ਬੀਤੇ ਦਿਨ ਸਿੱਧੂ ਮੂਸੇਵਾਲਾ ਕਤਲ ਮਾਮਲੇ 'ਚ ਗੈਂਗਸਟਰ ਮਨਦੀਪ ਤੂਫਾਨ ਤੇ ਮਨੀ ਰਈਆ ਨੂੰ ਗ੍ਰਿਫਤਾਰ ਕੀਤਾ ਗਿਆ ਸੀ।ਜਿਸ ਤੋਂ ਬਾਅਦ ਗੈਂਗਸਟਰ ਮਨਦੀਪ ਤੂਫਾਨ ਦੇ ਪਰਿਵਾਰ ਨਾਲ ਮੀਡੀਆ ਨੇ ਗੱਲਬਾਤ ਕੀਤੀ...
Read moreਸ. ਚੇਤਨ ਸਿੰਘ ਜੌੜਾ ਮਾਜਰਾ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ਼ ਅਤੇ ਚੋਣ ਮੰਤਰੀ ਪੰਜਾਬ ਨੇ ਅੱਜ ਸਿਵਿਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਦਾ ਜਾਇਜਾ ਲਿਆ, ਮਰੀਜਾਂ ਦੀਆਂ ਸਮੱਸਿਆਵਾਂ...
Read moreਬੀਤੇ ਦਿਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਖਰਾਬ ਹੋਣ ਮਗਰੋਂ ਉਹਨਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਉਹਨਾਂ ਨੂੰ ਸਾਹ ਚੜਨ...
Read moreਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇਸੂਬੇ ਦੇ ਕਿਸਾਨਾਂ ਨੂੰ ਲਾਭ ਪਹੁੰਚਾਉਣ ਲਈ ਐਗਰੀ-ਫੂਡ ਖੇਤਰ ਦੇ ਟਿਕਾਊ ਵਿਕਾਸ ਲਈ ਜਰਮਨ ਐਗਰੀਬਿਜ਼ਨਸ ਅਲਾਇੰਸ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਮੁੱਖ ਮੰਤਰੀ...
Read moreਅੰਮ੍ਰਿਤਸਰ ਕਸਟਮ ਵਿਭਾਗ ਨੇ ਦੁਬਈ ਤੋਂ ਪੰਜਾਬ ਵਿੱਚ ਸੋਨੇ ਦੀ ਤਸਕਰੀ ਦੀ ਇੱਕ ਅਹਿਮ ਕੜੀ ਤੋੜ ਦਿੱਤੀ ਹੈ। ਦੁਬਈ ਤੋਂ ਆ ਰਹੀ ਸਪਾਈਸ ਜੈੱਟ ਫਲਾਈਟ ਦੇ ਦੋ ਕਰਮਚਾਰੀਆਂ ਨੂੰ ਕਸਟਮ...
Read moreਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਦੋ ਹੋਰ ਮੁਲਜ਼ਮਾਂ ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਅਤੇ ਮਨਦੀਪ ਤੂਫ਼ਾਨ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਮਨੀ ਰਈਆ ਨੂੰ ਸ਼ੁੱਕਰਵਾਰ ਸਵੇਰੇ...
Read moreਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਦਿੱਲੀ ਸਥਿਤ ਹੈੱਡਕੁਆਰਟਰ 'ਚ ਆਯੋਜਿਤ ਇੱਕ ਪ੍ਰੋਗਰਾਮ ਦੌਰਾਨ ਭਾਜਪਾ ਪ੍ਰਧਾਨ ਜੇਪੀ ਨੱਡਾ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਲੈਣਗੇ। ਕੈਪਟਨ...
Read moreਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਲੈ ਕੇ ਸ. ਬਲਾਕੌਰ ਸਿੰਘ ਦੀ ਅਚਾਨਕ ਸਿਹਤ ਵਿਗੜ ਗਈ ਹੈ।ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ।ਸੂਤਰਾਂ ਮੁਤਾਬਕ ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਦੀ ਸਿਹਤ ਵਿਗੜਨ ਤੇ...
Read moreCopyright © 2022 Pro Punjab Tv. All Right Reserved.