ਪੰਜਾਬ

ਪੰਜਾਬ ਪੁਲਿਸ ਨੇ ਗਾਇਕ ਦਲੇਰ ਮਹਿੰਦੀ ਨੂੰ ਕੀਤਾ ਗ੍ਰਿਫਤਾਰ

ਦਲੇਰ ਮਹਿੰਦੀ ਨੂੰ ਕਬੂਤਰਬਾਜ਼ੀ ਦੇ ਮਾਮਲੇ 'ਚ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਹ ਮਾਮਲਾ 2003 ਦਾ ਹੈ ਜਦੋਂ ਉਨ੍ਹਾਂ ਨੂੰ ਕਬੂਤਰਬਾਜ਼ੀ ਦੇ ਮਾਮਲੇ ਸਜ਼ਾ ਸੁਣਾਈ ਗਈ ਸੀ। ਦਲੇਰ...

Read more

Chandigarh: ਚੰਡੀਗੜ੍ਹ ‘ਚ ਸਾਡਾ 40% ਹਿੱਸਾ ਹੈ ਤੇ ਸਾਡੀ ਰਾਜਧਾਨੀ ਹੈ – ਭੁਪਿੰਦਰ ਹੁੱਡਾ

ਚੰਡੀਗੜ੍ਹ ਵਿੱਚ ਹਰਿਆਣਾ ਲਈ ਨਵੀਂ ਵਿਧਾਨ ਸਭਾ ਦੇ ਮੁੱਦੇ 'ਤੇ ਹਰਿਆਣਾ ਕਾਂਗਰਸ ਤੇ ਪੰਜਾਬ ਕਾਂਗਰਸ ਵੰਡੀ ਹੋਈ ਹੈ। ਪੰਜਾਬ ਕਾਂਗਰਸ ਇਸ ਦਾ ਵਿਰੋਧ ਕਰ ਰਹੀ ਹੈ ਪਰ ਹਰਿਆਣਾ ਕਾਂਗਰਸ ਨੇ...

Read more

ਸਿੱਧੂ ਮੂਸੇਵਾਲਾ ਕਤਲ ਕੇਸ: ਸ਼ਾਰਪਸ਼ੂਟਰਾਂ ਅੰਕਿਤ ਸੇਰਸਾ ਨੂੰ ਪੰਜਾਬ ਲਿਆ ਰਹੀ ਪੁਲਿਸ, 1 ਦਿਨ ਦਾ ਟਰਾਂਜ਼ਿਟ ਰਿਮਾਂਡ ਹਾਸਲ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਵਿੱਚ ਸ਼ਾਮਲ ਸ਼ਾਰਪਸ਼ੂਟਰ ਅੰਕਿਤ ਸੇਰਸਾ ਅਤੇ ਸਚਿਨ ਭਿਵਾਨੀ ਪੰਜਾਬ ਪੁਲਿਸ ਦੇ ਪਕੜ ਵਿੱਚ ਆ ਗਏ ਹਨ। ਪੰਜਾਬ ਪੁਲਿਸ ਨੇ ਤਿਹਾੜ ਜੇਲ੍ਹ ਵਿੱਚ ਬੰਦ ਦੋਵਾਂ...

Read more

Emergency First Look: ਕੰਗਨਾ ਰਾਣੌਤ ਨਿਭਾਏਗੀ ਫ਼ਿਲਮ ਐਮਰਜੈਂਸੀ ‘ਚ ਸਾਬਕਾ ਪ੍ਰਧਾਨਮੰਤਰੀ ਇੰਦਰਾ ਗਾਂਧੀ ਦਾ ਕਿਰਦਾਰ

ਕੰਗਨਾ ਰਣੌਤ ਨੇ ਆਪਣੀ ਆਉਣ ਵਾਲੀ ਫਿਲਮ, ਐਮਰਜੈਂਸੀ ਦੀ ਪਹਿਲੀ ਝਲਕ ਦਾ ਪਰਦਾਫਾਸ਼ ਕੀਤਾ ਹੈ, ਕਿਉਂਕਿ ਫਿਲਮ ਦੀ ਸ਼ੂਟਿੰਗ ਚੱਲ ਰਹੀ ਹੈ। ਕੰਗਨਾ ਦੇ ਪ੍ਰੋਡਕਸ਼ਨ ਬੈਨਰ, ਮਣੀਕਰਨਿਕਾ ਫਿਲਮਜ਼, ਐਮਰਜੈਂਸੀ ਦੇ...

Read more

Chandigarh : ਚੰਡੀਗੜ੍ਹ ‘ਚ ਮਹਿਲਾਵਾਂ ਲਈ ਹੈਲਮੈਟ ਪਾਉਣਾ ਹੋਇਆ ਲਾਜ਼ਮੀ

ਚੰਡੀਗੜ੍ਹ ਵਿੱਚ ਮਹਿਲਾਵਾਂ ਲਈ ਹੁਣ ਹੈਲਮੇਟ ਪਾਉਣਾ ਲਾਜ਼ਮੀ ਹੋ ਗਿਆ ਹੈ । ਮੌਜੂਦਾ ਸਮੇਂ ਵਿੱਚ ਫਿਲਹਾਲ ਸਿੱਖ ਮਹਿਲਾਵਾਂ ਨੂੰ ਹੈਲਮੇਟ ਪਾਉਣ ਤੋਂ ਛੋਟ ਦਿੱਤੀ ਗਈ ਹੈ। ਇਸ ਸਬੰਧੀ ਚੰਡੀਗੜ੍ਹ ਦੇ...

Read more

ਬਲਾਤਕਾਰ ਮਾਮਲੇ ‘ਚ ਸਿਮਰਜੀਤ ਸਿੰਘ ਬੈਂਸ ਨੂੰ ਅਦਾਲਤ ‘ਚ ਕੀਤਾ ਪੇਸ਼, 2 ਦਿਨ ਦਾ ਪੁਲਿਸ ਰਿਮਾਂਡ …

ਲੋਕ ਇਨਸਾਫ਼ ਪਾਰਟੀ ਦੇ ਮੁਖੀ ਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਅੱਜ ਬਲਾਤਕਾਰ ਦੇ ਕੇਸ ਵਿੱਚ ਭਗੌੜੇ ਵਜੋਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਪੁਲਿਸ ਨੇ ਉਸਦਾ 2 ਦਿਨ...

Read more

ਲੁਧਿਆਣਾ ਇੰਪਰੂਵਮੈਂਟ ਟਰੱਸਟ ਦੀ EO ਕੁਲਜੀਤ ਕੌਰ ਨੂੰ ਵਿਜੀਲੈਂਸ ਵਿਭਾਗ ਨੇ ਲਿਆ ਹਿਰਾਸਤ ‘ਚ

ਭ੍ਰਿਸ਼ਟਾਚਾਰ ਦੇ ਵਿਰੁੱਧ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਦੀ ਟੀਮ ਵੱਲੋਂ ਵੀਰਵਾਰ ਨੂੰ ਲੁਧਿਆਣਾ ਦੇ ਨਗਰ ਸੁਧਾਰ ਟਰੱਸਟ ਦੇ ਦਫ਼ਤਰ ਵਿੱਚ...

Read more
Page 1364 of 2043 1 1,363 1,364 1,365 2,043