ਪੰਜਾਬ

ਚੀਮਾ ਵੱਲੋਂ ਆਬਕਾਰੀ ਵਿਭਾਗ ਦੇ ਈ-ਚੌਕਸੀ ਸਿਸਟਮ ਰਾਹੀਂ ਅਚਨਚੇਤ ਚੈਕਿੰਗ, ਗੈਰਹਾਜ਼ਰ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼

ਚੰਡੀਗੜ੍ਹ- ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਵੱਖ-ਵੱਖ ਡਿਸਟਿਲਰੀਆਂ ਅਤੇ ਬੋਟਲਿੰਗ ਪਲਾਂਟਾਂ 'ਤੇ ਤਾਇਨਾਤ ਆਬਕਾਰੀ ਅਤੇ ਕਰ ਅਧਿਕਾਰੀਆਂ (ਈ.ਟੀ.ਓਜ਼) ਅਤੇ ਆਬਕਾਰੀ ਇੰਸਪੈਕਟਰਾਂ ਦੀ ਹਾਜ਼ਰੀ...

Read more

ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਲਈ ਪਿੰਡਾਂ `ਚ 19 ਲੱਖ 44 ਹਜ਼ਾਰ ਪੌਦੇ ਲਗਾਏ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ- ਪੰਜਾਬ ਵਿੱਚ ਹਰਿਆ-ਭਰਿਆ ਅਤੇ ਸਿਹਤਮੰਦ ਵਾਤਾਵਰਨ ਦੀ ਸਿਰਜਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲਗਾਤਾਰ ਯਤਨ ਕਰ ਰਹੀ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਪੇਂਡੂ...

Read more

ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ, ਸੂਬੇ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੀ ਤਰੱਕੀ ਦੇ ਸਫ਼ਰ ਦਾ ਪੱਲੇਦਾਰ ਇਕ ਅਹਿਮ ਹਿੱਸਾ...

Read more

‘ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਹੇਠ 110.83 ਕਰੋੜ ਰੁਪਏ ਦੀ ਰਾਸ਼ੀ ਜ਼ਾਰੀ’

ਚੰਡੀਗੜ੍ਹ- ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਾਲ 2022-23 ਵਾਸਤੇ 110.83 ਕਰੋੜ ਦੀ ਰਾਸ਼ੀ ਜ਼ਾਰੀ ਕਰ ਦਿੱਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜਿਕ ਨਿਆਂ, ਅਧਿਕਾਰਤਾ...

Read more

ਧੀਆਂ ਦੀ ਲੋਹੜੀ: ਪੰਜਾਬ ਸਰਕਾਰ ਵੱਲੋਂ 13 ਨੂੰ ਬਠਿੰਡਾ ‘ਚ ਹੋਵੇਗਾ ਰਾਜ ਪੱਧਰੀ ਸਮਾਗਮ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ "ਧੀਆਂ ਦੀ ਲੋਹੜੀ" ਮਨਾਉਣ ਸਬੰਧੀ 13 ਜਨਵਰੀ ਨੂੰ ਬਠਿੰਡਾ ਵਿਖੇ ਰਾਜ ਪੱਧਰੀ ਸਮਾਗਮ ਕਰਾਇਆ ਜਾਵੇਗਾ। ਇਸ ਸਮਾਗਮ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ...

Read more

ਪੰਜਾਬ ਸਪੀਕਰ ਨੇ 16 ਜਨਵਰੀ ਨੂੰ ਜੀਐੱਮ ਸਰੋਂ ਬਾਰੇ ਮਾਹਿਰਾਂ ਤੇ ਕਿਸਾਨਾਂ ਦੀ ਸੱਦੀ ਸਾਂਝੀ ਮੀਟਿੰਗ

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਜੀਐਮ ਸਰੋਂ ਮਾਮਲੇ 'ਤੇ ਵਿਚਾਰ ਚਰਚਾ ਲਈ 16 ਜਨਵਰੀ ਨੂੰ ਪੰਜਾਬ ਵਿਧਾਨ ਸਭਾ, ਚੰਡੀਗੜ੍ਹ 'ਚ ਵਿਸ਼ੇਸ਼ ਮੀਟਿੰਗ ਸੱਦੀ ਹੈ। ਮੀਟਿੰਗ...

Read more

ਟਰਾਂਸਪੋਰਟ ਮੰਤਰੀ ਵੱਲੋਂ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ, ਹਾਦਸਿਆਂ ‘ਚ ਮੌਤ ਦਰ ਘਟਾਉਣ ਲਈ ਜ਼ੋਰਦਾਰ ਹੰਭਲਾ ਮਾਰਨ ਦਾ ਦਿੱਤਾ ਸੱਦਾ

ਚੰਡੀਗੜ੍ਹ: ਪੰਜਾਬ 'ਚ ਸੜਕ ਸੁਰੱਖਿਆ ਹਫ਼ਤੇ ਦੀ ਸ਼ੁਰੂਆਤ ਕਰਦਿਆਂ ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਸੜਕ ਹਾਦਸਿਆਂ ਵਿੱਚ ਮੌਤ ਦਰ ਘਟਾਉਣ ਲਈ ਸਮੂਹ ਸਬੰਧਤ ਧਿਰਾਂ ਨੂੰ ਜ਼ੋਰਦਾਰ...

Read more

ਸੰਗਰੂਰ ਪੁਲਿਸ ਵੱਲੋਂ ਪਲਾਸਟਿਕ ਤੇ ਚਾਈਨਾ ਡੋਰ ਵੇਚਣ ਵਾਲਿਆਂ ਖਿਲਾਫ ਕਾਰਵਾਈ

ਸੰਗਰੂਰ: ਸੁਰੇਂਦਰ ਲਾਂਬਾ (IPS) ਐੱਸਐੱਸਪੀ ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸੰਗਰੂਰ ਵੱਲੋਂ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਗਈ ਮੁਹਿੰਮ ਦੌਰਾਨ ਪਲਾਸਟਿਕ ਤੇ ਚਾਇਨਾ ਡੋਰ ਦੇ 2...

Read more
Page 1244 of 2283 1 1,243 1,244 1,245 2,283