ਪੰਜਾਬ

ਇੰਦੌਰ ‘ਚ ਗੁਰਦੁਆਰਾ ਸਾਹਿਬ ‘ਤੇ ਲਹਿਰਾਏ ਤਿਰੰਗੇ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ

ਅਜ਼ਾਦੀ ਦੇ 75ਵੇਂ ਅੰਮ੍ਰਿਤ ਮਹੋਤਸਵ ਤਹਿਤ ਚਲਾਈ ਜਾ ਰਹੀ ‘ਹਰ ਘਰ ਤਿਰੰਗਾ’ ਮੁਹਿੰਮ ਤਹਿਤ ਮੱਧ ਪ੍ਰਦੇਸ਼ ਦੇ ਇੰਦੌਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਤਿਰੰਗਾ ਲਹਿਰਾਉਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ)...

Read more

ਪੰਜਾਬ ਤੋਂ 10 ਹਜ਼ਾਰ ਕਿਸਾਨ 17 ਅਗਸਤ ਨੂੰ ਜਾਣਗੇ ਯੂ.ਪੀ.: ਮੰਤਰੀ ਆਸ਼ੀਸ਼ ਮਿਸ਼ਰਾ ਟੇਨੀ ਖਿਲਾਫ ਖੋਲ੍ਹਣਗੇ ਮੋਰਚੇ

ਕਿਸਾਨ ਅੰਦੋਲਨ ਦੌਰਾਨ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਵਿੱਚ ਵਾਹਨਾਂ ਹੇਠ ਕੁਚਲੇ ਗਏ ਲੋਕਾਂ ਨੂੰ ਇਨਸਾਫ ਦਿਵਾਉਣ ਲਈ ਕਿਸਾਨ ਇੱਕ ਵਾਰ ਫਿਰ ਮੋਰਚਾ ਖੋਲ੍ਹਣ ਜਾ ਰਹੇ ਹਨ। ਕਿਸਾਨ ਇਹ ਮੋਰਚਾ...

Read more

ਪੰਜਾਬ ਪੁਲਸ ਨੇ 15 ਅਗਸਤ ਤੋਂ ਪਹਿਲਾਂ ਵੱਡੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ, 4 ਅੱਤਵਾਦੀ ਹਥਿਆਰਾਂ ਸਮੇਤ ਕੀਤੇ ਗ੍ਰਿਫ਼ਤਾਰ

15 ਅਗਸਤ ਤੋਂ ਪਹਿਲਾਂ ਪੰਜਾਬ ਪੁਲਸ ਨੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰਦਿਆਂ 4 ਖ਼ਤਰਨਾਕ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਹ ਗ੍ਰਿਫ਼ਤਾਰੀ ਪੰਜਾਬ ਅਤੇ ਦਿੱਲੀ ਪੁਲਸ ਨੇ ਸਾਂਝੇ ਆਪਰੇਸ਼ਨ...

Read more

ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ, ਕਿਹਾ- ਕੁਝ ਗਾਇਕ ਵੀ ਸਿੱਧੂ ਦੀ ਮੌਤ ਲਈ ਜਿੰਮੇਵਾਰ (ਵੀਡੀਓ)

ਸਿੱਧੂ ਮੂਸੇਵਾਲਾ ਦੇ ਕਤਲ ਨੂੰ ਅੱਜ ਲੱਗਭਗ 80 ਦਿਨ ਹੋ ਗਏ ਹਨ ਪਰ ਫਿਰ ਵੀ ਸਿੱਧੂ ਦੇ ਕਤਲ ਦਾ ਰੋਸ਼ ਲੋਕਾਂ ਦੇ ਮੰਨਾਂ 'ਚ ਅੱਜ ਵੀ ਉਸੇ ਤਰ੍ਹਾਂ ਬਰਕਰਾਰ ਹੈ।...

Read more

ਪਟਿਆਲਾ ਜੇਲ੍ਹ ’ਚ ਬੰਦ ਗਾਇਕ ਦਲੇਰ ਮਹਿੰਦੀ ਵੀ ਵਿਗੜੀ ਸਿਹਤ, ਹਸਪਤਾਲ ਕਰਵਾਇਆ ਦਾਖ਼ਲ

ਪੰਜਾਬੀ ਗਾਇਕ ਦਲੇਰ ਮਹਿੰਦੀ ਨੂੰ ਦੇਰ ਰਾਤ ਪਟਿਆਲਾ ਦੇ ਰਜਿੰਦਰਾ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪਟਿਆਲਾ ਜੇਲ੍ਹ ’ਚ ਬੰਦ ਗਾਇਕ ਦੇ ਲਿਵਰ ’ਚ ਦੇਰ ਰਾਤ ਤਕਲੀਫ ਹੋਈ ਦੱਸੀ ਜਾ ਰਹੀ...

Read more

CM ਮਾਨ ਦਾ ਵੱਡਾ ਦਾਅਵਾ, ਕਿਹਾ- ਆਉਣ ਵਾਲੇ ਸਮੇਂ ’ਚ ਮੈਡੀਕਲ ਸਿੱਖਿਆ ਦੇ ਧੁਰੇ ਵਜੋਂ ਉੱਭਰੇਗਾ ਪੰਜਾਬ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਸਦਕਾ ਪੰਜਾਬ ਛੇਤੀ ਹੀ ਮੁਲਕ ’ਚ ਮੈਡੀਕਲ ਸਿੱਖਿਆ ਦਾ ਧੁਰਾ ਬਣ ਕੇ...

Read more

PNB ਡਕੈਤੀ ‘ਚ ਬੈਂਕ ਚਪੜਾਸੀ ਵੀ ਸ਼ਾਮਲ: ਲੁਧਿਆਣਾ ਪੁਲਿਸ ਨੇ 6 ਨੂੰ ਕੀਤਾ ਗ੍ਰਿਫਤਾਰ, 2.39 ਲੱਖ ਤੇ ਹਥਿਆਰ ਕੀਤੇ ਬਰਾਮਦ

ਪੰਜਾਬ ਦੇ ਲੁਧਿਆਣੇ ਦੇ ਮੁੱਲਾਂਪੁਰ ਕਸਬੇ ਦੇ ਪਿੰਡ ਦੇਤਵਾਲ ਵਿੱਚ 2 ਦਿਨ ਪਹਿਲਾਂ ਪੀਐਨਬੀ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਲੁਟੇਰਿਆਂ ਨੂੰ ਪੁਲਿਸ ਨੇ ਪਿੰਡ ਬਰਨਹਾਰਾ ਦੇ...

Read more

ਮੁੜ ਇਕੱਠੇ ਹੋਏ ਸੂਫ਼ੀ ਗਾਇਕਾ ਜੋਤੀ ਨੂਰਾਂ ਤੇ ਪਤੀ ਕੁਨਾਲ ਪਾਸੀ, ਮੀਡੀਆ ਸਾਹਮਣੇ ਗਲਤੀਆਂ ਦੀ ਮੰਗੀ ਮੁਆਫ਼ੀ (ਵੀਡੀਓ)

ਗਾਇਕਾ ਜੋਤੀ ਨੂਰਾਂ ਨੇ ਕੁਝ ਦਿਨ ਪਹਿਲਾਂ ਆਪਣੇ ਪਤੀ ’ਤੇ ਗੰਭੀਰ ਇਲਜ਼ਾਮ ਲਗਾਏ ਸਨ। ਜੋਤੀ ਨੂਰਾਂ ਨੇ ਕਿਹਾ ਸੀ ਕਿ ਉਸ ਦਾ ਪਤੀ ਉਸ ਨੂੰ ਤੰਗ-ਪ੍ਰੇਸ਼ਾਨ ਕਰਦਾ ਹੈ ਤੇ ਨਸ਼ਿਆਂ...

Read more
Page 1325 of 2042 1 1,324 1,325 1,326 2,042