਗੀ ਛੁੱਟੀ

ਚੰਡੀਗੜ੍ਹ ਤੋਂ ਬਾਅਦ ਹੁਣ ਹਰਿਆਣਾ 'ਚ ਵੀ 28 ਨਵੰਬਰ ਨੂੰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਛੁੱਟੀ ਦਾ ਐਲਾਨ ਕੀਤਾ ਗਿਆ ਹੈ। TV, FACEBOOK, YOUTUBE ਤੋਂ ਪਹਿਲਾਂ ਹਰ...

Read more

NIA ਕੋਰਟ ਨੇ ਖਾਨਪੁਰੀਆ ਦਾ ਪੁਲਿਸ ਰਿਮਾਂਡ 4 ਦਿਨ ਵਧਾਇਆ

ਮੋਹਾਲੀ: ਅਦਾਲਤ ਨੇ ਸ਼ੁੱਕਰਵਾਰ ਨੂੰ ਅੱਤਵਾਦੀ ਕੁਲਵਿੰਦਰਜੀਤ ਉਰਫ ਖਾਨਪੁਰੀਆ ਦਾ ਰਿਮਾਂਡ ਵਧਾ ਦਿੱਤਾ ਹੈ। ਐਨਆਈਏ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਜਾਣਕਾਰੀ ਮੁਤਾਬਕ ਕੁਲਵਿੰਦਰਜੀਤ ਸਿੰਘ...

Read more
Page 1197 of 2124 1 1,196 1,197 1,198 2,124