ਪੰਜਾਬ

ਸਰਹਾਲੀ RPG ਹਮਲਾ: ਪੰਜਾਬ ਪੁਲਿਸ ਨੇ ਫਿਲੀਪੀਨਜ਼ ਤੋਂ ਚਲਾਏ ਜਾ ਰਹੇ ਲਖਬੀਰ ਲੰਡਾ ਦੇ ਸਬ-ਮੌਡਿਊਲ ਦਾ ਕੀਤਾ ਪਰਦਾਫਾਸ਼

ਚੰਡੀਗੜ੍ਹ/ਤਰਨਤਾਰਨ : ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਰਕਰਾਰ ਰੱਖਣ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ, ਸਰਹਾਲੀ ਰਾਕੇਟ ਪ੍ਰੋਪੇਲਡ ਗ੍ਰੇਨੇਡ (ਆਰ.ਪੀ.ਜੀ.) ਹਮਲੇ ਦੇ ਮਾਮਲੇ ਦੀ ਅਗਲੇਰੀ...

Read more

ਮਾਨ ਸਰਕਾਰ ਇਕ ਹੋਰ ਟੋਲ ਪਲਾਜ਼ਾ ਕਰਵਾਉਣ ਜਾ ਰਹੀ ਹੈ ਬੰਦ!

ਪੰਜਾਬ ਵਿਚ ਅਜਿਹੇ ਕਈ ਟੋਲ ਪਲਾਜ਼ੇ ਸਨ ਜੋ ਕਿ ਪੰਜਾਬੀਆਂ ਨੂੰ ਲੁੱਟਦੇ ਸਨ ਤੇ ਉਹਨਾਂ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਿਕੰਜ਼ਾ ਵੀ ਕੱਸਿਆ ਹੈ ਤੇ ਕਈ ਟੋਲ ਪਲਾਜ਼ੇ ਬੰਦ...

Read more

ਪੰਜਾਬ ਵਿਧਾਨ ਸਭਾ ਸਪੀਕਰ ਦਾ ਜੋਗਾ ਸਿੰਘ ਕਲਿਆਣ ਅਵਾਰਡ ਨਾਲ ਸਨਮਾਨ

ਗੁਰੂ ਨਾਨਕ ਦੇਵ ਇੰਜੀਨੀਰਿੰਗ ਕਾਲਜ ਬਿਦਰ ਦੇ ਇੱਕ ਸਮਾਹੋਰ ਦੌਰਾਨ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਦਾ ਸ. ਜੋਗਾ ਸਿੰਘ ਜੀ ਕਲਿਆਣ ਅਵਾਰਡ ਨਾਲ ਸਨਮਾਨ ਕੀਤਾ ਗਿਆ।...

Read more

ਡਾਟਾ ਮਾਈਨਿੰਗ ਵਿੰਗ ਨੇ ਵਿੱਤੀ ਸਾਲ 2021-22 ਦੇ ਮੁਕਾਬਲੇ 3 ਗੁਣਾ ਮਾਲੀਆ ਵਸੂਲਿਆ – ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਨੇ ਡਾਟਾ ਮਾਈਨਿੰਗ ਵਿੰਗ ਦੁਆਰਾ ਤਿਆਰ ਕੀਤੀਆਂ ਰਿਪੋਰਟਾਂ ਦੇ...

Read more

ਸ਼ਹੀਦੀ ਜੋੜ ਮੇਲ ਨੂੰ ਲੈ ਕੇ ਪੰਜਾਬ ‘ਚ 28 ਦਸੰਬਰ ਨੂੰ ਜਨਤਕ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 28 ਦਸੰਬਰ ਦਿਨ ਬੁੱਧਵਾਰ ਨੂੰ ਸੂਬੇ 'ਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸੂਬਾ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਸ੍ਰੀ ਫਤਿਹਗੜ੍ਹ ਸਾਹਿਬ 'ਚ ਸ਼ਹੀਦੀ ਸਭਾ ਦੇ...

Read more

ਕੈਨੇਡਾ ਗਏ ਪੰਜਾਬੀ ਨੌਜਵਾਨ ਦੀ ਮੌਤ

ਵਿਦੇਸ਼ਾਂ ਤੋਂ ਪੰਜਾਬੀਆਂ ਦੀ ਮੌਤ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ। ਅਜਿਹੀ ਹੀ ਇੱਕ ਖਬਰ ਕੈਨੇਡਾ ਤੋਂ ਸਾਹਮਣੇ ਆਈ ਹੈ। ਖ਼ਬਰ ਹੈ ਕਿ ਕੈਨੇਡਾ ਰਹਿੰਦੇ ਮੋਹਾਲੀ ਦੇ ਇਕ ਇੰਜੀਨੀਅਰ ਦੀ ਮੌਤ...

Read more

ਤਰਨਤਾਰਨ RPG ਨਾਲ ਜੁੜੀ ਵੱਡੀ ਖ਼ਬਰ, ਮੌਡਿਊਲ ਦੇ 3 ਮੈਂਬਰ ਗ੍ਰਿਫ਼ਤਾਰ

ਦਹਿਸ਼ਤਗਰਦ ਯਾਦਵਿੰਦਰ ਚਲਾ ਰਿਹਾ ਸੀ ਸਬ ਮੌਡਿਊਲ ਆਰਪੀਜੀ ਸਬ ਮੌਡਿਊਲ ਦੇ 3 ਦੋਸ਼ੀ ਗ੍ਰਿਫਤਾਰ ਪੁਲਿਸ ਨੇ ਇੱਕ ਲੋਡਿਡ ਆਰਪੀਜੀ ਕੀਤਾ ਬਰਾਮਦ ਫਿਲੀਪੀਨਜ਼ ਤੋਂ ਚਲਾ ਰਿਹਾ ਸੀ ਮੌਡਿਊਲ

Read more

ਖਰੜ ਪੁਲਿਸ ਦੀ ਰਿਮਾਂਡ ‘ਤੇ ਗੈਂਗਸਟਰ ਲਾਰੈਂਸ ਬਿਸ਼ਨੋਈ, ਆਰਮਸ ਐਕਟ ਮਾਮਲੇ ‘ਚ ਪੁੱਛਗਿੱਛ ਲਈ ਕੋਰਟ ‘ਚ ਕੀਤਾ ਪੇਸ਼

ਖਰੜ ਪੁਲੀਸ ਨੇ ਗੈਂਗਸਟਰ ਲਾਰੈਂਸ ਨੂੰ ਅਸਲਾ ਐਕਟ ਕੇਸ ਵਿੱਚ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਉਸ ਨੂੰ 10 ਦਿਨਾਂ ਦੇ ਰਿਮਾਂਡ 'ਤੇ ਪੁਲਿਸ ਹਵਾਲੇ ਕਰ ਦਿੱਤਾ।...

Read more
Page 1324 of 2330 1 1,323 1,324 1,325 2,330