ਪੰਜਾਬ

98 ਸਾਲਾ ਬਜ਼ੁਰਗ ਮਹਿਲਾ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਂਸਰ ਦਾ ਨਕਦੀ ਰਹਿਤ (ਕੈਸ਼ਲੈੱਸ) ਕਰਵਾਇਆ ਇਲਾਜ

ਸੁਲਭ ਅਤੇ ਸਨਮਾਨਜਨਕ ਸਿਹਤ ਸੇਵਾਵਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾ ਰਹੀ ਹੈ ਕਿ ਸੂਬੇ ਦੇ ਸਭ...

Read more

ਕੰਢੀ ਇਲਾਕਾ ਹੁਣ ਪਛੜਿਆ ਨਹੀਂ ਰਿਹਾ: ਭਗਵੰਤ ਮਾਨ ਸਰਕਾਰ ਨੇ ਨਹਿਰੀ ਪਾਣੀ ਉੱਚੇ ਇਲਾਕਿਆਂ ਤੱਕ ਪਹੁੰਚਾਇਆ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਖੇਤਰ ਵਿੱਚ ਆਪਣੇ ਵਾਅਦੇ ਨਿਭਾਅ ਰਹੀ...

Read more

ਪੰਜਾਬ-ਰਾਜਸਥਾਨ ਪਾਣੀ ਸਮਝੌਤਾ: ਰਾਜਸਥਾਨ ਵੱਲ ਪੰਜਾਬ ਦੇ 1,44,000 ਕਰੋੜ ਰੁਪਏ ਬਕਾਏ ਦੇ ਮੁੱਦੇ ‘ਤੇ ਵਿਰੋਧੀ ਆਗੂ ਚੁੱਪ ਕਿਉਂ ਹਨ: ਬਲਤੇਜ ਪੰਨੂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਰਾਜਸਥਾਨ ਨਾਲ ਪਾਣੀ ਦੇ ਸਮਝੌਤੇ ਨੂੰ ਲੈ ਕੇ ਕੀਤੇ ਗਏ ਵੱਡੇ ਖੁਲਾਸੇ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ...

Read more

ਭਗਵੰਤ ਮਾਨ ਸਰਕਾਰ ਨੇ ਮੈਡੀਕਲ ਸਿੱਖਿਆ ਦਾ ਕੀਤਾ ਵਿਸਥਾਰ, ਮਹੀਨੇ ਦੇ ਅੰਦਰ ਦੂਜੇ ਇੰਸਟੀਚਿਊਟ ਦਾ ਐਲਾਨ : ਡਾ. ਬਲਬੀਰ ਸਿੰਘ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਦੀ ਨੁਹਾਰ ਬਦਲਣ ਲਈ ਵੱਡਾ ਯਤਨ ਕਰਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ...

Read more

‘ਆਪ’ ਮੰਤਰੀ ਨੇ ਗੈਸ ਏਜੰਸੀ ‘ਤੇ ਮਾਰਿਆ ਛਾਪਾ

ਪੰਜਾਬ ਵਿੱਚ ਗੈਸ ਸੰਕਟ ਪ੍ਰਤੀ 'ਆਪ' ਸਰਕਾਰ ਨੂੰ ਸੁਚੇਤ ਕੀਤਾ ਗਿਆ ਹੈ। ਵੀਰਵਾਰ ਨੂੰ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲਚੰਦ ਕਟਾਰੂਚੱਕ ਨੇ ਇੱਕ ਗੈਸ ਏਜੰਸੀ 'ਤੇ ਛਾਪਾ ਮਾਰਿਆ। ਮੰਤਰੀ ਨੇ...

Read more

ਪੰਜਾਬ ਵੱਲੋਂ ਰਾਜਸਥਾਨ ਸਰਕਾਰ ਪਾਸੋਂ ਦਹਾਕਿਆਂ ਤੋਂ ਪਾਣੀ ਦੀ ਵਰਤੋਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਵਸੂਲਿਆ ਜਾਵੇਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਜਸਥਾਨ ਸਰਕਾਰ ਕੋਲ ਦਹਾਕਿਆਂ ਤੋਂ ਬਿਨਾਂ ਭੁਗਤਾਨ ਕੀਤਿਆਂ ਪਾਣੀ ਦੀ ਵਰਤੋਂ ਲਈ 1.44...

Read more

ਭਗਵੰਤ ਮਾਨ ਸਰਕਾਰ ਦੀ ਪ੍ਰਾਪਤੀ: ਸਿਰਫ਼ 4 ਸਾਲਾਂ ਵਿੱਚ ਭਾਖੜਾ ਨਹਿਰ ਦੇ ਬਰਾਬਰ ਪਾਣੀ ਸੂਬੇ ਦੇ ਖੇਤਾਂ ਤੱਕ ਪਹੁੰਚਾਇਆ ਗਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੀ ਸਿੰਚਾਈ ਪ੍ਰਣਾਲੀ ਵਿੱਚ ਕੀਤੇ ਇਤਿਹਾਸਕ ਬਦਲਾਅ ‘ਤੇ ਚਾਨਣਾ ਪਾਉਂਦਿਆਂ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਸਿਰਫ਼ ਚਾਰ...

Read more

ਘਰ ਚਲਾਉਣ ਵਾਲੀਆਂ ਔਰਤਾਂ ਨੂੰ ਹੁਣ ਦੇਸ਼ ਚਲਾਉਣਾ ਚਾਹੀਦਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸ਼ਾਨਾਮੱਤੇ ਵਿਕਾਸ ਦੇ ਸਫ਼ਰ ਵਿੱਚ ਔਰਤਾਂ ਦੇ ਅਹਿਮ ਸਥਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਸ਼ਾਸਨ, ਆਰਥਿਕਤਾ ਅਤੇ ਸਮਾਜ ਵਿੱਚ ਔਰਤਾਂ ਦੀ ਮਹੱਤਵਪੂਰਨ ਭੂਮਿਕਾ...

Read more
Page 120 of 2334 1 119 120 121 2,334