ਪੰਜਾਬ

sonia mann :ਸੋਨੀਆ ਮਾਨ ਪੰਜਾਬ ਯੂਥ ਮਹਿਲਾ ਵਿੰਗ ਦੀ ਪ੍ਰਧਾਨ ਬਣੀ..

ਪੰਜਾਬੀ ਗਾਇਕਾ ਸੋਨੀਆ ਮਾਨ ਮੰਗਲਵਾਰ ਨੂੰ ਆਲ ਇੰਡੀਆ ਜਾਟ ਮਹਾਸਭਾ 'ਚ ਸ਼ਾਮਲ ਹੋ ਗਈ। ਉਨ੍ਹਾਂ ਨੂੰ ਮਹਾਸਭਾ ਦੀ ਯੂਥ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।ਪ੍ਰਧਾਨ ਹਰਪਾਲ ਸਿੰਘ...

Read more

ਸੁਖਬੀਰ ਬਾਦਲ ਵੱਲੋਂ ਇੰਡੀਆ ਗੇਟ ’ਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਬੁੱਤ ਲਾਉਣ ਦੀ ਮੰਗ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਇੰਡੀਆ ਗੇਟ ’ਤੇ ਕ੍ਰਾਂਤੀਕਾਰੀ ਆਜ਼ਾਦੀ ਘੁਲਾਟੀਏ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ...

Read more

ਕੋਟਕਪੂਰਾ ਗੋਲੀਕਾਂਡ : ਸੁਖਬੀਰ ਸਿੰਘ ਬਾਦਲ ਦੀ ਮੁੜ ਪੇਸ਼ੀ…

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਬਾਦਲ 14 ਸਤੰਬਰ ਯਾਨੀ ਅੱਜ SIT ਸਾਹਮਣੇ ਪੇਸ਼ ਹੋਣਗੇ।ਇਸ ਤੋਂ ਪਹਿਲਾਂ ਉਹ ਬਹਿਬਲ ਕਲਾਂ ਗੋਲੀਕਾਂਡ ਮਾਮਲੇ 'ਚ ਪੰਜਾਬ...

Read more

CM ਮਾਨ ਨੇ ਆਟੋ ਖੇਤਰ ਦੀ ਮੋਹਰੀ ਕੰਪਨੀ BMW ਨੂੰ ਈ-ਮੋਬਿਲਿਟੀ ਸੈਕਟਰ ‘ਚ ਸਹਿਯੋਗ ਕਰਨ ਲਈ ਦਿੱਤਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਰਮਨੀ ਤੋਂ ਵੱਡੇ ਨਿਵੇਸ਼ ਲਈ ਕੀਤੇ ਜਾ ਰਹੇ ਯਤਨਾਂ ਨੂੰ ਮੰਗਲਵਾਰ ਨੂੰ ਉਦੋਂ ਬੂਰ ਪਿਆ ਜਦੋਂ ਮੋਹਰੀ ਆਟੋ ਕੰਪਨੀ ਬੀ.ਐਮ.ਡਬਲਯੂ ਰਾਜ ਵਿੱਚ ਆਪਣੀ...

Read more

ਕੈਨੇਡਾ ਦੇ ਗੈਂਗਸਟਰ ਲਖਬੀਰ ਲੰਡਾ ਦਾ ਇੱਕ ਹੋਰ ਕਾਰਕੁਨ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਕੈਨੇਡਾ ਅਧਾਰਤ ਗੈਂਗਸਟਰ ਲਖਬੀਰ ਸਿੰਘ ਉਰਫ ਲੰਡਾ ਅਤੇ ਪਾਕਿਸਤਾਨ ਅਧਾਰਤ ਗੈਂਗਸਟਰ ਹਰਵਿੰਦਰ ਸਿੰਘ ਰਿੰਦਾ ਵੱਲੋਂ ਸਾਂਝੇ ਤੌਰ 'ਤੇ ਚਲਾਏ ਜਾ ਰਹੇ ਆਈ.ਐਸ.ਆਈ. ਤੋਂ ਸਹਾਇਤਾ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਨ...

Read more

ਕੈਨੇਡਾ ‘ਚ ਵੀ ਟੌਪ ‘ਤੇ ਗੁਰਦਾਸ ਮਾਨ ਦਾ ਗੀਤ ‘ਗੱਲ ਸੁਣੋ ਪੰਜਾਬੀ ਦੋਸਤੋ’, ਟੌਪ ਮਿਊਜ਼ਿਕ ਵੀਡੀਓ ‘ਚ ਹਾਸਲ ਕੀਤਾ 4 ਸਥਾਨ (ਵੀਡੀਓ)

ਪੰਜਾਬ ਦੇ ਮਸ਼ਹੂਰ ਗਾਇਕ ਤੇ ਪੰਜਾਬੀ ਸੰਗੀਤ ਜਗਤ ਦੇ ਬਾਬਾ ਬੋਹੜ ਅਖਵਾਉਣ ਵਾਲੇ ਗੁਰਦਾਸ ਮਾਨ ਇੰਨੀਂ ਦਿਨੀਂ ਕਾਫ਼ੀ ਸੁਰਖੀਆਂ 'ਚ ਹਨ। ਹਾਲ ਹੀ 'ਚ ਉਨ੍ਹਾਂ ਦਾ ਗੀਤ 'ਗੱਲ ਸੁਣੋ ਪੰਜਾਬੀ...

Read more

ਅਧਿਆਪਕ ਨੇ 8 ਸਾਲਾ ਬੱਚੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ,ਪਿੰਡ ਵਾਸੀਆਂ ਚਾੜ੍ਹਿਆ ਕੁਟਾਪਾ…

ਨੇੜਲੇ ਪਿੰਡ ’ਚ ਅਧਿਆਪਕ ਨੂੰ 8 ਸਾਲ ਦੀ ਬੱਚੀ ਨਾਲ ਕਥਿਤ ਅਸ਼ਲੀਲ ਹਰਕਤਾਂ ਕਰਨ ਦੇ ਮਾਮਲੇ ਵਿੱਚ ਪਿੰਡ ਵਾਸੀਆਂ ਨੇ ਕੁਟਾਪਾ ਚਾੜ੍ਹਿਆ ਤੇ ਪੁਲੀਸ ਹਵਾਲੇ ਕਰ ਦਿੱਤਾ। ਸਰਕਾਰੀ ਪ੍ਰਾਇਮਰੀ ਸਕੂਲ...

Read more

ਪੰਜਾਬ ਸਰਕਾਰ ਨੂੰ ਹਾਈ ਕੋਰਟ ਨੇ ਦਿੱਤਾ ਝਟਕਾ: ਘਰ-ਘਰ ਆਟਾ ਵੰਡਣ ਵਾਲੀ ਯੋਜਨਾ ’ਤੇ ਲਾਈ ਰੋਕ..

ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਅੱਜ ਉਸ ਵੇਲੇ ਝਟਕਾ ਲੱਗਿਆ, ਜਦੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਘਰ-ਘਰ ਆਟਾ ਵੰਡਣ ਵਾਲੀ ਸਕੀਮ ਉਪਰ ਰੋਕ ਲਗਾ ਦਿੱਤੀ। ਇਹ ਯੋਜਨਾ ਪਹਿਲੀ...

Read more
Page 1288 of 2048 1 1,287 1,288 1,289 2,048