ਪੰਜਾਬ

ਨਕੋਦਰ ‘ਚ ਕਾਂਸਟੇਬਲ ਮਨਦੀਪ ਸਿੰਘ ਦੇ ਕਾਤਲਾਂ ਨੂੰ ਸਜਾ ਦਿਵਾਉਣ ਤੇ ਪਰਿਵਾਰ ਦੀ ਦੇਖਭਾਲ ਦੀ ਜ਼ਿੰਮੇਵਾਰੀ ਚੁੱਕੇਗੀ ਪੰਜਾਬ ਪੁਲਿਸ

ਨਕੋਦਰ 'ਚ ਬੀਤੀ ਰਾਤ ਗੈਂਗਸਟਰਾਂ ਵਲੋਂ ਇੱਕ ਪੁਲਿਸ ਮੁਲਾਜ਼ਮ ਤੇ ਕੱਪੜਾ ਵਪਾਰੀ ਦੀ ਹੱਤਿਆ ਕਰ ਦਿੱਤੀ ਗਈ।ਜਿਸਦੇ ਮੱਦੇਨਜ਼ਰ ਪੰਜਾਬ ਪੁਲਿਸ ਕਾਂਸਟੇਬਲ ਮਨਦੀਪ ਸਿੰਘ ਦੇ ਕਾਤਲਾਂ ਨੂੰ ਸਜ਼ਾ ਦਿਵਾਏਗੀ ਤੇ ਪਰਿਵਾਰ...

Read more

ਪੰਜਾਬ ਦੇ ‘ਆਪ’ ਨੇਤਾ ਪਹੁੰਚੇ ਗੁਜਰਾਤ: ‘ਆਪ’ ਦੀ ਜਿੱਤ ਜਾਂ ਹਾਰ ਇੱਥੇ ਵਿਕਾਸ ਦੀ ਗਤੀ ਤੈਅ ਕਰੇਗੀ

Gujarat-himachal Election: ਪੰਜਾਬ ਦਾ ਵਿਕਾਸ ਅੱਜ ਗੁਜਰਾਤ ਦੇ ਚੋਣ ਨਤੀਜਿਆਂ 'ਤੇ ਨਿਰਭਰ ਕਰੇਗਾ। ਪੰਜਾਬ ਵਿੱਚ ਸਾਰੇ ਖੇਤਰਾਂ ਦੀਆਂ ਵਿਕਾਸ ਨੀਤੀਆਂ 'ਤੇ ਕਿੰਨੀ ਤੇਜ਼ੀ ਨਾਲ ਕੰਮ ਹੋਵੇਗਾ ਜਾਂ ਪੰਜਾਬ ਦੀ ਮਾਣਯੋਗ...

Read more

ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਸਨਮੁੱਖ ਮੱਛੀ ਪਾਲਕਾਂ ਲਈ ਐਡਵਾਈਜ਼ਰੀ ਜਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਸਰਦੀਆਂ ਦੇ ਮੌਸਮ ਦੇ ਸਨਮੁੱਖ ਮੱਛੀ ਪਾਲਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਲਾਲਜੀਤ ਸਿੰਘ ਭੁੱਲਰ...

Read more

ਕਸਟਮ ਵਿਭਾਗ ਦੀ ਵੱਡੀ ਕਾਰਵਾਈ, ਚੰਡੀਗੜ੍ਹ ਏਅਰਪੋਰਟ ’ਤੇ ਦੁਬਈ ਤੋਂ ਨਾਜਾਇਜ਼ ਢੰਗ ਨਾਲ ਲਿਆਂਦੇ ਸੋਨੇ ਸਮੇਤ ਯਾਤਰੀ ਕਾਬੂ

Mohali: ਕਸਟਮ ਵਿਭਾਗ ਨੇ ਵੱਡੀ ਕਾਰਵਾਈ ਕਰਦਿਆਂ ਨਾਜਾਇਜ਼ ਢੰਗ ਨਾਲ ਦੁਬਈ ਤੋਂ ਭਾਰਤ ਲਿਆਂਦਾ ਜਾ ਰਿਹਾ ਤਕਰੀਬਨ 187 ਗ੍ਰਾਮ ਸੋਨਾ ਜ਼ਬਤ ਕੀਤਾ ਹੈ। ਇਸ ਸੋਨੇ ਦੀ ਕੀਮਤ 10 ਲੱਖ ਰੁਪਏ...

Read more

ਵਿਜੀਲੈਂਸ ਵੱਲੋਂ 1.24 ਕਰੋੜ ਰੁਪਏ ਦਾ ਘਪਲਾ ਕਰਨ ਵਾਲਾ ਮਾਰਕਫੈੱਡ ਦਾ ਸੀਨੀਅਰ ਬਰਾਂਚ ਅਧਿਕਾਰੀ ਗ੍ਰਿਫਤਾਰ

Chandigarh: ਪੰਜਾਬ 'ਚ ਭ੍ਰਿਸ਼ਟਾਚਾਰ ਨੂੰ ਠੱਲ੍ਹ ਪਾਉਣ ਦੇ ਮੱਦੇਨਜ਼ਰ ਵਿਜੀਲੈਂਸ ਬਿਊਰੋ ਪੰਜਾਬ ਨੇ ਬੁੱਧਵਾਰ ਨੂੰ ਪੰਜਾਬ ਮਾਰਕਫੈੱਡ ਦੇ ਐਮ.ਆਰ.ਐਮ ਕੰਪਲੈਕਸ ਰਾਜਪੁਰਾ, ਜ਼ਿਲ੍ਹਾ ਪਟਿਆਲਾ ਵਿਖੇ ਕਣਕ ਦੇ ਸਟਾਕ ਵਿੱਚ ਵੱਡਾ ਗਬਨ...

Read more

ਨਾਇਬ ਤਹਿਸੀਲਦਾਰ ਭਰਤੀ ਘੁਟਾਲਾ: 20-20 ਲੱਖ ਰੁਪਏ ‘ਚ ਹੋਇਆ ਸੀ ਸੌਦਾ, ਹੁਣ ਤੱਕ 11 ਗ੍ਰਿਫਤਾਰ

ਮਸ਼ਹੂਰ ਨਾਇਬ ਤਹਿਸੀਲਦਾਰ ਭਰਤੀ ਘੁਟਾਲੇ ਵਿੱਚ ਵੱਡਾ ਖੁਲਾਸਾ ਹੋਇਆ ਹੈ। ਇਸ ਅਹੁਦੇ ਲਈ ਸੌਦਾ 20-20 ਲੱਖ ਰੁਪਏ ਵਿੱਚ ਹੋਇਆ ਸੀ। ਨਾਇਬ ਤਹਿਸੀਲਦਾਰ ਦੇ ਅਹੁਦੇ 'ਤੇ ਜੁਆਇਨ ਕਰਨ ਤੋਂ ਤੁਰੰਤ ਬਾਅਦ...

Read more

ਪੰਜਾਬ ਦੇ ਟੈਕਸੀ ਆਪ੍ਰੇਟਰਾਂ ਨੂੰ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੇ ਬਰਾਬਰ ਟੈਕਸ ਮੁਆਫ਼ੀ ਦੇਣਾ ਵਿਚਾਰ ਅਧੀਨ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਟੈਕਸੀ ਆਪ੍ਰੇਟਰਾਂ ਨੂੰ ਵੱਡੀ ਰਾਹਤ ਦੇਣ 'ਤੇ ਵਿਚਾਰ ਕਰ ਰਹੀ ਹੈ ਜਿਸ ਤਹਿਤ ਟੈਕਸੀ ਆਪ੍ਰੇਟਰਾਂ ਨੂੰ ਵੀ ਪ੍ਰਾਈਵੇਟ ਬੱਸ...

Read more

ਲਾਰੈਂਸ ਬਿਸ਼ਨੋਈ ਨੂੰ ਲੈ ਕੇ ਦੇਰ ਰਾਤ ਪੰਜਾਬ ਪਹੁੰਚੀ ਪੁਲਿਸ, 52 ਪੁਲਿਸ ਮੁਲਾਜ਼ਮ ਤੇ ਬੁਲਟਪਰੂਫ ਗੱਡੀ ‘ਚ ਲਿਆਂਦਾ ਗਿਆ,ਦੇਖੋ ਤਸਵੀਰਾਂ

lawrence bishnoi

ਦੇਰ ਰਾਤ ਸ਼੍ਰੀ ਮੁਕਤਸਰ ਸਾਹਿਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਟਰਾਂਜ਼ਿਟ ਰਿਮਾਂਡ 'ਤੇ ਦਿੱਲੀ ਤੋਂ ਮੁਕਤਸਰ ਪਹੁੰਚੀ, ਜਿਸਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਸੀ.ਆਈ.ਏ ਸਟਾਫ 'ਚ ਰੱਖਿਆ ਗਿਆ ਹੈ ਅਤੇ ਸਵੇਰੇ...

Read more
Page 1223 of 2181 1 1,222 1,223 1,224 2,181