ਪੰਜਾਬ

CWG ਮੈਡਲ ਜੇਤੂਆਂ ਦਾ ਸਨਮਾਨ ਅੱਜ: ਪੰਜਾਬ ਸਰਕਾਰ 9.30 ਕਰੋੜ ਦਾ ਦੇਵੇਗੀ ਇਨਾਮ

ਪੰਜਾਬ ਸਰਕਾਰ ਅੱਜ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਤਗਮੇ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ ਕਰੇਗੀ। ਇਨ੍ਹਾਂ ਖਿਡਾਰੀਆਂ ਨੂੰ 9.30 ਕਰੋੜ ਦਾ ਨਕਦ ਇਨਾਮ ਮਿਲੇਗਾ। ਰਾਸ਼ਟਰਮੰਡਲ ਖੇਡਾਂ ਵਿੱਚ ਪੰਜਾਬ ਦੇ 23...

Read more

ਕੁੰਵਰ ਵਿਜੈ ਪ੍ਰਤਾਪ ’ਚ ਸਾਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਸੀ: ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਬਾਰੇ ਆਏ ਸੰਮਨ ਦਾ ਜ਼ਿਕਰ ਕਰਦਿਆ ਸੁਖਬੀਰ ਬਾਦਲ ਨੇ ਕਿਹਾ ਕਿ ਅਜਿਹੇ ਸੰਮਨ ਤਾਂ ਹਜ਼ਾਰ ਬੰਦੇ ਨੂੰ ਆਏ...

Read more

ਐਕਸਪੋਰਟ-ਇਮਪੋਰਟ ਲਈ ਪੰਜਾਬ ਸਰਕਾਰ ਰੇਲਵੇ ਤੋਂ ਖਰੀਦੇਗੀ ਮਾਲ ਗੱਡੀਆਂ

ਪੰਜਾਬ ਸਰਕਾਰ ਜਲਦ ਹੀ ਰੇਲਵੇ ਤੋਂ 3 ਮਾਲ ਗੱਡੀਆਂ ਖਰੀਦੇਗੀ। ਇਹ ਦਾਅਵਾ ਸੀਐਮ ਭਗਵੰਤ ਮਾਨ ਨੇ ਕੀਤਾ ਹੈ। ਮੁਹਾਲੀ ਵਿੱਚ ਐਸੋਚੈਮ ਦੇ ਵਿਜ਼ਨ ਪੰਜਾਬ ਪ੍ਰੋਗਰਾਮ ਵਿੱਚ ਪੁੱਜੇ ਮਾਨ ਨੇ ਕਿਹਾ...

Read more

ਕੈਪਟਨ ਦਾ ਕਾਂਗਰਸ ’ਤੇ ਵੱਡਾ ਹਮਲਾ, ਕਿਹਾ- ਕਾਂਗਰਸ ਇੰਨੀ ਮਾੜੀ ਹਾਲਤ ’ਚ ਕਿ ਹੁਣ ਵਾਪਸੀ ਸੰਭਵ ਨਹੀਂ

ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਮੌਜੂਦਾ ਪ੍ਰਬੰਧ ਅਧੀਨ ਕਾਂਗਰਸ ਪਾਰਟੀ ਦੀ ਇੰਨੀ ਮਾੜੀ ਹਾਲਤ ਹੋ ਚੁੱਕੀ ਹੈ ਕਿ ਕੋਈ...

Read more

ਮੂਸੇਵਾਲਾ ਦੇ ਕਤਲ ‘ਚ ਖੁੱਦ ਦਾ ਨਾਂ ਆਉਣ ‘ਤੇ ਪਹਿਲੀ ਵਾਰ ਖੁੱਲ ਕੇ ਬੋਲੇ ਮਨਕੀਰਤ ਔਲਖ, ਕਿਹਾ- ਸਿੱਧੂ ਨਾਲ ਮੇਰਾ ਨਹੀਂ ਸੀ ਕੋਈ ਰੌਲਾ (ਵੀਡੀਓ)

ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਬਹੁਤ ਸਾਰੇ ਨਾਂ ਸੁਰਖੀਆਂ 'ਚ ਰਹੇ ਹਨ, ਜਿਨ੍ਹਾਂ 'ਚੋਂ ਇਕ ਨਾਂ ਪੰਜਾਬੀ ਗਾਇਕ ਮਨਕੀਰਤ ਔਲਖ ਦਾ ਵੀ ਹੈ। ਮਨਕੀਰਤ ਔਲਖ ਇਸ ਸਮੇਂ ਕੈਨੇਡਾ 'ਚ...

Read more

ਸੁਖਬੀਰ ਬਾਦਲ ਨੂੰ SIT ਵੱਲੋਂ ਸੰਮਨ ਭੇਜੇ ਜਾਣ ਤੋਂ ਬਾਅਦ ਬੋਲੇ ਪੰਚਾਇਤ ਮੰਤਰੀ ਧਾਲੀਵਾਲ, ਕਿਹਾ- ਬੇਅਦਬੀ ਤੇ ਗੋਲੀ ਕਾਂਡ ਦੋਸ਼ੀਆਂ ਨੂੰ ਕਰਾਂਗੇ ਅੰਦਰ

ਬੇਅਦਬੀ ਤੇ ਗੋਲੀ ਕਾਂਡ ਨੂੰ ਲੈ ਕੇ ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਉੱਪਰ ਹਮਲਾ ਬੋਲਿਆ ਹੈ। ਇਸ ਮੌਕੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਬੀਤੇ...

Read more

ਪੰਜਾਬ ‘ਚ ਟਾਟਾ ਸਟੀਲ ਲਾਏਗਾ 2600 ਕਰੋੜ ਦਾ ਪਲਾਂਟ :ਸੀਐਮ ਭਗਵੰਤ ਮਾਨ

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਪੰਜਾਬੀਆਂ ਨਾਲ ਇੱਕ ਖੁਸ਼ਖ਼ਬਰੀ ਸਾਂਝੀ ਕਰ ਰਿਹਾ ਹਾਂ। ਟਾਟਾ ਸਟੀਲ ਵੱਲੋਂ ਪੰਜਾਬ ਵਿੱਚ ਇੱਕ ਪਲਾਂਟ ਲਾਇਆ ਜਾਵੇਗਾ। ਇਸ ਪਲਾਂਟ ਵਿੱਚ...

Read more

ਸਰਹੱਦੀ ਇਲਾਕਿਆਂ ‘ਚ 24 ਘੰਟੇ ਲੱਗਣਗੇ ਹਥਿਆਰਬੰਦ ਨਾਕੇ..

ਪੰਜਾਬ ਵਿੱਚ ਅੱਤਵਾਦੀ ਅਲਰਟ ਨੂੰ ਲੈ ਕੇ ਪੰਜਾਬ ਪੁਲਿਸ ਨੇ ਪਾਕਿਸਤਾਨ ਨਾਲ ਲੱਗਦੇ ਸਰਹੱਦੀ ਇਲਾਕਿਆਂ ਵਿੱਚ ਸੱਤ ਦਿਨ 24 ਘੰਟੇ ਹਥਿਆਰਬੰਦ ਨਾਕੇ ਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਪੁਲਿਸ ਹੈੱਡਕੁਆਰਟਰ...

Read more
Page 1316 of 2051 1 1,315 1,316 1,317 2,051