ਪੰਜਾਬ

SSP ਮਨਦੀਪ ਸਿੰਘ ਨੇ ਅਨੋਖੇ ਢੰਗ ਨਾਲ ਮਨਾਇਆ ਆਪਣਾ ਜਨਮਦਿਨ,ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਸੰਗਰੂਰ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ ਨੇ ਅੱਜ ਆਪਣੇ ਜਨਮਦਿਨ 'ਤੇ ਲੋਕਾਂ ਦੀ ਸੁਣੀਆਂ ਮੁਸ਼ਕਿਲਾਂ ਅਤੇ ਸਾਈਕਲ ਕਲੱਬ ਵਲੋਂ ਉਨ੍ਹਾਂ ਦਾ ਜਨਮਦਿਨ ਮਨਾਇਆ ਗਿਆ ।ਸੰਗਰੂਰ ਦੇ ਐੱਸਐੱਸਪੀ ਮਨਦੀਪ ਸਿੰਘ ਸਿੱਧੂ...

Read more

ਪਿਛਲੀਆਂ ਸਰਕਾਰਾਂ ਆਖ਼ਰੀ ਦੋ ਮਹੀਨਿਆਂ ‘ਚ ਕੰਮ ਕਰਦੀਆਂ ਸਨ, ਅਸੀਂ ਪਹਿਲੇ ਦੋ ਮਹੀਨਿਆਂ ‘ਚ ਕੰਮ ਕਰ ਦਿੱਤੇ: CM ਮਾਨ

ਮੁੱਖ ਮੰਤਰੀ ਭਗਵੰਤ ਮਾਨ ਵਲੋਂ ਅੱਜ ਸਿਹਤ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਨਾਲ ਮਿਲ ਕੇ ਨਵੇਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਵੰਡੇ।ਅੱਜ ਪੰਜਾਬ ਦੇ ਸਿਹਤ ਵਿਭਾਗ ਵਲੋਂ 1300 ਤੋਂ ਵੱਧ...

Read more

‘ਸੁਪਰੀਮ ਕੋਰਟ’ ਨੇ ‘ਦੇਸ਼ਧ੍ਰੋਹ’ ਕਾਨੂੰਨ ‘ਤੇ ਸੁਣਾਇਆ ਵੱਡਾ ਫੈਸਲਾ, ਪੜ੍ਹੋ ਪੂਰੀ ਖ਼ਬਰ

ਸੁਪ੍ਰੀਮ ਕੋਰਟ ਵਿੱਚ ਬੁੱਧਵਾਰ ਨੂੰ ਦੇਸ਼ਦ੍ਰੋਹ ਕਾਨੂੰਨ ਨੂੰ ਕੋਈ ਚੁਣੌਤੀ ਦੇਣ ਵਾਲੀ ਪਟੀਸ਼ਨਾਂ 'ਤੇ ਸੁਣਵਾਈ ਹੋਈ ਹੈ । ਅਦਾਲਤ ਨੇ ਹੁਕਮ ਦਿੱਤਾ ਹੈ ਕਿ ਜਦੋਂ ਤੱਕ ਆਈਪੀਸੀ ਦੀ ਧਾਰਾ 124-ਏ...

Read more

CM ਭਗਵੰਤ ਮਾਨ ਨੇ ਸਿਹਤ, ਮੈਡੀਕਲ ਸਿੱਖਿਆ ਅਤੇ ਸਿੰਚਾਈ ਵਿਭਾਗ ਦੇ ਨਵ-ਨਿਯੁਕਤ ਉਮੀਦਵਾਰਾਂ ਨੂੰ ਵੰਡੇ ਨਿਯੁਕਤੀ ਪੱਤਰ

ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਭਰਤੀਆਂ ਸ਼ੁਰੂ ਕਰ ਦਿੱਤੀਆਂ ਹਨ।ਬੁੱਧਵਾਰ ਨੂੰ ਸੀਐੱਮ ਭਗਵੰਤ ਮਾਨ ਨੇ ਐੱਸਡੀਓ, ਟਿਊਬਵੈੱਲ ਆਪਰੇਟਰ, ਕਮਿਊਨਿਟੀ ਹੈਲ਼ਥ ਅਫਸਰ ਅਤੇ ਸਟਾਫ ਨਰਸਾਂ ਨੂੰ ਨਿਯੁਕਤੀ...

Read more

ਨਜਾਇਜ਼ ਕਬਜ਼ੇ ਕਰਨ ਵਾਲਿਆਂ ਨੂੰ CM ਮਾਨ ਦੀ ਚਿਤਾਵਨੀ,ਕਿਹਾ ਕਬਜ਼ੇ ਛੱਡੋ ਨਹੀਂ ਤਾਂ ਪੈ ਸਕਦੇ ਨੇ ਪੁਰਾਣੇ ਖ਼ਰਚੇ ਤੇ ਪਰਚੇ

ਮਾਨ ਸਰਕਾਰ ਲਗਾਤਾਰ ਐਕਸ਼ਨ ਮੋਡ 'ਚ ਹੈ।ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਲਗਾਤਾਰ ਐਕਸ਼ਨ 'ਚ ਹਨ।ਮੰਤਰੀ ਕੁਲਦੀਪ ਧਾਲੀਵਾਲ ਵਲੋਂ ਹੁਣ ਤੱਕ ਕਈ ਨਜਾਇਜ਼ ਕਬਜ਼ੇ ਛੁਡਵਾਏ ਜਾ ਚੁੱਕੇ ਹਨ।ਇਸ ਦੌਰਾਨ ਮੁੱਖ ਮੰਤਰੀ ਭਗਵੰਤ...

Read more

ਆਦਮਪੁਰ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਕੋਟਲੀ ਸੜਕ ਹਾਦਸੇ ‘ਚ ਹੋਏ ਗਭੀਰ ਜ਼ਖਮੀ, ਬੰਗਾ ਨੇੜੇ ਵਪਰਿਆ ਦਰਦਨਾਕ ਹਾਦਸਾ

ਪੰਜਾਬ ਦੇ ਆਦਮਪੁਰ ਦੀ ਰਾਖਵੀਂ ਸੀਟ ਤੋਂ ਕਾਂਗਰਸੀ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਹਾਦਸੇ ਦਾ ਸ਼ਿਕਾਰ ਹੋ ਗਏ ਹਨ। ਇਹ ਹਾਦਸਾ ਮੰਗਲਵਾਰ ਦੇਰ ਸ਼ਾਮ ਵਾਪਰਿਆ। ਦੋਪਹੀਆ ਵਾਹਨ ਚਾਲਕ ਨੂੰ ਬਚਾਉਂਦੇ ਹੋਏ...

Read more

ਪੇਪਰ ਦੇਣ ਤੋਂ ਬਾਅਦ ਭਾਖੜਾ ਨਹਿਰ ’ਤੇ ਨਹਾਉਣ ਗਏ ਦੋ ਵਿਦਿਆਰਥੀਆਂ ਦੀ ਹੋਈ ਮੌਤ

ਪਟਿਆਲਾ ਵਿਖੇ ਬਨੂੜ ਦੇ ਰਹਿਣ ਵਾਲੇ ਦੋ ਨੌਜਵਾਨਾਂ ਦਾ ਭਾਖੜਾ ਨਹਿਰ 'ਚ ਡੁੱਬ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਦੋਵੇਂ ਨੌਜਵਾਨ ਵਿਦਿਆਰਥੀ ਦੱਸੇ ਜਾ ਰਹੇ ਹਨ ਜੋ ਕਿ ਪੇਪਰ...

Read more

ਮੁਹਾਲੀ ‘ਚ ਅੱਜ ਕੋਈ ਦੂਜਾ ਧਮਾਕਾ ਨਹੀਂ ਹੋਇਆ, ਦੂਜੇ ਧਮਾਕੇ ਦੀਆਂ ਖ਼ਬਰਾਂ ਅਫ਼ਵਾਹ

ਮੋਹਾਲੀ ਸਥਿਤ ਇੰਟੈਲੀਜੈਂਸ ਆਫਿਸ 'ਚ ਦੂਜੇ ਧਮਾਕੇ ਦੀ ਖਬਰ ਝੂਠੀ ਹੈ।ਮੋਹਾਲੀ ਦੇ ਐੱਸਐੱਸਪੀ ਵਿਵੇਕਸ਼ੀਲ ਸੋਨੀ ਨੇ ਇਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ।ਉਨ੍ਹਾਂ ਨੇ ਕਿਹਾ ਕਿ ਰਾਸ਼ਟਰੀ ਪੱਧਰ 'ਤੇ ਦੂਜੇ ਧਮਾਕੇ ਨਾਲ...

Read more
Page 1223 of 1797 1 1,222 1,223 1,224 1,797